16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਸੜਕ ਕਿਨਾਰੇ ਜ਼ਖ਼ਮੀ ਬੇਹੋਸ਼ੀ ਦੀ ਹਾਲਤ ’ਚ ਮਿਲਿਆ ਵਿਅਕਤੀ

ਕਪੂਰਥਲਾ, 16 ਅਕਤੂਬਰ (ਅਮਨਜੋਤ ਸਿੰਘ ਵਾਲੀਆ)-ਭਵਾਨੀਪੁਰ ਰੋਡ ‘ਤੇ ਪੈਦਲ ਜਾ ਰਹੇ ਇਕ ਵਿਅਕਤੀ ਨੂੰ ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਉਹ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ | ਜਿਸਨੂੰ ਸੜਕ ਸੁਰੱਖਿਆ ਫੋਰਸ ਵਲੋਂ ਬੇਹੋਸ਼ੀ ਦੀ ਹਾਲਤ ਵਿਚ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਡਿਊਟੀ ਡਾ. ਸਾਹਿਲ ਗਰਗ ਨੇ ਦੱਸਿਆ ਕਿ ਇਕ ਜ਼ਖ਼ਮੀ ਵਿਅਕਤੀ ਨੂੰ ਬੇਹੋਸ਼ੀ ਦੀ ਹਾਲਤ ਵਿਚ ਲਿਆਂਦਾ ਗਿਆ ਜਿਸ ਕੋਲੋਂ ਕੋਈ ਵੀ ਪਹਿਚਾਣ ਪੱਤਰ ਨਾ ਹੋਣ ਕਾਰਨ ਉਸਦੀ ਸ਼ਨਾਖ਼ਤ ਨਹੀਂ ਹੋ ਸਕੀ | ਸੜਕ ਸੁਰੱਖਿਆ ਫੋਰਸ ਦੇ ਮੁਲਾਜ਼ਮਾਂ ਦੇ ਦੱਸਣ ਮੁਤਾਬਿਕ ਉਕਤ ਜ਼ਖਮੀ ਵਿਅਕਤੀ ਭਵਾਨੀਪੁਰ ਰੋਡ ਦੇ ਕਿਨਾਰੇ ਜ਼ਖਮੀ ਹਾਲਤ ਵਿਚ ਪਿਆ ਸੀ ਰਾਹਗੀਰਾਂ ਦੇ ਦੱਸਣ ਮੁਤਾਬਿਕ ਉਸਨੂੰ ਕੋਈ ਅਣਪ ਛਾਤਾ ਵਾਹਨ ਟੱਕਰ ਮਾਰ ਗਿਆ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ | ਡਾਕਟਰ ਨੇ ਦੱਸਿਆ ਕਿ ਜ਼ਖਮੀ ਵਿਅਕਤੀ ਦਾ ਇਲਾਜ ਜਾਰੀ ਹੈ ਤੇ ਇਸ ਸਬੰਧੀ ਸਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ |

Ad Position 21
No active advertisement
ਅਜੀਤ ਡੈਸਕ 17-10-2026

Ad Position 22
No active advertisement
ਪਿਛਲੀ ਖ਼ਬਰ ਕੁਲਵਿੰਦਰ ਸਿੰਘ ਢਿਲਵਾਂ ਦੀ ਪ੍ਰੇਰਨਾ ਸਦਕਾ ਕਾਂਗਰਸ ਛੱਡ ਕੇ ਕਈ ਵਿਅਕਤੀ ਸ਼੍ਰੋਮਣੀ ਅਕਾਲੀ ਦਲ (ਅ) ’ਚ ਸ਼ਾਮਿਲ ਅਗਲੀ ਖ਼ਬਰ ਅੰਤਰ ਜ਼ਿਲ੍ਹਾ ਅਥਲੈਟਿਕ ਮੀਟ ’ਚ ਲਿਟਲ ਏਂਜਲਸ ਕੋ-ਐੱਡ ਸਕੂਲ ਦੀ ਸਰਗੁਨ ਕੌਰ ਪਹਿਲੇ ਸਥਾਨ ’ਤੇ ਰਹੀ ਕਾਰ ਵਲੋਂ ਟੱਕਰ ਮ...
Ad Position 24