16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਮਾਂਗੇਵਾਲ ਵਿਖੇ ਸਾਲਾਨਾ ਜਾਗਰਣ ਅੱਜ

ਢਿਲਵਾਂ 15 ਅਕਤੂਬਰ (ਗੋਬਿੰਦ ਸੁਖੀਜਾ) ਮੰਦਰ ਪ੍ਰਬੰਧਕ ਕਮੇਟੀ ਪਿੰਡ ਮਾਂਗੇਵਾਲ ਵੱਲੋਂ ਸਮੂਹ ਨਗਰ ਨਿਵਾਸੀਆਂ ਅਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਮਾਤਾ ਰਾਣੀ ਵੈਸ਼ਨੂੰ ਦੇਵੀ ਮੰਦਿਰ ਵਿਖੇ ਸਾਲਾਨਾ ਜਾਗਰਣ 16 ਅਕਤੂਬਰ ਨੂੰ ਸ਼ਰਧਾ ਪੂਰਵਕ ਕਰਵਾਇਆ ਜਾ ਰਿਹਾ ਹੈ | ਮੁੱਖ ਸੇਵਾਦਾਰ ਸਵਿੰਦਰ ਪਾਲ ਸੁਖੀਜਾ , ਵਿਸ਼ਾਲ ਸੁਖੀਜਾ , ਜੈਪਾਲ ਸੁਖੀਜਾ ਨੇ ਦੱਸਿਆ ਕਿ ਇਸ ਮੌਕੇ ਜੱਜ ਸ਼ਰਮਾ ਮਿਊਜ਼ੀਕਲ ਗਰੁੱਪ (ਅੰਮਿ੍ਤਸਰ ਵਾਲੇ) ਮਹਾਂਮਾਈ ਜੀ ਦਾ ਗੁਣਗਾਨ ਕਰਨਗੇ | ਦੁਪਹਿਰ 1 ਵਜੇ ਤੋਂ 4 ਵਜੇ ਤੱਕ ਲੰਗਰ ਭੰਡਾਰਾ ਅਤੁੱਟ ਵਰਤੇਗਾ | ਰਾਤ ਨੂੰ ਚਾਹ ਪਕੌੜਿਆਂ ਦਾ ਲੰਗਰ ਅਤੁੱਟ ਵਰਤੇਗਾ| ਇਸ ਸ਼ੁੱਭ ਮੌਕੇ ਤੇ ਰਾਤ ਨੂੰ ਝਾਕੀਆਂ ਵੀ ਕੱਢੀਆਂ ਜਾਣਗੀਆਂ |

Ad Position 21
No active advertisement
ਅਜੀਤ ਡੈਸਕ 16-10-2026

Ad Position 22
No active advertisement
ਪਿਛਲੀ ਖ਼ਬਰ ਮਾਡਰਨ ਜੇਲ੍ਹ ਦੇ ਹਵਾਲਾਤੀਆਂ ਪਾਸੋਂ ਮੋਬਾਈਲ ਫ਼ੋਨ ਬਰਾਮਦ ਅਗਲੀ ਖ਼ਬਰ ਜ਼ਰੂਰੀ ਮੁਰੰਮਤ ਕਾਰਨ ਅੱਜ ਬਿਜਲੀ ਬੰਦ ਰਹੇਗੀ
Ad Position 24