19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਸੰਤ ਬਾਬਾ ਦਰਸ਼ਨ ਸਿੰਘ ਕੁੱਲੀ ਵਾਲਿਆਂ ਦੀ ਸਾਲਾਨਾ ਬਰਸੀ ਸੰਬੰਧੀ ਕਰਾਇਆ ਧਾਰਮਿਕ ਸਮਾਗਮ ਵੱਖ-ਵੱਖ ਰਾਗੀ, ਢਾਡੀ ਤੇ ਕੀਰਤਨੀ ਜਥਿਆਂ ਨੇ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਾਮ ਬਾਣੀ ਨਾਲ ਜੋੜਿਆ

ਭੁਲੱਥ, 18 ਅਕਤੂਬਰ (ਮਨਜੀਤ ਸਿੰਘ ਰਤਨ)-ਬ੍ਰਹਮ ਗਿਆਨੀ ਸੰਤ ਬਾਬਾ ਦਰਸ਼ਨ ਸਿੰਘ ਕੁੱਲੀ ਵਾਲਿਆਂ ਦੇ ਪਵਿੱਤਰ ਤਪ ਅਸਥਾਨ ਪੰਡੋਰੀ ਰਾਜਪੂਤਾਂ, ਅਰਾਈਆਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਸਾਲਾਨਾ ਬਰਸੀ ਸਮਾਗਮ ਬੜੀ ਸ਼ਰਧਾ, ਪ੍ਰੇਮ ਸਤਿਕਾਰ ਸਹਿਤ ਕਰਵਾਇਆ ਗਿਆ | ਇਸ ਸਬੰਧੀ ਸਭ ਤੋਂ ਪਹਿਲਾਂ ਰੱਖੇ ਗਏ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ਖੁੱਲੇ੍ਹ ਪੰਡਾਲ ਵਿਚ ਸਮਾਗਮ ਕਰਵਾਇਆ ਗਿਆ ਜਿਸ ਵਿਚ ਭਾਈ ਭਾਈ ਸੋਹਣ ਸਿੰਘ, ਭਾਈ ਨਿੰਦਰ ਪਾਲ ਸਿੰਘ, ਭਾਈ ਹਰਜੀਤ ਸਿੰਘ, ਡਾ. ਗੁਰਪ੍ਰੀਤ ਸਿੰਘ, ਭਾਈ ਦਵਿੰਦਰ ਸਿੰਘ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ, ਭਾਈ ਸ਼ੌਕੀਨ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਕੁਲਵਿੰਦਰ ਸਿੰਘ ਖਰੜ ਵਾਲੇ ਅਤੇ ਢਾਡੀ ਜਥਾ ਭਾਈ ਸਰੂਪ ਸਿੰਘ ਕਡਿਆਣਾ ਨੇ ਕਥਾ ਕੀਰਤਨ ਅਤੇ ਵਾਰਾਂ ਨਾਲ ਸੰਗਤਾਂ ਨੂੰ ਨਾਮ ਬਾਣੀ ਨਾਲ ਜੋੜਿਆ | ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਆਪਣੇ ਸੰਬੋਧਨ ਰਾਹੀਂ ਸੰਤਾਂ ਦੇ ਜੀਵਨ ਤੇ ਚਾਨਣਾ ਪਾਇਆ ਅਤੇ ਉਨ੍ਹਾਂ ਨੂੰ ਗੁਰੂ ਲੜ ਲੱਗਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਪ੍ਰਬੰਧਕਾਂ ਵੱਲੋਂ ਸਮਾਗਮ ਵਿਚ ਆਏ ਮੋਹਤਬਰ ਵਿਅਕਤੀਆਂ ਦਾ ਸਨਮਾਨ ਕੀਤਾ ਗਿਆ ਤੇ ਉਨ੍ਹਾਂ ਦਾ ਤੇ ਦੂਰੋਂ ਦੁਰਾਡੇ ਤੋਂ ਆਈਆਂ ਹੋਈਆਂ ਸੰਗਤਾਂ ਦਾ ਸਮਾਗਮ ਵਿਚ ਆਉਣ ਤੇ ਧੰਨਵਾਦ ਕੀਤਾ ਤੇ ਉਨ੍ਹਾਂ ਨੂੰ ਜੀ ਆਇਆਂ ਆਖਿਆ| ਸਟੇਜ ਸਕੱਤਰ ਦੀ ਸੇਵਾ ਲੈਕਚਰਾਰ ਹਰੀਪਾਲ ਸਿੰਘ ਪੰਡੋਰੀ ਵੱਲੋਂ ਨਿਭਾਈ ਗਈ | ਇਸ ਇਸ ਮੌਕੇ ਤੇ ਸਰਬਜੀਤ ਸਿੰਘ ਸਰਪੰਚ ਪ੍ਰਧਾਨ, ਬਲਵਿੰਦਰ ਸਿੰਘ ਕੈਸ਼ੀਅਰ, ਬਿਕਰਮਜੀਤ ਸਿੰਘ ਸਰਪੰਚ, ਸੰਦੀਪ ਸਿੰਘ ਪੰਚ, ਮਾਸਟਰ ਰਣਜੀਤ ਸਿੰਘ, ਬਲਵਿੰਦਰ ਸਿੰਘ ਖਾਟੀ, ਮਨਜੀਤ ਸਿੰਘ ਸੂਬੇਦਾਰ, ਕੈਪਟਨ ਸੁਰਜੀਤ ਸਿੰਘ, ਗੁਲਬਾਗ ਸਿੰਘ, ਸੁਖਵਿੰਦਰ ਸਿੰਘ, ਸੁਖਜਿੰਦਰ ਸਿੰਘ, ਮਨਜੀਤ ਸਿੰਘ ਪੰਚ, ਜੱਜ ਸ਼ਗੁਨ, ਮੇਹਰ ਸਿੰਘ ਥਾਣੇਦਾਰ, ਗੁਰਮੀਤ ਸਿੰਘ, ਰਵੇਲ ਸਿੰਘ, ਥਾਣੇਦਾਰ ਗੁਲਜਾਰ ਸਿੰਘ, ਹਰਪ੍ਰੀਤ ਸਿੰਘ, ਜੇ ਈ ਬਲਵੀਰ ਸਿੰਘ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |

Ad Position 21
No active advertisement
ਨਡਾਲਾ ਵਿਖੇ ਔਰਤ ਦਾ ਬੈਗ ਖੋਹ ਕੇ ਫ਼ਰਾਰ ਹੋਇਆ ਨੌਜਵਾਨ ਪੁਲਿਸ ਵਲੋਂ ਕਾਬੂ 19-10-2026

Ad Position 22
No active advertisement
ਪਿਛਲੀ ਖ਼ਬਰ ਐਲ.ਪੀ.ਯੂ. ਹਿੰਸਾ ਮਾਮਲੇ ’ਚ ਤਿੰਨ ਹੋਰ ਗਿ੍ਫ਼ਤਾਰ, ਗਿਣਤੀ 22 ਹੋਈ ਅਗਲੀ ਖ਼ਬਰ ‘ਆਪ’ ਸਰਕਾਰ ਸਮੇਂ ਪੰਜਾਬ ’ਚ ਫਿਰੌਤੀ ਤੇ ਹਿੰਸਾ ਦੀਆਂ ਘਟਨਾਵਾਂ ਆਮ ਹੋ ਗਈਆਂ-ਸਚਿਨ ਪਾਇਲਟ
Ad Position 24