06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਕੇਂਦਰੀ ਜੇਲ੍ਹ ਦੇ ਹਵਾਲਾਤੀ ਦੀ ਮੌਤ

ਕਪੂਰਥਲਾ, 5 ਅਕਤੂਬਰ (ਅਮਨਜੋਤ ਸਿੰਘ ਵਾਲੀਆ)-ਕੇਂਦਰੀ ਜੇਲ੍ਹ ਕਪੂਰਥਲਾ ਵਿਖੇ ਇਕ ਹਵਾਲਾਤੀ ਦੀ ਬਿਮਾਰ ਹੋਣ ਕਾਰਨ ਉਸ ਦੀ ਮੌਤ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਕਪੂਰਥਲਾ ਦੇ ਐਮਰਜੈਂਸੀ ਵਾਰਡ ਵਿਚ ਤਾਇਨਾਤ ਡਿਊਟੀ ਡਾਕਟਰ ਨਵਜੋਤ ਸਿੰਘ ਨੇ ਦੱਸਿਆ ਕਿ ਕੇਂਦਰੀ ਜੇਲ੍ਹ ’ਚ ਬੰਦ ਇਕ ਹਵਾਲਾਤੀ ਸ਼ਵਿੰਦਰਪਾਲ ਸਿੰਘ ਪੁੱਤਰ ਦਰਸ਼ਨ ਸਿੰਘ ਨੂੰ ਬਿਮਾਰ ਹੋਣ ਕਾਰਨ ਸਿਵਲ ਹਸਪਤਾਲ ਕਪੂਰਥਲਾ ਵਿਖੇ ਲਿਆਂਦਾ ਗਿਆ, ਜਦੋਂ ਉਸ ਦੀ ਜਾਂਚ ਕੀਤੀ ਗਈ ਤਾਂ ਉਸ ਦੀ ਮੌਤ ਹੋ ਚੁੱਕੀ ਸੀ | ਉਨ੍ਹਾਂ ਦੱਸਿਆ ਕਿ ਮਿ੍ਤਕ ਹਵਾਲਾਤੀ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾ ਘਰ ਵਿਖੇ ਰਖਵਾ ਦਿੱਤਾ ਹੈ | ਇਸ ਸਬੰਧੀ ਥਾਣਾ ਕੋਤਵਾਲੀ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ |

Ad Position 21
No active advertisement
ਅਜੀਤ ਡੈਸਕ 06-10-2026

Ad Position 22
No active advertisement
ਪਿਛਲੀ ਖ਼ਬਰ ਕਮਾਂਡੋ ਟਰੇਨਿੰਗ ਸੈਂਟਰ ’ਚ ਤਾਇਨਾਤ ਹੈੱਡ ਕਾਂਸਟੇਬਲ ਦੀ ਮੌਤ ਅਗਲੀ ਖ਼ਬਰ ਪੰਜਾਬ ਨੂੰ ਮੌਜੂਦਾ ਨਿਘਾਰ ਭਰੇ ਹਾਲਾਤ ’ਚੋਂ ਕੱਢਣ ਲਈ ਲੋਕ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦੇਣ-ਸੁਖਬੀਰ ਬਾਦਲ
Ad Position 24