11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਯੂਥ ਸਿੱਖ ਨੌਜਵਾਨ ਸ਼ੋ੍ਮਣੀ ਕਮੇਟੀ ਦੇ ਅਹੁਦੇਦਾਰਾਂ ’ਤੇ ਦੋਸ਼ ਲਗਾਉਣ ਤੋਂ ਪਹਿਲਾਂ ਉਨ੍ਹਾਂ ਦਾ ਸਿੱਖ ਕੌਮ ਪ੍ਰਤੀ ਪਿਛੋਕੜ ਦੇਖਣ-ਗੁਰਦੀਪ ਖੇੜਾ

ਫਗਵਾੜਾ, 10 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਸ਼ੋ੍ਮਣੀ ਅਕਾਲੀ ਦਲ ਦਿਹਾਤੀ ਦੇ ਪ੍ਰਧਾਨ ਅਤੇ ਧਾਰਮਿਕ ਆਗੂ ਗੁਰਦੀਪ ਸਿੰਘ ਖੇੜਾ ਨੇ ਕਿਹਾ ਕਿ ਜਿਹੜੇ ਸਿੱਖ ਵਿਦਵਾਨ ਨੌਜਵਾਨ ਸ਼ੋ੍ਮਣੀ ਕਮੇਟੀ ਦੇ ਅਹੁਦੇਦਾਰਾਂ ’ਤੇ ਦੋਸ਼ ਲਗਾ ਰਹੇ ਹਨ ਉਹ ਇਸ ਗੱਲ ਵੱਲ ਝਾਤ ਮਾਰਨ ਕਿ ਉਨ੍ਹਾਂ ਨੇ ਸ਼ੋ੍ਮਣੀ ਕਮੇਟੀ ਦੇ ਅਹੁਦੇਦਾਰਾਂ ਦਾ ਪਿਛੋਕੜ ਪੜਿ੍ਆ ਹੈ ਜਾਂ ਸੁਣਿਆ ਹੈ | ਗੁਰਦੀਪ ਸਿੰਘ ਖੇੜਾ ਨੇ ਕਿਹਾ ਕਿ ਸ਼ੋ੍ਰਮਣੀ ਕਮੇਟੀ ਦੇ ਅਹੁਦੇਦਾਰਾਂ ‘ਤੇ ਸਾਨੂੰ ਤਾਂ ਹੀ ਟਿੱਪਣੀ ਕਰਨੀ ਚਾਹੀਦੀ ਹੈ ਜੇਕਰ ਆਪਾਂ ਉਨ੍ਹਾਂ ਦੇ ਪਿਛੋਕੜ ਨੂੰ ਜਾਣਿਆ ਹੋਵੇ | ਉਨ੍ਹਾਂ ਨੇ ਕਿਹਾ ਕਿ ਕਈ ਨਵੇਂ ਉੱਠੇ ਸਿੱਖ ਨੌਜਵਾਨ ਆਪਣੇ ਆਪ ਨੂੰ ਵੱਡੀ ਵਿਦਵਾਨ ਦੀ ਪਦਵੀ ਦੇ ਕੇ ਸ਼ੋ੍ਰਮਣੀ ਕਮੇਟੀ ਮੈਂਬਰਾਂ ਤੇ ਟਿੱਪਣੀਆਂ ਕਰੀ ਜਾਂਦੇ ਹਨ ਇਸਤੋਂ ਪਤਾ ਲੱਗਦਾ ਹੈ ਉਹ ਏਜੰਸੀਆਂ ਦੇ ਇਸ਼ਾਰੇ ‘ਤੇ ਕੰਮ ਕਰਕੇ ਸਿੱਖ ਕੌਮ ਨੂੰ ਕੰਮਜੋਰ ਕਰਨ ‘ਚ ਲੱਗੇ ਹੋਏ ਹਨ | ਗੁਰਦੀਪ ਸਿੰਘ ਖੇੜਾ ਨੇ ਕਿਹਾ ਕਿ ਸ਼ੋ੍ਰਮਣੀ ਕਮੇਟੀ ਦੇ ਜਿਹੜੇ ਮੈਂਬਰ ਜਾਂ ਅਹੁਦੇਦਾਰ ਹਨ ਉਨ੍ਹਾਂ ਦਾ ਇਤਿਹਾਸ ਸਿੱਖ ਕੌਮ ਪ੍ਰਤੀ ਬਹੁਤ ਵਧੀਆਂ ਹੈ | ਉਨ੍ਹਾਂ ਦੇ ਬਜ਼ੁਰਗਾ ਨੇ ਸਿੱਖ ਕੌਮ ਪ੍ਰਤੀ ਘਾਲਣਾ ਘਾਲੀ ਹੈ ਤਾਂ ਹੀ ਸਿੱਖ ਕੌਮ ਨੇ ਉਨ੍ਹਾਂ ਨੂੰ ਸ਼ੋ੍ਰਮਣੀ ਕਮੇਟੀ ਦਾ ਮੈਂਬਰ ਬਣਾਇਆ | ਗੁਰਦੀਪ ਸਿੰਘ ਖੇੜਾ ਨੇ ਕਿਹਾ ਕਿ ਸਿੱਖ ਕੌਮ ਦਾ ਇਤਿਹਾਸ ਕੁਰਬਾਨੀਆਂ ਵਾਲਾ ਹੈ ਤਾਂ ਹੀ ਏਜੰਸੀਆਂ ਵਾਲੇ ਨੌਜਵਾਨਾਂ ਨੂੰ ਵਰਤੇ ਸਿੱਖ ਕੌਮ ਨੂੰ ਖ਼ਤਮ ਕਰਨ ਵੱਲ ਤੁਰ ਪਏ ਹਨ, ਸਿੱਖ ਨੌਜਵਾਨ ਗਰਮ ਜੋਸ਼ ਨਾਲ ਕੁੱਝ ਵੀ ਬੋਲੀ ਜਾ ਰਹੇ ਹਨ ਉਨ੍ਹਾਂ ਨੂੰ ਇਹ ਨਹੀਂ ਪਤਾ ਲੱਗਦਾ ਕਿ ਇਸ ਨਾਲ ਸਿੱਖ ਕੌਮ ਨੂੰ ਢਾਹ ਲੱਗਦੀ ਹੈ |

Ad Position 21
No active advertisement
ਪੰਡਿਤ ਰਾਹੁਲ ਸ਼ਾਸਤਰੀ ਨੂੰ ਸ਼ਾਨ-ਏ-ਪੰਜਾਬ ਐਵਾਰਡ ਭੇਟ ਕਰਦੇ ਹੋਏ ਅਦਾਕਾਰਾ ਸਰਗੁਣ ਮਹਿਤਾ ਅਤੇ ਹੋਰ | 11-10-2026

Ad Position 22
No active advertisement
ਪਿਛਲੀ ਖ਼ਬਰ ਭੋਗਪੁਰ ਰੋਡ ਭੁਲੱਥ ਵਿਖੇ ਘਰ ਵਿਚ ਅੱਗ ਲੱਗਣ ਕਰਕੇ ਲੱਖਾਂ ਦਾ ਨੁਕਸਾਨ, ਫਾਇਰ ਬਿ੍ਗੇਡ ਨੇ ਆ ਕੇ ਅੱਗ ’ਤੇ ਕਾਬੂ ਪਾਇਆ ਅਗਲੀ ਖ਼ਬਰ ਨੇਤਰਹੀਣ ਆਸ਼ਰਮ ਸਪਰੋੜ ਦੀਆਂ ਨੇਤਰਹੀਣ ਬੱਚੀਆਂ ਨੇ ਦਰਬਾਰ ਸਾਹਿਬ ਅੰਮਿ੍ਤਸਰ ਵਿਖੇ ਕਰਵਾਏ ਕੀਰਤਨ ਮੁਕਾਬਲਿਆਂ ਵਿਚ ਕੀਤਾ...
Ad Position 24