09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਪਰਗਟ ਸਿੰਘ ਦੀ ਨਿਯੁਕਤੀ ਨਾਲ ਕਾਂਗਰਸੀ ਵਰਕਰਾਂ ’ਚ ਖ਼ੁਸ਼ੀ ਦੀ ਲਹਿਰ-ਬਜਾਜ, ਘੁੰਮਣ

ਭੁਲੱਥ, 9 ਅਕਤੂਬਰ (ਮਨਜੀਤ ਸਿੰਘ ਰਤਨ)-ਪਰਗਟ ਸਿੰਘ ਨੂੰ ਕਾਂਗਰਸ ਪਾਰਟੀ ਦਾ ਪ੍ਰਧਾਨ ਬਣਨ ’ਤੇ ਬਲਵਿੰਦਰ ਬਜਾਜ, ਚੇਅਰਮੈਨ ਐਸ. ਸੀ.

Ad Position 21
No active advertisement
ਅਜੀਤ ਡੈਸਕ 10-10-2026
ਭੁਲੱਥ, 9 ਅਕਤੂਬਰ (ਮਨਜੀਤ ਸਿੰਘ ਰਤਨ)-ਪਰਗਟ ਸਿੰਘ ਨੂੰ ਕਾਂਗਰਸ ਪਾਰਟੀ ਦਾ ਪ੍ਰਧਾਨ ਬਣਨ ’ਤੇ ਬਲਵਿੰਦਰ ਬਜਾਜ, ਚੇਅਰਮੈਨ ਐਸ.ਸੀ. ਡਿਪਾਰਟਮੈਂਟ ਤੇ ਕਾਂਗਰਸੀ ਆਗੂ ਅਜੀਤ ਸਿੰਘ ਘੁੰਮਣ ਵਲੋਂ ਦਿਲੋਂ ਵਧਾਈਆਂ ਦਿੱਤੀਆਂ ਗਈਆਂ | ਉਨ੍ਹਾਂ ਨੇ ਪਰਗਟ ਸਿੰਘ ਦੀ ਨਿਯੁਕਤੀ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਹ ਪਾਰਟੀ ਲਈ ਖ਼ੁਸ਼ੀ ਤੇ ਮਾਣ ਵਾਲੀ ਗੱਲ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਪਰਗਟ ਸਿੰਘ ਨੂੰ ਇਹ ਅਹਿਮ ਜ਼ਿੰਮੇਵਾਰੀ ਸੌਂਪ ਕੇ ਉਨ੍ਹਾਂ ’ਤੇ ਭਰੋਸਾ ਜਤਾਇਆ ਹੈ | ਉਨ੍ਹਾਂ ਆਸ ਪ੍ਰਗਟਾਈ ਕਿ ਪਰਗਟ ਸਿੰਘ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਲਗਨ, ਮਿਹਨਤ ਅਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਯਤਨ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਜੇ.ਐਮ.ਡੀ. ਸੇਵਾਦਾਰ ਪਰਿਵਾਰ ਨੇ ਖ਼ੂਨਦਾਨ ਕੈਂਪ ਲਗਾਇਆ ਅਗਲੀ ਖ਼ਬਰ ਘਰੇਲੂ ਵਿਵਾਦ ਕਾਰਨ ਜੀਵਨ ਲੀਲ੍ਹਾ ਸਮਾਪਤ ਕਰਨ ਵਾਲੇ ਵਰਿੰਦਰ ਕੁਮਾਰ ਦੇ ਸਹੁਰੇ ਪਰਿਵਾਰ ਤੇ ਪਤਨੀ ਖ਼ਿਲਾਫ਼ ਮਾਮਲਾ ਦਰਜ...
Ad Position 24