12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਸਟੇਟ ਬੈਂਕ ਆਫ਼ ਇੰਡੀਆ ਦੇ ਬਾਹਰੋਂ ਮੋਟਰਸਾਈਕਲ ਚੋਰੀ

ਕਪੂਰਥਲਾ, 9 ਅਕਤੂਬਰ (ਸਡਾਨਾ)-ਅੱਜ ਦੁਪਹਿਰ ਦੇ ਸਮੇਂ ਸਥਾਨਕ ਮਾਲ ਰੋਡ ‘ਤੇ ਸਥਿਤ ਸਟੇਟ ਬੈਂਕ ਆਫ਼ ਇੰਡੀਆ ਦੇ ਬਾਹਰੋਂ ਅਣਪਛਾਤਾ ਚੋਰ ਇਕ ਵਿਅਕਤੀ ਦਾ ਮੋਟਰਸਾਈਕਲ ਚੋਰੀ ਕਰਕੇ ਫ਼ਰਾਰ ਹੋ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਖੇਤੀਬਾੜੀ ਵਿਭਾਗ ਵਿਚ ਕੰਮ ਕਰਦੇ ਮੁਲਾਜ਼ਮ ਮਨਦੀਪ ਸਿੰਘ ਨੇ ਦੱਸਿਆ ਕਿ ਉਹ ਦੁਪਹਿਰ ਕਰੀਬ 1 ਵਜੇ ਆਪਣੇ ਸਪਲੈਂਡਰ ਮੋਟਰਸਾਈਕਲ ਨੰਬਰ ਪੀ. ਬੀ.

Ad Position 21
No active advertisement
ਅਜੀਤ ਡੈਸਕ 13-10-2026
ਕਪੂਰਥਲਾ, 9 ਅਕਤੂਬਰ (ਸਡਾਨਾ)-ਅੱਜ ਦੁਪਹਿਰ ਦੇ ਸਮੇਂ ਸਥਾਨਕ ਮਾਲ ਰੋਡ ‘ਤੇ ਸਥਿਤ ਸਟੇਟ ਬੈਂਕ ਆਫ਼ ਇੰਡੀਆ ਦੇ ਬਾਹਰੋਂ ਅਣਪਛਾਤਾ ਚੋਰ ਇਕ ਵਿਅਕਤੀ ਦਾ ਮੋਟਰਸਾਈਕਲ ਚੋਰੀ ਕਰਕੇ ਫ਼ਰਾਰ ਹੋ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਖੇਤੀਬਾੜੀ ਵਿਭਾਗ ਵਿਚ ਕੰਮ ਕਰਦੇ ਮੁਲਾਜ਼ਮ ਮਨਦੀਪ ਸਿੰਘ ਨੇ ਦੱਸਿਆ ਕਿ ਉਹ ਦੁਪਹਿਰ ਕਰੀਬ 1 ਵਜੇ ਆਪਣੇ ਸਪਲੈਂਡਰ ਮੋਟਰਸਾਈਕਲ ਨੰਬਰ ਪੀ.ਬੀ. 09 ਏ.ਬੀ. 7271 ‘ਤੇ ਸਵਾਰ ਹੋ ਕੇ ਸਟੇਟ ਬੈਂਕ ਆਫ਼ ਇੰਡੀਆ ਮਾਲ ਰੋਡ ‘ਤੇ ਜ਼ਰੂਰੀ ਕੰਮ ਲਈ ਆਇਆ ਸੀ | ਜਦੋਂ ਕੁੱਝ ਮਿੰਟਾਂ ਬਾਅਦ ਉਹ ਬੈਂਕ ਤੋਂ ਬਾਹਰ ਆਇਆ ਤਾਂ ਉਸਦਾ ਮੋਟਰਸਾਈਕਲ ਚੋਰੀ ਹੋ ਚੁੱਕਾ ਸੀ | ਸ਼ਿਕਾਇਤਕਰਤਾ ਨੇ ਦੱਸਿਆ ਕਿ ਸੀ.ਸੀ . ਟੀ.ਵੀ. ਫੁਟੇਜ ਦੇਖਣ ‘ਤੇ ਪਤਾ ਲੱਗਾ ਕਿ ਇਕ ਅਣਪਛਾਤਾ ਵਿਅਕਤੀ ਨਕਲੀ ਚਾਬੀ ਲਗਾਕੇ ਉਸਦਾ ਮੋਟਰਸਾਈਕਲ ਚੋਰੀ ਕਰਕੇ ਲੈ ਗਿਆ ਹੈ | ਉਕਤ ਘਟਨਾ ਸਬੰਧੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਅੱਖਾਂ ਦਾ ਮੁਫ਼ਤ ਜਾਂਚ ਕੈਂਪ 25 ਨੂੰ ਅਗਲੀ ਖ਼ਬਰ ਲਾਇਨਜ਼ ਕਲੱਬ ਨੇ ਪਿੰਡ ਬੂਲਪੁਰ ਵਿਖੇ ਪੰਜ ਜ਼ਰੂਰਤਮੰਦ ਮਰੀਜ਼ਾਂ ਦੇ ਅੱਖਾਂ ਦੇ ਆਪ੍ਰੇਸ਼ਨ ਲਈ ਪਾਇਆ ਯੋਗਦਾਨ
Ad Position 24