11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਡਡਵਿੰਡੀ ਨੇੜੇ ਬੱਸ ਤੇ ਕਾਰ ਦੀ ਭਿਆਨਕ ਟੱਕਰ-ਹਾਦਸੇ ’ਚ ਕਾਰ ਚਾਲਕ ਜ਼ਖਮੀ

ਡਡਵਿੰਡੀ, 10 ਅਕਤੂਬਰ (ਦਿਲਬਾਗ ਸਿੰਘ ਝੰਡ)-ਸੁਲਤਾਨਪੁਰ ਲੋਧੀ-ਕਪੂਰਥਲਾ ਮਾਰਗ ‘ਤੇ ਡਡਵਿੰਡੀ ਨੇੜੇ ਬੱਸ ਅਤੇ ਆਲਟੋ ਕਾਰ ਦੀ ਭਿਆਨਕ ਟੱਕਰ ਹੋ ਗਈ | ਇਸ ਟੱਕਰ ਵਿਚ ਕਾਰ ਚਾਲਕ ਜ਼ਖਮੀ ਹੋਇਆ ਹੈ ਜਦਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ | ਘਟਨਾ ਸੰਬੰਧੀ ਜਾਣਕਾਰੀ ਦਿੰਦੇ ਹੋਏ ਕਾਰ ਚਾਲਕ ਦਿਲਾਵਰ ਸਿੰਘ ਵਾਸੀ ਸੈਦੋਵਾਲ (ਕਪੂਰਥਲਾ) ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਸਮੇਤ ਸੁਲਤਾਨਪੁਰ ਲੋਧੀ ਵਿਖੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕ ਕੇ ਵਾਪਸ ਜਾ ਰਹੇ ਸਨ ਤਾਂ ਜਿਉਂ ਹੀ ਉਹ ਡਡਵਿੰਡੀ ਤੋਂ ਅੱਗੇ ਰੋਡ ਦੇ ਡਿਵਾਈਡਰ ਕੋਲ ਪੁੱਜੇ ਤਾਂ ਤੇਜ਼ ਰਫ਼ਤਾਰ ਬੱਸ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ | ਉਨ੍ਹਾਂ ਦੱਸਿਆ ਕਿ ਇਸ ਭਿਆਨਕ ਟੱਕਰ ਵਿਚ ਉਨ੍ਹਾਂ ਦੀ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਉਨ੍ਹਾਂ ਦੇ ਵੀ ਸੱਟਾਂ ਲੱਗੀ ਆਂ ਹਨ | ਇਸ ਸਬੰਧੀ ਗੱਲਬਾਤ ਕਰਦਿਆਂ ਮੋਠਾਂਵਾਲ ਚੌਂਕੀ ਦੇ ਇੰਚਾਰਜ ਸਬ ਇੰਸਪੈਕਟਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਸੜਕ ਹਾਦਸੇ ਵਿਚ ਕਿਸੇ ਦੇ ਵੀ ਸੱਟ ਫੇਟ ਤੋਂ ਬਚਾ ਹੋ ਗਿਆ ਹੈ | ਉਨ੍ਹਾਂ ਕਿਹਾ ਕਿ ਘਟਨਾ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਉਸ ਤੋਂ ਬਾਅਦ ਹੀ ਬਣਦੀ ਕਾਰਵਾਈ ਅਮਲ ਵਿਕ ਲਿਆਂਦੀ ਜਾਵੇਗੀ |

Ad Position 21
No active advertisement
ਅਜੀਤ ਡੈਸਕ 11-10-2026

Ad Position 22
No active advertisement
ਪਿਛਲੀ ਖ਼ਬਰ ਝੋਨੇ ਦੀ ਚੁਕਾਈ ਦੇ ਕੰਮ ਤੋਂ ਆੜ੍ਹਤੀਏ ਖ਼ੁਸ਼ ਝੋਨਾ ਸੁਕਾ ਕੇ ਕਿਸਾਨ ਮੰਡੀ ਵਿਚ ਲਿਆਉਣ ਅਗਲੀ ਖ਼ਬਰ ਜ਼ਿਲ੍ਹੇ ਅੰਦਰ ਇਸ ਸਾਲ ਹੁਣ ਤੱਕ ਪਰਾਲੀ ਸਾੜਨ ਦੀ ਇੱਕ ਵੀ ਘਟਨਾ ਨਹੀਂ ਹੋਈ : ਡਿਪਟੀ ਕਮਿਸ਼ਨਰ ਡਡਵਿੰਡੀ ਅਤੇ ਜੈਨਪੁਰ ਵ...
Ad Position 24