18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਨਸ਼ੀਲੀਆਂ ਗੋਲੀਆਂ ਸਣੇ ਇਕ ਕਾਬੂ

ਫਗਵਾੜਾ, 18 ਅਕਤੂਬਰ (ਚਾਨਾ)- ਰਾਵਲਪਿੰਡੀ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਣੇ ਇੱਕ ਨੌਜਵਾਨ ਨੂੰ ਕਾਬੂ ਕਰਕੇ ਐਨ. ਡੀ.

Ad Position 21
No active advertisement
ਅਜੀਤ ਡੈਸਕ 19-10-2026
ਫਗਵਾੜਾ, 18 ਅਕਤੂਬਰ (ਚਾਨਾ)- ਰਾਵਲਪਿੰਡੀ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਣੇ ਇੱਕ ਨੌਜਵਾਨ ਨੂੰ ਕਾਬੂ ਕਰਕੇ ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ | ਐਸ.ਆਈ. ਰਾਮ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਨੇ ਪਿੰਡ ਨਰੂੜ ਲਾਗਿਉਂ ਇੱਕ ਨੌਜਵਾਨ ਨੂੰ ਕਾਬੂ ਕਰਕੇ ਉਸ ਪਾਸੋਂ 22 ਗੋਲੀਆਂ ਨਸ਼ੀਲੀਆਂ ਬਰਾਮਦ ਕੀਤੀਆਂ ਹਨ | ਕਾਬੂ ਕੀਤੇ ਵਿਅਕਤੀ ਦੀ ਪਛਾਣ ਰਾਜ ਕੁਮਾਰ ਪੁੱਤਰ ਰਾਮ ਪ੍ਰਕਾਸ਼ ਵਾਸੀ ਪਾਂਸ਼ਟਾ ਵਜੋਂ ਹੋਈ ਹੈ |
Ad Position 22
No active advertisement
ਪਿਛਲੀ ਖ਼ਬਰ ਟਿੰਮੀ ਚਾਵਲਾ ਦੇ ਪੀੜਤ ਪਰਿਵਾਰ ਨੂੰ ਮਿਲੇ ਸਚਿਨ ਪਾਇਲਟ, ਚਾਰ ਸਾਲ ਬਾਅਦ ਵੀ ਇਨਸਾਫ ਨਾ ਮਿਲਣ ’ਤੇ ਪ੍ਰਗਟਾਈ ਚਿੰਤਾ! ਅਗਲੀ ਖ਼ਬਰ ਦਵਿੰਦਰ ਪਾਲ ਸਿੰਘ ਹੰਸਪਾਲ ਦੇ ਹਲਕਾ ਇੰਚਾਰਜ ਲੱਗਣ ਤੇ ਖ਼ੁਸ਼ੀ ਦਾ ਪ੍ਰਗਟਾਵਾ
Ad Position 24