18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਗੁਰਬਿੰਦਰ ਸਾਹੀ ‘ਆਪ’ ਕਿਸਾਨ ਵਿੰਗ ਦੇ ਸੂਬਾ ਜੁਆਇੰਟ ਸਕੱਤਰ ਨਿਯੁਕਤ

ਭੁਲੱਥ, 17 ਅਕਤੂਬਰ (ਮੇਹਰ ਚੰਦ ਸਿੱਧੂ)-ਹਲਕਾ ਭੁਲੱਥ ਤੋਂ ਟਿਕਟ ਦੇ ਦਾਅਵੇਦਾਰ ਗੁਰਬਿੰਦਰ ਸਿੰਘ ਸ਼ਾਹੀ ਨੂੰ ਆਮ ਆਦਮੀ ਪਾਰਟੀ ਹਾਈ ਕਮਾਂਡ ਵੱਲੋਂ ਕਿਸਾਨ ਵਿੰਗ ਦਾ ਸੂਬਾ ਜੁਆਇੰਟ ਸਕੱਤਰ ਨਿਯੁਕਤ ਕੀਤਾ ਗਿਆ ਹੈ | ਜ਼ਿਕਰਯੋਗ ਹੈ ਕਿ ਗੁਰਬਿੰਦਰ ਸਿੰਘ ਸ਼ਾਹੀ ਪਹਿਲਾਂ ਕਪੂਰਥਲਾ ਜ਼ਿਲ੍ਹੇ ਦੇ ਕਿਸਾਨ ਵਿੰਗ ਦੇ ਜ਼ਿਲ੍ਹਾ ਇੰਚਾਰਜ ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ | ਸ਼ਾਹੀ ਨੇ ਆਪਣੀ ਨਿਯੁਕਤੀ ਤੇ ਪਾਰਟੀ ਹਾਈ ਕਮਾਨ ਸਮੇਤ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਮਹਿੰਦਰ ਸਿੰਘ ਸਿੱਧੂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਦੀਆਂ ਉਮੀਦਾਂ ਤੇ ਖ਼ਰਾ ਉਤਰਨ ਦੀ ਪੂਰੀ ਕੋਸ਼ਿਸ਼ ਕਰਾਂਗਾ | ਕਿਸਾਨਾਂ ਦੀ ਭਲਾਈ ਅਤੇ ਹੱਕ ਲਈ ਜੂਝਣਾ ਮੇਰਾ ਮਿਸ਼ਨ ਹੈ | ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਸਿਹਤ ਤੇ ਵਿੱਦਿਆ ਨੂੰ ਉੱਚਾ ਚੁੱਕਣ ਲਈ ਬਹੁਤ ਹੀ ਘੱਟ ਸਮੇਂ ਵਿਚ ਵਧੇਰੇ ਕਾਰਜ ਕੀਤੇ ਹਨ |

Ad Position 21
No active advertisement
ਅਜੀਤ ਡੈਸਕ 18-10-2026

Ad Position 22
No active advertisement
ਪਿਛਲੀ ਖ਼ਬਰ ਬਾਬਾ ਮਸਤੂ ਸ਼ਾਹ ਦਾ 20ਵਾਂ ਦੋ ਰੋਜ਼ਾ ਸਾਲਾਨਾ ਮੇਲਾ 24 ਤੋਂ ਅਗਲੀ ਖ਼ਬਰ ਸੀਨੀਅਰ ਭਾਜਪਾ ਆਗੂ ਕਨਵੀਨਰ ਰਮੇਸ਼ ਚੰਦਰ ਸ਼ਰਮਾ ਕਾਰਜਕਾਰਨੀ ਮੈਂਬਰ ਪੰਜਾਬ ਨਿਯੁਕਤ: ਗੋਰਾ ਗਿੱਲ
Ad Position 24