17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਵਾਲਮੀਕ ਪ੍ਰਗਟ ਦਿਵਸ ਸੰਬੰਧੀ ਸਮਾਗਮ 26 ਨੂੰ

ਸੁਲਤਾਨਪੁਰ ਲੋਧੀ, 16 ਅਕਤੂਬਰ (ਨਰੇਸ਼ ਹੈਪੀ)-ਭਗਵਾਨ ਵਾਲਮੀਕ ਵੈੱਲਫੇਅਰ ਸੋਸਾਇਟੀ ਸੁਲਤਾਨਪੁਰ ਲੋਧੀ ਵੱਲੋਂ ਭਗਵਾਨ ਵਾਲਮੀਕੀ ਜੀ ਦਾ ਪ੍ਰਗਟ ਦਿਵਸ ਹਰ ਸਾਲ ਦੀ ਤਰ੍ਹਾਂ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸ਼ਰਧਾ ਅਤੇ ਉਤਸ਼ਾਹ ਨਾਲ 26 ਅਕਤੂਬਰ ਦਿਨ ਸੋਮਵਾਰ ਨੂੰ ਭਗਵਾਨ ਵਾਲਮੀਕ ਚੌਂਕ, ਨੇੜੇ ਨਗਰ ਕੌਂਸਲ ਦਫ਼ਤਰ, ਸੁਲਤਾਨਪੁਰ ਲੋਧੀ ਵਿਖੇ ਮਨਾਇਆ ਜਾਵੇਗਾ | ਸਾਬਕਾ ਸਰਪੰਚ ਮੋਹਨ ਸਿੰਘ ਮਿਰਜਾਪੁਰ, ਲਾਲਾ ਸੁਰਿੰਦਰ ਮਦਾਨ ਆਦਿ ਦੁਕਾਨਦਾਰਾਂ ਨੇ ਦੱਸਿਆ ਕਿ ਇਸ ਮੌਕੇ ਪ੍ਰਸਿੱਧ ਭਜਨ ਗਾਇਕ ਦੀਪ ਰਿਆਨ ਅਤੇ ਕੁਲਦੀਪ ਕੇਸ਼ਵ ਭਗਵਾਨ ਵਾਲਮੀਕੀ ਜੀ ਦੀ ਮਹਿਮਾ ਦਾ ਗੁਣਗਾਨ ਕਰਨਗੇ | ਇਸ ਤੋਂ ਇਲਾਵਾ ਕਿਸ਼ੋਰੀ ਕਿਰਪਾ ਆਰਟ ਜਲੰਧਰ ਵਾਲੇ ਸੁੰਦਰ ਝਾਕੀਆਂ ਪੇਸ਼ ਕਰਨਗੇ | ਉਨ੍ਹਾਂ ਦੱਸਿਆ ਕਿ ਦੁਪਹਿਰ 12 ਵਜੇ ਤੋਂ ਸ਼ਾਮ 5 ਵਜੇ ਤੱਕ ਅਟੁੱਟ ਲੰਗਰ ਭੰਡਾਰਾ ਚੱਲੇਗਾ | ਉਨ੍ਹਾਂ ਇਲਾਕੇ ਦੀਆਂ ਸੰਗਤਾਂ ਨੂੰ ਅਪੀਲ ਕੀਤੀ ਕਿ ਇਸ ਮੌਕੇ ਪਹੁੰਚ ਕੇ ਆਪਣਾ ਜੀਵਨ ਸਫਲਾ ਕਰਨ | ਇਸ ਮੌਕੇ ਭਗਵਾਨ ਵਾਲਮੀਕੀ ਵੈੱਲਫੇਅਰ ਸੋਸਾਇਟੀ ਦੇ ਪ੍ਰਧਾਨ ਮਾਸਟਰ ਮੋਹਨ ਲਾਲ ਚੌਹਾਨ, ਚੇਅਰਮੈਨ ਵਿੱਕੀ ਚੌਹਾਨ ਸਾਬਕਾ ਕੌਂਸਲਰ, ਬਿਕਰਮਜੀਤ ਮੱਟੂ ਮੀਤ ਪ੍ਰਧਾਨ, ਸੰਨੀ ਸਹੋਤਾ ਸਕੱਤਰ, ਸੁਭਾਸ਼ ਲਾਹੌਰਾ ਕੈਸ਼ੀਅਰ, ਸੰਨੀ ਮੱਟੂ ਤੋਂ ਇਲਾਵਾ ਕੌਂਸਲਰ ਦਿਨੇਸ਼ ਧੀਰ ਸਾਬਕਾ ਪ੍ਰਧਾਨ ਨਗਰ ਕੌਂਸਲ, ਮਹਿੰਦਰ ਪਾਲ ਹਲਵਾਈ, ਤਾਰੀ ਫਰੂਟ ਵਾਲੇ, ਭਗਤ ਦਵਿੰਦਰ ਸ਼ਰਮਾ, ਪੱਪੂ ਸਬਜ਼ੀ ਵਾਲਾ, ਪ੍ਰੇਮ ਚੰਦ, ਜਸਵੰਤ ਸਿੰਘ ਆਦਿ ਵੀ ਹਾਜ਼ਰ ਸਨ |

Ad Position 21
No active advertisement
ਅਜੀਤ ਡੈਸਕ 17-10-2026

Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਦਰਸ਼ਨ ਸਿੰਘ ਕੁੱਲੀ ਵਾਲਿਆਂ ਦਾ ਬਰਸੀ ਸਮਾਗਮ ਕੱਲ੍ਹ ਪੰਥ ਦੇ ਪ੍ਰਸਿੱਧ ਰਾਗੀ ਤੇ ਢਾਡੀ ਜਥੇ ਸੰਗਤਾਂ ਨੂੰ ਕੀਰ... ਅਗਲੀ ਖ਼ਬਰ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਕਤਲ ਅਤਿ ਨਿੰਦਣਯੋਗ-ਅਨਸਾਰੀ
Ad Position 24