04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਮੋਟਰਸਾਈਕਲ ਚੋਰੀ ਹੋਣ ਸੰਬੰਧੀ ਕੇਸ ਦਰਜ

ਫਗਵਾੜਾ, 4 ਅਕਤੂਬਰ (ਚਾਨਾ)-ਇੱਕ ਵਿਅਕਤੀ ਦਾ ਮੋਟਰਸਾਈਕਲ ਚੋਰੀ ਹੋਣ ਦੇ ਸਬੰਧ ‘ਚ ਸਿਟੀ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਧਾਰਾ 303(2) ਬੀਐਨਐਸ ਤਹਿਤ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਸ਼ਸ਼ੀਕਾਂਤ ਪੁੱਤਰ ਮੇਵਾ ਰਾਮ ਹਾਲ ਵਾਸੀ ਹੁਸ਼ਿਆਰਪੁਰ ਰੋਡ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ‘ਚ ਦੱਸਿਆ ਕਿ ਅਣਪਛਾਤੇ ਵਿਅਕਤੀਆਂ ਵੱਲੋਂ ਉਸ ਦਾ ਮੋਟਰਸਾਈਕਲ ਚੋਰੀ ਕਰ ਲਿਆ | ਜਿਸ ਸਬੰਧ ‘ਚ ਪੁਲਿਸ ਨੇ ਕੇਸ ਦਰਜ ਕੀਤਾ ਹੈ। ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ ਕਪੂਰਥਲਾ, 4 ਅਕਤੂਬਰ (ਸਡਾਨਾ)-ਸਦਰ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਏ.

Ad Position 21
No active advertisement
ਅਜੀਤ ਡੈਸਕ 05-10-2026
ਫਗਵਾੜਾ, 4 ਅਕਤੂਬਰ (ਚਾਨਾ)-ਇੱਕ ਵਿਅਕਤੀ ਦਾ ਮੋਟਰਸਾਈਕਲ ਚੋਰੀ ਹੋਣ ਦੇ ਸਬੰਧ ‘ਚ ਸਿਟੀ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਧਾਰਾ 303(2) ਬੀਐਨਐਸ ਤਹਿਤ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਸ਼ਸ਼ੀਕਾਂਤ ਪੁੱਤਰ ਮੇਵਾ ਰਾਮ ਹਾਲ ਵਾਸੀ ਹੁਸ਼ਿਆਰਪੁਰ ਰੋਡ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ‘ਚ ਦੱਸਿਆ ਕਿ ਅਣਪਛਾਤੇ ਵਿਅਕਤੀਆਂ ਵੱਲੋਂ ਉਸ ਦਾ ਮੋਟਰਸਾਈਕਲ ਚੋਰੀ ਕਰ ਲਿਆ | ਜਿਸ ਸਬੰਧ ‘ਚ ਪੁਲਿਸ ਨੇ ਕੇਸ ਦਰਜ ਕੀਤਾ ਹੈ। ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ ਕਪੂਰਥਲਾ, 4 ਅਕਤੂਬਰ (ਸਡਾਨਾ)-ਸਦਰ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਏ.ਐਸ.ਆਈ. ਸੰਦੀਪ ਸਿੰਘ ਨੇ ਗਸ਼ਤ ਦੌਰਾਨ ਪਿੰਡ ਢਪਈ ਨੇੜੇ ਕਥਿਤ ਦੋਸ਼ੀ ਸੌਰਵ ਤੇ ਸੰਨੀ ਗਿੱਲ ਵਾਸੀਆਨ ਕੋਟ ਕਰਾਰ ਖਾਂ ਨੂੰ ਰੋਕ ਕੇ ਜਦੋਂ ਇਨ੍ਹਾਂ ਦੀ ਜਾਂਚ ਕਰਨ ਲੱਗੇ ਤਾਂ ਉਨ੍ਹਾਂ ਵਲੋਂ ਸੁੱਟੇ ਲਿਫ਼ਾਫ਼ੇ ਵਿਚੋਂ 115 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਜਿਸ ਤਹਿਤ ਉਕਤ ਦੋਵਾਂ ਨੌਜਵਾਨਾਂ ਵਿਰੁੱਧ ਥਾਣਾ ਸਦਰ ਵਿਖੇ ਕੇਸ ਦਰਜ ਕਰਕੇ ਇਨ੍ਹਾਂ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਭੁਲੱਥ ਦੇ ਸਰਕਾਰੀ ਖੇਡ ਸਟੇਡੀਅਮ ਦੀ ਹਾਲਤ ਬਣੀ ਤਰਸਯੋਗ ਅਗਲੀ ਖ਼ਬਰ ਵਿਦੇਸ਼ ਭੇਜਣ ਦੇ ਝਾਂਸੇ ਠੱਗੀ ਮਾਰਨ ਦੇ ਦੋਸ਼ ਹੇਠ ਚਾਰ ਵਿਰੁੱਧ ਕੇਸ ਦਰਜ
Ad Position 24