20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਸਪੋਰਟਸ ਕਰਾਟੇ ਅਕੈਡਮੀ ਦੇ ਲਵਪ੍ਰੀਤ ਸਿੰਘ ਨੇ ਰਾਜ ਪੱਧਰੀ ਖੇਡਾਂ ’ਚ ਤੀਜਾ ਸਥਾਨ ਹਾਸਿਲ ਕੀਤਾ

ਕਪੂਰਥਲਾ, 19 ਅਕਤੂਬਰ (ਵਿ. ਪ੍ਰ.)

Ad Position 21
No active advertisement
ਅਜੀਤ ਡੈਸਕ 20-10-2026
ਕਪੂਰਥਲਾ, 19 ਅਕਤੂਬਰ (ਵਿ.ਪ੍ਰ.)-ਖੇਡਾਂ ਵਤਨ ਪੰਜਾਬ 2026 ਤਹਿਤ ਮੋਹਾਲੀ ਵਿਚ ਹੋਏ ਰਾਜ ਪੱਧਰੀ ਮੁਕਾਬਲੇ ਵਿਚ ਸਪੋਰਟਸ ਕਰਾਟੇ ਅਕੈਡਮੀ ਕਪੂਰਥਲਾ ਦੇ ਕਰਾਟੇਕਾ ਲਵਪ੍ਰੀਤ ਸਿੰਘ ਨੇ +84 ਕਿੱਲੋ ਤੇ 31 ਤੋਂ 40 ਕਿੱਲੋ ਭਾਰ ਉਮਰ ਵਰਗ ਵਿਚ ਤੀਜਾ ਸਥਾਨ ਹਾਸਲ ਕੀਤਾ | ਲਵਪ੍ਰੀਤ ਸਿੰਘ ਦੀ ਇਸ ਪ੍ਰਾਪਤੀ ‘ਤੇ ਜ਼ਿਲ੍ਹਾ ਖੇਡ ਅਫ਼ਸਰ ਕਪੂਰਥਲਾ ਕੁਲਵਿੰਦਰ ਸਿੰਘ ਨੇ ਉਨ੍ਹਾਂ ਦੇ ਕੋਚ ਰਾਮ ਲਖਣ ਤੇ ਸਤਿੰਦਰ ਕੁਮਾਰ ਨੂੰ ਮੁਬਾਰਕਬਾਦ ਦਿੱਤੀ ਤੇ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ | ਜ਼ਿਲ੍ਹਾ ਖੇਡ ਅਫ਼ਸਰ ਨੇ ਕਿਹਾ ਕਿ ਉਹ ਭਵਿੱਖ ਵਿਚ ਵੀ ਸਪੋਰਟਸ ਕਰਾਟੇ ਅਕੈਡਮੀ ਕਪੂਰਥਲਾ ਦੇ ਕਰਾਟੇਕਾ ਵੱਖ-ਵੱਖ ਮੁਕਾਬਲਿਆਂ ਵਿਚ ਕਪੂਰਥਲਾ ਜ਼ਿਲ੍ਹੇ ਦੇ ਅਕੈਡਮੀ ਦਾ ਨਾਂਅ ਰੌਸ਼ਨ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਹੰਸਪਾਲ ਨੂੰ ਹਲਕਾ ਕਪੂਰਥਲਾ ਦਾ ਇੰਚਾਰਜ ਬਣਾਏ ਜਾਣ ’ਤੇ ਹਾਈਕਮਾਨ ਦਾ ਧੰਨਵਾਦ-ਸੌਂਦ, ਭੰਬਰਾ ਅਗਲੀ ਖ਼ਬਰ ਪਿੰਡ ਟਾਂਡੀ ਦਾਖਲੀ ਵਿਖੇ 13ਵਾਂ ਕੀਰਤਨ ਸਮਾਗਮ ਭਲਕੇ
Ad Position 24