12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਕਾਰ ਤੇ ਮੋਟਰਸਾਈਕਲ ਦੀ ਟੱਕਰ ਵਿਚ ਪਿਓ ਤੇ ਧੀ ਜ਼ਖ਼ਮੀ

ਕਪੂਰਥਲਾ, 11 ਅਕਤੂਬਰ (ਅਮਨਜੋਤ ਸਿੰਘ ਵਾਲੀਆ)-ਢਿਲਵਾਂ ਵਿਖੇ ਪਿੰਡ ਰਾਜਪੁਰ ਨੇੜੇ ਕਾਰ ਤੇ ਮੋਟਰਸਾਈਕਲ ਦੀ ਟੱਕਰ ਵਿਚ ਮੋਟਰਸਾਈਕਲ ਸਵਾਰ ਪਿਓ ਤੇ ਧੀ ਜ਼ਖਮੀ ਹੋ ਗਏ | ਜਿਨ੍ਹਾਂ ਨੂੰ ਪਰਿਵਾਰਕ ਮੈਂਬਰਾਂ ਤੇ ਸਥਾਨਕ ਲੋਕਾਂ ਵਲੋਂ ਸਿਵਲ ਹਸਪਤਾਲ ਕਪੂਰਥਲਾ ਲਿਆਂਦਾ ਗਿਆ | ਜੇਰੇ ਇਲਾਜ ਬੱਗਾ ਸਿੰਘ ਪੁੱਤਰ ਬਾਊ ਰਾਮ ਵਾਸੀ ਨਰਕਟ ਢਿਲਵਾਂ ਨੇ ਦੱਸਿਆ ਕਿ ਉਹ ਆਪਣੀ ਲੜਕੀ ਸਿਮਰਨ ਨਾਲ ਮੋਟਰਸਾਈਕਲ ‘ਤੇ ਜਾ ਰਹੇ ਸਨ ਜਦੋਂ ਉਹ ਰਾਜਪੁਰ-ਮੇਜਰਵਾਲ ਰੋਡ ‘ਤੇ ਸਨ ਤਾਂ ਇਕ ਕਾਰ ਨਾਲ ਉਨ੍ਹਾਂ ਦੀ ਟੱਕਰ ਹੋ ਗਈ | ਜਿਸ ਕਾਰਨ ਮੇਰੀ ਲੱਤ ਟੁੱਟ ਗਈ ਜਦਕਿ ਮੇਰੀ ਲੜਕੀ ਦੇ ਵੀ ਸੱਟਾਂ ਲੱਗੀਆਂ | ਜਿਨ੍ਹਾਂ ਦਾ ਇਲਾਜ ਸਿਵਲ ਹਸਪਤਾਲ ਵਿਚ ਡਿਊਟੀ ਡਾ. ਨਵਜੋਤ ਸਿੰਘ ਵਲੋਂ ਕੀਤਾ ਜਾ ਰਿਹਾ ਹੈ | ਇਸ ਸਬੰਧੀ ਸਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ |

Ad Position 21
No active advertisement
ਸਿਵਲ ਹਸਪਤਾਲ ਵਿਚ ਜ਼ੇਰੇ ਇਲਾਜ ਜ਼ਖ਼ਮੀ ਵਿਅਕਤੀ | ਤਸਵੀਰ: ਤਿਲਕਰਾਜ 12-10-2026
ਕਪੂਰਥਲਾ, 11 ਅਕਤੂਬਰ (ਅਮਨਜੋਤ ਸਿੰਘ ਵਾਲੀਆ)-ਢਿਲਵਾਂ ਵਿਖੇ ਪਿੰਡ ਰਾਜਪੁਰ ਨੇੜੇ ਕਾਰ ਤੇ ਮੋਟਰਸਾਈਕਲ ਦੀ ਟੱਕਰ ਵਿਚ ਮੋਟਰਸਾਈਕਲ ਸਵਾਰ ਪਿਓ ਤੇ ਧੀ ਜ਼ਖਮੀ ਹੋ ਗਏ | ਜਿਨ੍ਹਾਂ ਨੂੰ ਪਰਿਵਾਰਕ ਮੈਂਬਰਾਂ ਤੇ ਸਥਾਨਕ ਲੋਕਾਂ ਵਲੋਂ ਸਿਵਲ ਹਸਪਤਾਲ ਕਪੂਰਥਲਾ ਲਿਆਂਦਾ ਗਿਆ | ਜੇਰੇ ਇਲਾਜ ਬੱਗਾ ਸਿੰਘ ਪੁੱਤਰ ਬਾਊ ਰਾਮ ਵਾਸੀ ਨਰਕਟ ਢਿਲਵਾਂ ਨੇ ਦੱਸਿਆ ਕਿ ਉਹ ਆਪਣੀ ਲੜਕੀ ਸਿਮਰਨ ਨਾਲ ਮੋਟਰਸਾਈਕਲ ‘ਤੇ ਜਾ ਰਹੇ ਸਨ ਜਦੋਂ ਉਹ ਰਾਜਪੁਰ-ਮੇਜਰਵਾਲ ਰੋਡ ‘ਤੇ ਸਨ ਤਾਂ ਇਕ ਕਾਰ ਨਾਲ ਉਨ੍ਹਾਂ ਦੀ ਟੱਕਰ ਹੋ ਗਈ | ਜਿਸ ਕਾਰਨ ਮੇਰੀ ਲੱਤ ਟੁੱਟ ਗਈ ਜਦਕਿ ਮੇਰੀ ਲੜਕੀ ਦੇ ਵੀ ਸੱਟਾਂ ਲੱਗੀਆਂ | ਜਿਨ੍ਹਾਂ ਦਾ ਇਲਾਜ ਸਿਵਲ ਹਸਪਤਾਲ ਵਿਚ ਡਿਊਟੀ ਡਾ. ਨਵਜੋਤ ਸਿੰਘ ਵਲੋਂ ਕੀਤਾ ਜਾ ਰਿਹਾ ਹੈ | ਇਸ ਸਬੰਧੀ ਸਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਲਾਅ ਗੇਟ ਨੇੜੇ ਨਿੱਜੀ ਪੀਜੀ ’ਚ ਵਿਦਿਆਰਥੀ ਦੀ ਲਾਸ਼ ਮਿਲੀ, ਪੁਲੀਸ ਵਲੋਂ ਜਾਂਚ ਜਾਰੀ ਅਗਲੀ ਖ਼ਬਰ ਸਬੀਰ ਸਿੰਘ ਲਿਟਾਂ, ਸਰਬਜੀਤ ਸਿੰਘ ਬਾਠ, ਜਸਵਿੰਦਰ ਸਿੰਘ ਮਾਨਾ ਤਲਵੰਡੀ ਤੇ ਪੂਰਨ ਸਿੰਘ ਖੱਸਣ | ਕਣਕ ਦਾ ਰੇਟ 25 ਰੁਪਏ ਕ...
Ad Position 24