19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਕਰੰਟ ਲੱਗਣ ਕਾਰਨ ਇਕ ਵਿਅਕਤੀ ਜ਼ਖਮੀ

ਕਪੂਰਥਲਾ, 17 ਅਕਤੂਬਰ (ਅਮਨਜੋਤ ਸਿੰਘ ਵਾਲੀਆ)-ਪਿੰਡ ਰਜਾਪੁਰ ਵਿਖੇ ਇਕ ਵਿਅਕਤੀ ਹਾਈਪਰਟੈਂਸ਼ਨ ਦੀਆਂ ਤਾਰਾਂ ਤੋਂ ਕਰੰਟ ਲੱਗਣ ਕਾਰਨ ਗੰਭੀਰ ਜ਼ਖਮੀ ਹੋ ਗਿਆ | ਜੇਰੇ ਇਲਾਜ ਸ਼ਿਵਮ ਪੁੱਤਰ ਸੂਰਜ ਵਾਸੀ ਰਜਾਪੁਰ ਨੇ ਦੱਸਿਆ ਕਿ ਉਹ ਬਜਰੀ ਵਾਲੇ ਟਰੱਕ ’ਤੇ ਚੜ੍ਹਿਆ ਤਾਂ ਅਚਾਨਕ ਉੱਪਰੋਂ ਲੰਘ ਰਹੀਆਂ ਹਾਈਪਰਟੈਂਸ਼ਨ ਦੀਆਂ ਤਾਰਾਂ ਦੀ ਲਪੇਟ ਵਿਚ ਆ ਗਿਆ ਜਿਸ ਕਾਰਨ ਉਸ ਨੂੰ ਜ਼ਬਰਦਸਤ ਝਟਕਾ ਲੱਗਾ ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ | ਜਿਸ ਦਾ ਇਲਾਜ ਸਿਵਲ ਹਸਪਤਾਲ ਵਿਚ ਡਿਊਟੀ ਡਾਕਟਰ ਵਲੋਂ ਕੀਤਾ ਜਾ ਰਿਹਾ ਹੈ | ਮੌਕੇ ’ਤੇ ਪਹੁੰਚੇ ਬਿਜਲੀ ਵਿਭਾਗ ਵਲੋਂ ਤਾਰਾਂ ਦੀ ਮੁਰੰਮਤ ਕੀਤੀ ਜਾ ਰਹੀ ਹੈ |

Ad Position 21
No active advertisement
ਅਜੀਤ ਡੈਸਕ 18-10-2026

Ad Position 22
No active advertisement
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ ਅਗਲੀ ਖ਼ਬਰ ਮਾਸਟਰ ਬਲਦੇਵ ਰਾਜ ਭਾਜਪਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ ਨਿਯੁਕਤੀ ਉਪਰੰਤ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਅਤੇ ਮਾਤ...
Ad Position 24