15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਦੀ ਖੋ-ਖੋ ਲੜਕਿਆਂ ਦੀ ਟੀਮ ਅੱਵਲ

ਕਪੂਰਥਲਾ, 13 ਅਕਤੂਬਰ (ਵਿ. ਪ੍ਰ.)

Ad Position 21
No active advertisement
ਅਜੀਤ ਡੈਸਕ 14-10-2026
ਕਪੂਰਥਲਾ, 13 ਅਕਤੂਬਰ (ਵਿ.ਪ੍ਰ.)-ਖੇਡਾਂ ਵਤਨ ਪੰਜਾਬ ਦੀਆਂ ਵਿਚ ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਦੀਆਂ ਲੜਕਿਆਂ ਨੇ ਅੰਡਰ 14 ਖੋ-ਖੋ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਵਿਚ ਆਪਣੀ ਖੇਡ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇੱਥੇ ਵਰਨਣਯੋਗ ਹੈ ਕਿ ਇਸ ਮੁਕਾਬਲੇ ਵਿਚ ਵੱਡੀ ਗਿਣਤੀ ਵਿਚ ਸਕੂਲਾਂ ਦੀਆਂ ਟੀਮਾਂ ਨੇ ਭਾਗ ਲਿਆ ਸੀ, ਪਰ ਗੁਰੂ ਅਮਰਦਾਸ ਪਬਲਿਕ ਸਕੂਲ ਦੀ ਟੀਮ ਨੇ ਆਪਣੀ ਸ਼ਾਨਦਾਰ ਖੇਡ ਸਦਕਾ ਪਹਿਲਾ ਸਥਾਨ ਹਾਸਲ ਕੀਤਾ | ਸਕੂਲ ਦੇ ਡਾਇਰੈਕਟਰ ਇੰਜ. ਜਤਿੰਦਰਪਾਲ ਸਿੰਘ ਰੰਧਾਵਾ ਤੇ ਪਿ੍ੰਸੀਪਲ ਸਾਕਸ਼ੀ ਚੋਪੜਾ ਨੇ ਜੇਤੂ ਟੀਮ, ਉਨ੍ਹਾਂ ਦੇ ਕੋਚ ਲਖਬੀਰ ਸਿੰਘ ਤੇ ਅਧਿਆਪਕਾਂ ਅੰਜੂ ਦੀ ਸ਼ਲਾਘਾ ਕੀਤੀ ਤੇ ਭਵਿੱਖ ਵਿਚ ਉਨ੍ਹਾਂ ਨੂੰ ਖੇਡਾਂ ਵਿਚ ਹੋਰ ਉਤਸ਼ਾਹ ਨਾਲ ਭਾਗ ਲੈਣ ਲਈ ਪ੍ਰੇਰਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਵਿਦੇਸ਼ ਫੇਰੀ ਤੋਂ ਵਾਪਸ ਪਰਤੇ ਜਸਬੀਰ ਸਿੰਘ ਲਿੱਟਾਂ ਦਾ ਜਥੇਬੰਦੀ ਵਲੋਂ ਸਨਮਾਨ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦਾ ਕਤਲ ਪੁਲਿਸ ਦੀ ਨਸ਼ਿਆਂ ਪ੍ਰਤੀ ਢਿੱਲ ਮੱਠ ਦੀ ਨੀਤੀ ਦਾ ਸਿੱਟਾ-ਖੋਜੇਵਾਲ
Ad Position 24