20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਸ਼ੈਲਰ ਨੂੰ ਜਾਂਦੇ ਤੇਜ਼ ਰਫ਼ਤਾਰ ਟਰੱਕ ਤੇ ਟਰਾਲੀਆਂ ਤੋਂ ਪ੍ਰੇਸ਼ਾਨ ਕਮਰਾਏ ਵਾਸੀਆਂ ਵਲੋਂ ਰੋਸ ਪ੍ਰਦਰਸ਼ਨ

ਭੁਲੱਥ, 19 ਅਕਤੂਬਰ (ਮੇਹਰ ਚੰਦ ਸਿੱਧੂ)-ਸਬ ਡਵੀਜ਼ਨ ਕਸਬਾ ਭੁਲੱਥ ਦੇ ਨਾਲ ਲੱਗਦੇ ਮੁਹੱਲਾ ਕਮਰਾਏ ਵਾਸੀਆਂ ਵਲੋਂ ਪਿੰਡ ਬਾਗਵਾਨਪੁਰ ਰੋਡ ਤੇ ਸਥਿਤ ਸ਼ੈਲਰ ਨੂੰ ਜਾਂਦੇ ਤੇਜ਼ ਰਫ਼ਤਾਰ ਨਾਲ ਟਰੱਕ ਟਰਾਲੀਆਂ ਕਰਕੇ ਵਾਪਰਦੇ ਹਾਦਸਿਆਂ ਕਰਕੇ ਪਿੰਡ ਵਾਸੀਆਂ ਵਲੋਂ ਇਕੱਠੇ ਹੋ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਪਿੰਡ ਕਮਰਾਏ ਵਾਸੀਆਂ ਦਾ ਕਹਿਣਾ ਹੈ ਕਿ ਰੋਜ਼ਾਨਾ ਤੇਜ਼ ਵਾਹਨ ਗੁਜ਼ਰਨ ਕਰਕੇ ਸ਼ੈਲਰ ਵਾਲੇ ਮੋੜ ਤੇ ਕੋਈ ਨਾ ਕੋਈ ਹਾਦਸਾ ਵਾਪਰਦਾ ਰਹਿੰਦਾ ਹੈ | ਉਨ੍ਹਾਂ ਕਿਹਾ ਕਿਹਾ ਕਿ ਸ਼ੈਲਰ ਵੱਲੋਂ ਆ ਰਹੀ ਧੂੜ ਮਿੱਟੀ ਕਰਕੇ ਨਾਲ ਲੱਗਦੇ ਘਰਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਇਸ ਮੌਕੇ ਇੰਦਰਜੀਤ ਸਿੰਘ, ਕਰਮਜੀਤ ਸਿੰਘ, ਜਸਵਿੰਦਰ ਸਿੰਘ, ਮਨਜੀਤ ਸਿੰਘ, ਬਲਦੇਵ ਸਿੰਘ, ਹਰਭਜਨ ਕੌਰ, ਗੁਰਦੇਵ ਸਿੰਘ, ਨਿਰੰਜਨ ਸਿੰਘ, ਅਮਰੀਕ ਸਿੰਘ, ਕਾਬਲ ਸਿੰਘ, ਸੰਤੋਖ ਸਿੰਘ, ਕੁਲਦੀਪ ਸਿੰਘ, ਸਤਵੰਤ ਕੌਰ, ਸੁਖਵਿੰਦਰ ਕੌਰ, ਸੁਖਦੇਵ ਕੌਰ, ਸਤਿੰਦਰ ਕੌਰ, ਸੁਖਚੈਨ ਸਿੰਘ, ਰਜਿੰਦਰ ਕੌਰ, ਗੁਰਮੀਤ ਕੌਰ, ਕੁਲਦੀਪ ਕੌਰ, ਬਲਵਿੰਦਰ ਕੌਰ, ਸੁਖਦੇਵ ਸਿੰਘ, ਹਰਭਜਨ ਕੌਰ, ਸਤਪਾਲ ਕੌਰ, ਸਵਰਨ ਕੌਰ, ਬਲਵਿੰਦਰ ਕੌਰ, ਕੁਲਦੀਪ ਕੌਰ, ਲਖਵੰਤ ਸਿੰਘ ਆਦਿ ਹਾਜ਼ਰ ਸਨ |

Ad Position 21
No active advertisement
ਅਜੀਤ ਡੈਸਕ 20-10-2026

Ad Position 22
No active advertisement
ਪਿਛਲੀ ਖ਼ਬਰ ਪਿੰਡ ਮੇਤਲਾ ਵਿਚ ਬਾਰ੍ਹਵਾਂ ਅੱਖਾਂ ਦਾ ਮੁਫ਼ਤ ਕੈਂਪ 25 ਨੂੰ-ਨਿਰਵਾਲ ਅਗਲੀ ਖ਼ਬਰ ਅਕਾਲ ਅਕੈਡਮੀ ਰਾਏਪੁਰ ਪੀਰ ਬਖ਼ਸ਼ ਵਾਲਾ ਵਿਖੇ ਦਾਦਾ-ਦਾਦੀ ਦਿਵਸ ਮਨਾਇਆ
Ad Position 24