14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਸੜਕ ਹਾਦਸੇ ’ਚ ਮਹਿਲਾ ਦੀ ਹੋਈ ਮੌਤ ਸੰਬੰਧੀ ਕੇਸ ਦਰਜ

ਫਗਵਾੜਾ, 13 ਅਕਤੂਬਰ (ਹਰਜੋਤ ਸਿੰਘ ਚਾਨਾ)-ਐਕਟਿਵਾ ਸਵਾਰ ਮਹਿਲਾਵਾਂ ਨੂੰ ਟੱਕਰ ਮਾਰਨ ਕਾਰਨ ਮਹਿਲਾ ਦੀ ਹੋਈ ਮੌਤ ਦੇ ਸਬੰਧ ’ਚ ਸਦਰ ਪੁਲਿਸ ਨੇ ਕੈਂਟਰ ਚਾਲਕ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਆਸ਼ਾ ਰਾਣੀ ਪੁੱਤਰੀ ਸੋਹਣ ਲਾਲ ਵਾਸੀ ਮੁਹੱਲਾ ਅਬਾਦਪੁਰਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਉਹ ਜਲੰਧਰ ਤੋਂ ਫਗਵਾੜਾ ਵੱਲ ਨੂੰ ਆ ਰਹੇ ਸੀ ਤਾਂ ਪਿੱਛੇ ਤੋਂ ਇੱਕ ਕੈਂਟਰ ਆਈ ਜਿਸ ਨੇ ਗਲਤ ਢੰਗ ਨਾਲ ਲਿਆ ਕੇ ਐਕਸੀਡੈਂਟ ਕਰ ਦਿੱਤਾ ਜਿਸ ‘ਚ ਆਸ਼ਾ ਰਾਣੀ ਤੇ ਉਸਦੀ ਮਾਤਾ ਦੋਵੇਂ ਡਿੱਗ ਪਈਆਂ ਤੇ ਆਸ਼ਾ ਰਾਣੀ ਦੀ ਮੌਤ ਹੋ ਗਈ | ਜਿਸ ਸਬੰਧ ‘ਚ ਪੁਲਿਸ ਨੇ ਰੋਸ਼ਨ ਦੀਨ ਪੁੱਤਰ ਹੁਸੈਨ ਦੀਨ ਖ਼ਿਲਾਫ਼ ਕੇਸ ਦਰਜ ਕੀਤਾ ਹੈ |

Ad Position 21
No active advertisement
ਅਜੀਤ ਡੈਸਕ 14-10-2026

Ad Position 22
No active advertisement
ਪਿਛਲੀ ਖ਼ਬਰ ਜੀ.ਡੀ.ਆਰ. ਸਕੂਲ ’ਚ ਨੰਨ੍ਹੇ ਕਵੀਆਂ ਨੇ ਆਪਣੀਆਂ ਪਿਆਰੀਆਂ ਕਵਿਤਾਵਾਂ ਨਾਲ ਮੋਹਿਆ ਸਭ ਦਾ ਮਨ ਅਗਲੀ ਖ਼ਬਰ ਤਿੰਨ ਦਿਨ ਚੱਲਣ ਵਾਲੀ ਸ੍ਰੀ ਮਾਂ ਪਾਲਕੀ ਫੇਰੀ ਲਈ ਸੰਗਤਾਂ ’ਚ ਭਾਰੀ ਉਤਸ਼ਾਹ
Ad Position 24