08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਮਿੱਠੜਾ ਕਾਲਜ ਦੇ ਗੁਰਨੂਰ ਸਿੰਘ, ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ ’ਚ ਅੱਵਲ

ਕਪੂਰਥਲਾ, 8 ਅਕਤੂਬਰ (ਵਿ. ਪ੍ਰ.)

Ad Position 21
No active advertisement
ਅਜੀਤ ਡੈਸਕ 09-10-2026
ਕਪੂਰਥਲਾ, 8 ਅਕਤੂਬਰ (ਵਿ.ਪ੍ਰ.)-ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਦੇ ਬੀ.ਏ. ਸਮੈਸਟਰ 5ਵੇਂ ਦੇ ਵਿਦਿਆਰਥੀ ਗੁਰਨੂਰ ਸਿੰਘ ਨੇ ਜ਼ਿਲ੍ਹਾ ਭਾਸ਼ਾ ਵਿਭਾਗ ਕਪੂਰਥਲਾ ਵਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਲ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ | ਗੁਰਨੂਰ ਸਿੰਘ ਦੀ ਇਸ ਸ਼ਾਨਦਾਰ ਪ੍ਰਾਪਤੀ ‘ਤੇ ਕਾਲਜ ਦੇ ਪਿ੍ੰਸੀਪਲ ਡਾ. ਜਗਸੀਰ ਸਿੰਘ ਬਰਾੜ, ਪੰਜਾਬੀ ਵਿਭਾਗ ਦੀ ਅਧਿਆਪਕਾ ਹਰਜਿੰਦਰ ਕੌਰ ਤੇ ਪਰਮਪ੍ਰੀਤ ਕੌਰ ਨੇ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ ਤੇ ਭਵਿੱਖ ਵਿਚ ਇਸ ਤਰ੍ਹਾਂ ਦੇ ਮੁਕਾਬਲੇ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ | ਇਸੇ ਦੌਰਾਨ ਹੀ ਪਿੰ੍ਰਸੀਪਲ ਤੇ ਹੋਰ ਸਟਾਫ ਨੇ ਗੁਰਨੂਰ ਸਿੰਘ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਪਿ੍ੰਸੀਪਲ ਨੇ ਦੱਸਿਆ ਕਿ ਕਾਲਜ ਆਪਣੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਨਿਰੰਤਰ ਯਤਨਸ਼ੀਲ ਹੈ, ਇਸ ਲਈ ਵਿਦਿਆਰਥੀਆਂ ਅਕਾਦਮਿਕ, ਸਭਿਆਚਾਰਕ ਤੇ ਖੇਡਾਂ ਆਦਿ ਮੁਕਾਬਲੇ ਵਿਚ ਹਰ ਸੰਭਵ ਮੰਚ ਪ੍ਰਦਾਨ ਕਰਦਾ ਹੈ |
Ad Position 22
No active advertisement
ਪਿਛਲੀ ਖ਼ਬਰ ਰਤਨ ਹਸਪਤਾਲ ਜਲੰਧਰ ਵਿਖੇ ਵਿਸ਼ੇਸ਼ ਸਰਜੀਕਲ ਕੈਂਪ 31 ਤੱਕ ਅਗਲੀ ਖ਼ਬਰ ਭਗਵਾਨ ਵਾਲਮੀਕਿ ਚੌਕ ਦਾ ਹੋਵੇਗਾ ਨਵੀਨੀਕਰਨ
Ad Position 24