12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਹੈੱਡ ਟੀਚਰ ਹਰਮਿੰਦਰ ਕੌਰ ਨੂੰ ਤਰੱਕੀ ਮਿਲਣ ’ਤੇ ਪਿੰਡ ਵਾਸੀਆਂ ਨੇ ਕੀਤਾ ਸਨਮਾਨਿਤ

ਕਪੂਰਥਲਾ, 12 ਅਕਤੂਬਰ (ਸਡਾਨਾ)-ਸਰਕਾਰੀ ਪ੍ਰਾਇਮਰੀ ਸਕੂਲ ਚੂਹੜਵਾਲ ਵਿਖੇ ਬਤੌਰ ਹੈੱਡ ਟੀਚਰ ਸੇਵਾਵਾਂ ਨਿਭਾਉਣ ਉਪਰੰਤ ਅਧਿਆਪਕ ਹਰਮਿੰਦਰ ਕੌਰ ਦੀ ਸਰਕਾਰੀ ਹਾਈ ਸਕੂਲ ਧੰਮ ਬਾਦਸ਼ਾਹਪੁਰ ਵਿਖੇ ਬਤੌਰ ਸਮਾਜਿਕ ਵਿਗਿਆਨ ਮਿਸਟ੍ਰੈੱਸ ਵਜੋਂ ਤਰੱਕੀ ਹੋਣ ‘ਤੇ ਉਨ੍ਹਾਂ ਨੂੰ ਚੂਹੜਵਾਲ ਪ੍ਰਾਇਮਰੀ ਸਕੂਲ ਵਿਖੇ ਸਮੂਹ ਸਟਾਫ਼, ਸਕੂਲ ਪ੍ਰਬੰਧਕ ਕਮੇਟੀ, ਪੰਚਾਇਤ ਅਤੇ ਪਿੰਡ ਦੇ ਪਤਵੰਤਿਆਂ ਵਲੋਂ ਨਿੱਘੀ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਮੌਕੇ ਹਾਜ਼ਰ ਪਿੰਡ ਵਾਸੀਆਂ ਨੇ ਹਰਮਿੰਦਰ ਕੌਰ ਵਲੋਂ ਚੂਹੜਵਾਲ ਸਕੂਲ ਵਿਖੇ ਨਿਭਾਈਆਂ ਗਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਤੇ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕਰਦਿਆਂ ਉਨ੍ਹਾਂ ਨੂੰ ਤਰੱਕੀ ਮਿਲਣ ‘ਤੇ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ |

Ad Position 21
No active advertisement
ਅਜੀਤ ਡੈਸਕ 13-10-2026

Ad Position 22
No active advertisement
ਪਿਛਲੀ ਖ਼ਬਰ ਖਿਡਾਰੀਆਂ ਨੂੰ ਸਖ਼ਤ ਮਿਹਨਤ ਨਾਲ ਤਿਆਰੀ ਕਰਨੀ ਚਾਹੀਦੀ ਹੈ : ਡਾ. ਦੀਪਕ ਕੁਮਾਰ ਅਗਲੀ ਖ਼ਬਰ ਵਿਸ਼ਵ ਪ੍ਰਸਿੱਧ ਇਕੋਤਰੀ ਸਮਾਗਮ ਸਿੱਖੀ ਸਿਧਾਂਤ ਦੇ ਪੂਰਨ ਪ੍ਰਤੀਕ-ਸੰਤ ਗੁਰਦਿਆਲ ਸਿੰਘ
Ad Position 24