12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਬਲਬੀਰ ਸਿੰਘ ਸ਼ਾਹੀ ਭਟਨੂਰਾ ਕਲਾਂ ਵਾਰਿਸ ਪੰਜਾਬ ਦੇ ਸਰਕਲ ਪ੍ਰਧਾਨ ਨਿਯੁਕਤ

ਭੁਲੱਥ, 12 ਅਕਤੂਬਰ (ਮੇਹਰ ਚੰਦ ਸਿੱਧੂ)-ਪਿੰਡ ਭਟਨੂਰਾ ਕਲਾਂ ਦੇ ਵਸਨੀਕ ਡਾ. ਬਲਵੀਰ ਸਿੰਘ ਸ਼ਾਹੀ ਵਾਰਿਸ ਪੰਜਾਬ ਦੇ ਸਰਕਲ ਪ੍ਰਧਾਨ ਨਿਯੁਕਤ ਕੀਤੇ ਗਏ | ਗੱਲਬਾਤ ਕਰਦਿਆਂ ਡਾ: ਬਲਵੀਰ ਸਿੰਘ ਸ਼ਾਹੀ ਨੇ ਕਿਹਾ ਕਿ ਪਾਰਟੀ ਹਾਈਕਮਾਨ ਬਾਪੂ ਤਰਸੇਮ ਸਿੰਘ, ਮਨਪ੍ਰੀਤ ਸਿੰਘ ਇਯਾਲੀ , ਗੁਰਪ੍ਰੀਤ ਸਿੰਘ ਤੇ ਬਾਈ ਨਛੱਤਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਯੋਗ ਅਗਵਾਈ ਹੇਠ ਉਨ੍ਹਾਂ ਨੂੰ ਹਲਕਾ ਭੁਲੱਥ ਦੇ ਸਰਕਲ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਪਾਰਟੀ ਵਾਰਿਸ ਪੰਜਾਬ ਦੇ ਅਜੰਡੇ ਅਨੁਸਾਰ ਵਫ਼ਾਦਾਰੀ ਨਾਲ ਕੰਮ ਕਰਨਗੇ ਤੇ ਇਲਾਕੇ ਅੰਦਰ ਲੋਕ ਸੇਵਾ ਨੂੰ ਪਹਿਲ ਦੇ ਆਧਾਰ ਤੇ ਕਰਦੇ ਹੋਏ ਲੋਕਾਂ ਦੇ ਕੰਮ ਆਉਣਗੇ |

Ad Position 21
No active advertisement
ਅਜੀਤ ਡੈਸਕ 13-10-2026

Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਸੂਫ਼ੀ ਸੰਤ ਸਮਾਜ ਭਲਾਈ ਬੋਰਡ ਵਲੋਂ ਅਹਿਮ ਨਿਯੁਕਤੀਆਂ ਅਗਲੀ ਖ਼ਬਰ ਡਿਪਸ ਬੀ.ਐੱਡ ਕਾਲਜ ਢਿਲਵਾਂ ’ਚ ਨਵੇਂ ਸੈਸ਼ਨ 2026–28 ਲਈ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ
Ad Position 24