15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਬੰਦ ਦੇ ਸਮਰਥਨ ’ਚ ਬੀਕੇਯੂ ਕਾਦੀਆਂ ਵਲੋਂ ਨਡਾਲਾ ਤੋਂ ਰੋਸ ਮਾਰਚ ਕੱਢਣ ਦਾ ਐਲਾਨ

ਭੁਲੱਥ, 14 ਅਕਤੂਬਰ (ਮਨਜੀਤ ਸਿੰਘ ਰਤਨ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਪੰਜਾਬ ਬੰਦ ਦੇ ਸੱਦੇ ਦੇ ਸਮਰਥਨ ਵਿਚ 15 ਅਕਤੂਬਰ ਦਿਨ ਵੀਰਵਾਰ ਨੂੰ ਸਵੇਰੇ 11 ਵਜੇ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਤੋਂ ਰੋਸ ਮਾਰਚ ਕੱਢਿਆ ਜਾਵੇਗਾ | ਇਸ ਸਬੰਧੀ ਜ਼ਿਲ੍ਹਾ ਪ੍ਰਧਾਨ ਜਸਵੀਰ ਸਿੰਘ ਲਿਟਾਂ ਨੇ ਕਿਸਾਨਾਂ, ਮਜ਼ਦੂਰਾਂ, ਦੁਕਾਨਦਾਰਾਂ, ਵਪਾਰੀਆਂ ਅਤੇ ਸਮੂਹ ਵਰਗਾਂ ਦੇ ਲੋਕਾਂ ਨੂੰ ਮਾਰਚ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਸੰਘਰਸ਼ ਕਰਨ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟਾ, ਮਾਨਸਾ ਦੇ ਮਾਮਲੇ ਵਿਚ ਇਨਸਾਫ਼ ਦੀ ਮੰਗ ਅਤੇ ਨਸ਼ਿਆਂ ਨੂੰ ਖ਼ਤਮ ਕਰਨ ਲਈ ਇਹ ਰੋਸ ਮਾਰਚ ਕੱਢਿਆ ਜਾ ਰਿਹਾ ਹੈ | ਮਾਰਚ ਨਡਾਲਾ ਤੋਂ ਸ਼ੁਰੂ ਹੋ ਕੇ ਭੁਲੱਥ ਰਾਹੀਂ ਕਰਤਾਰਪੁਰ, ਵਿਖੇ ਪਹੁੰਚੇਗਾ |

Ad Position 21
No active advertisement
ਅਜੀਤ ਡੈਸਕ 15-10-2026

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਰਾਣਾ ਇੰਦਰਪ੍ਰਤਾਪ ਸਿੰਘ ਅੱਜ ਹਲਕਾ ਨਿਵਾਸੀਆਂ ਨਾਲ਼ ਵਿਚਾਰ-ਵਟਾਂਦਰਾ ਕਰਨਗੇ ਅਗਲੀ ਖ਼ਬਰ ਰਾਊਵਾਲ ਮੰਡੀ ’ਚ ਝੋਨੇ ਦੀ ਸਰਕਾਰੀ ਖ਼ਰੀਦ ਹਲਕਾ ਇੰਚਾਰਜ ਕੰਗ ਤੇ ਚੇਅਰਮੈਨ ਸਿੱਧੂ ਨੇ ਸ਼ੁਰੂ ਕਰਵਾਈ
Ad Position 24