08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ 13 ਨੂੰ

ਕਪੂਰਥਲਾ, 8 ਅਕਤੂਬਰ (ਵਿ. ਪ੍ਰ.)

Ad Position 21
No active advertisement
ਅਜੀਤ ਡੈਸਕ 09-10-2026
ਕਪੂਰਥਲਾ, 8 ਅਕਤੂਬਰ (ਵਿ.ਪ੍ਰ.)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਵਲੋਂ 13 ਅਕਤੂਬਰ ਨੂੰ ਸਵੇਰੇ 10 ਵਜੇ ਸਥਾਨਕ ਵਿਰਸਾ ਵਿਹਾਰ ਵਿਖੇ ‘ਆਤਮਾ’ ਦੇ ਸਹਿਯੋਗ ਨਾਲ ਹਾੜੀ ਦੇ ਫ਼ਸਲਾਂ ਦੀ ਕਿਸਮਾਂ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਸਬੰਧੀ ਪ੍ਰਦਰਸ਼ਨੀ ਲਗਾਈ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਖੇਤੀਬਾੜੀ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਸ ਕੈਂਪ ਵਿਚ ਹਾੜੀ ਦੀਆਂ ਫ਼ਸਲਾਂ ਬਾਰੇ ਆਧੁਨਿਕ ਤਕਨੀਕਾਂ, ਖਾਦਾਂ ਦੀ ਸੁਚੱਜੀ ਵਰਤੋਂ, ਫ਼ਸਲੀ ਰਹਿੰਦ ਖੰੂਹਦ ਦੇ ਪ੍ਰਬੰਧਨ, ਸਾਹਿਲ ਹੈਲਥ ਕਾਰਡ, ਮਿਸ਼ਨ ਤੰਦਰੁਸਤ ਪੰਜਾਬ, ਜਲ ਸ਼ਕਤੀ ਅਭਿਆਨ ਤਹਿਤ ਪਾਣੀ ਦੀ ਬੱਚਤ, ਵਾਤਾਵਰਨ ਦੀ ਸੰਭਾਲ , ਪੋਸ਼ਣ ਅਭਿਆਨ ਤੇ ਹੋਰ ਖੇਤਰੀ ਮਸਲਿਆਂ ਬਾਰੇ ਵਿਚਾਰ ਚਰਚਾ ਹੋਵੇਗੀ |
Ad Position 22
No active advertisement
ਪਿਛਲੀ ਖ਼ਬਰ ਚੱਬੇਵਾਲ ਵਲੋਂ ਹਦੀਆਬਾਦ ਕੂੜਾ ਪੁਆਇੰਟ ਨੂੰ ਪੱਕੇ ਤੌਰ ’ਤੇ ਬੰਦ ਕਰਨ ਦਾ ਐਲਾਨ ਅਗਲੀ ਖ਼ਬਰ ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਨੇ ਮੰਗਾਂ ਸੰਬੰਧੀ ਐਸ.ਡੀ.ਐਮ. ਭੁਲੱਥ ਨੂੰ ਦਿੱਤਾ ਮੰਗ ਪੱਤਰ
Ad Position 24