18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਖੁਰਮਪੁਰ ਵਿਖੇ ਸਮੂਹ ਸ਼ਹੀਦ ਸਿੰਘਾਂ ਦੀ ਯਾਦ ’ਚ ਕੀਰਤਨ ਦਰਬਾਰ ਅੱਜ

ਫਗਵਾੜਾ, 17 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਘੱਲੂਘਾਰਾ 1984 ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਅਤੇ ਸਿੱਖ ਕੌਮ ਦੇ ਮਹਾਨ ਸ਼ਹੀਦਾਂ ਦੇ ਗੌਰਵ ਮਈ ਇਤਿਹਾਸ ਨੂੰ ਅਜੋਕੇ ਸਮੇਂ ਵਿਚ ਜਿੰਦਾ ਰੱਖਦੇ ਹੋਏ ਅਮਰ ਸ਼ਹੀਦ ਭਾਈ ਪਰਮਜੀਤ ਸਿੰਘ ਪੰਮਾ ਖੁਰਮਪੁਰ ਵਾਲੇ ਦੀ ਸ਼ਹੀਦੀ ਨੂੰ ਯਾਦ ਰੱਖਦੇ ਹੋਏ ਮਹਾਨ ਕੀਰਤਨ ਦਰਬਾਰ ਪਿੰਡ ਖੁਰਮਪੁਰ ਵਿਖੇ 18 ਅਕਤੂਬਰ ਦਿਨ ਐਤਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਕਰਵਾਇਆ ਗਿਆ | ਇਸ ਮੌਕੇ ਪਿਛਲੇ ਤਿੰਨ ਰੋਜ਼ਾ ਤੋਂ ਆਰੰਭ ਕੀਤੇ ਗਏ ਅਖੰਡ ਪਾਠ ਦੇ ਭੋਗ ਪਾਏ ਗਏ ਉਪਰੰਤ ਸਜੇ ਦੀਵਾਨਾਂ ’ਚ ਪੰਥ ਪ੍ਰਸਿੱਧ ਜਥੇ ਸੰਗਤਾਂ ਨੂੰ ਗੁਰਇਤਿਹਾਸ ਸਰਵਣ ਕਰਵਾਉਣਗੇ | ਇਸ ਸੰਬੰਧੀ ਜਾਣਕਾਰੀ ਭਾਈ ਅੰਮਿ੍ਤਪਾਲ ਸਿੰਘ ਖੁਰਮਪੁਰ ਅਤੇ ਵਲੋਂ ਦਿੱਤੀ ਗਈ |

Ad Position 21
No active advertisement
ਅਜੀਤ ਡੈਸਕ 18-10-2026

Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਖੜਗ ਸਿੰਘ ਦੇ 170ਵੇਂ ਜਨਮ ਦਿਹਾੜੇ ਸੰਬੰਧੀ ਸਾਲਾਨਾ ਚਾਰ ਰੋਜ਼ਾ ਜੋੜ ਮੇਲਾ 28 ਨੂੰ ਅਗਲੀ ਖ਼ਬਰ ਸਿਵਲ ਹਸਪਤਾਲ ਭੁਲੱਥ ’ਚ ਮਰੀਜ਼ ਦੇ ਗੋਡੇ ਦਾ ਸਫ਼ਲ ਰਿਪਲੇਸਮੈਂਟ
Ad Position 24