ਨੋਟਿਸ ਵਾਲੇ ਮਾਮਲਿਆਂ ’ਚ ਬੀ.ਐਲ.ਓ. ਤੇ ਹੋਰ ਅਧਿਕਾਰੀਆਂ ਵਲੋਂ ਲੋੜੀਂਦੇ ਦਸਤਾਵੇਜ਼ ਪ੍ਰਾਪਤ ਕੀਤੇ ਜਾ ਰਹੇ ਹਨ-ਅਕਾਸ਼ ਬਾਂਸਲ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੋਟਰਾਂ ਦੀ ਸਹੂਲਤ ਲਈ ਹੈਲਪ ਡੈਸਕ ਸਥਾਪਿਤ
ਕਪੂਰਥਲਾ, 6 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰਾਈ ਸੁਧਾਈ (ਐਸ. ਆਈ.
ਵੋਟਰਾਂ ਦੀ ਸਹੂਲਤ ਲਈ ਚੋਣ ਰਜਿਸਟਰੇਸ਼ਨ ਅਫ਼ਸਰ ਕਪੂਰਥਲਾ ਦੇ ਦਫ਼ਤਰ ’ਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਬਣਾਏ ਗਏ ਹੈਲਪ ਡੈਸਕ ਦਾ ਇਕ ਦਿ੍ਸ਼ | ਤਸਵੀਰ : ਤਿਲਕਰਾਜ
07-10-2026