19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਭੁਲੱਥ ਵਿਖੇ ਅੱਜ ਧੂਮ-ਧਾਮ ਨਾਲ ਮਨਾਇਆ ਜਾਵੇਗਾ ਦੁਸਹਿਰੇ ਦਾ ਤਿਉਹਾਰ

ਭੁਲੱਥ, 19 ਅਕਤੂਬਰ (ਮਨਜੀਤ ਸਿੰਘ ਰਤਨ)-ਸਬ ਡਵੀਜ਼ਨ ਕਸਬਾ ਭੁਲੱਥ ਵਿਖੇ ਅੱਜ 20 ਅਕਤੂਬਰ ਦਿਨ ਮੰਗਲਵਾਰ ਨੂੰ ਦੁਸਹਿਰਾ ਉਤਸਵ ਬੜੀ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕਾਂ ਨੇ ਦੱਸਿਆ ਕਿ ਸ੍ਰੀ ਰਾਮਾ ਕਿ੍ਸ਼ਨਾ ਡਰਾਮਾਟਿਕ ਕਲੱਬ ਭੁਲੱਥ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਖੇਡ ਮੈਦਾਨ ਵਿਚ ਉੱਘੇ ਸਮਾਜ ਸੇਵੀ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਮਨਾਏ ਜਾਣ ਵਾਲੇ ਇਸ ਦੁਸਹਿਰੇ ਦਾ ਉਦਘਾਟਨ ਅਸ਼ੋਕ ਸ਼ਰਮਾ ਯੂ. ਐਸ.

Ad Position 21
No active advertisement
ਅਜੀਤ ਡੈਸਕ 20-10-2026
ਭੁਲੱਥ, 19 ਅਕਤੂਬਰ (ਮਨਜੀਤ ਸਿੰਘ ਰਤਨ)-ਸਬ ਡਵੀਜ਼ਨ ਕਸਬਾ ਭੁਲੱਥ ਵਿਖੇ ਅੱਜ 20 ਅਕਤੂਬਰ ਦਿਨ ਮੰਗਲਵਾਰ ਨੂੰ ਦੁਸਹਿਰਾ ਉਤਸਵ ਬੜੀ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕਾਂ ਨੇ ਦੱਸਿਆ ਕਿ ਸ੍ਰੀ ਰਾਮਾ ਕਿ੍ਸ਼ਨਾ ਡਰਾਮਾਟਿਕ ਕਲੱਬ ਭੁਲੱਥ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਖੇਡ ਮੈਦਾਨ ਵਿਚ ਉੱਘੇ ਸਮਾਜ ਸੇਵੀ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਮਨਾਏ ਜਾਣ ਵਾਲੇ ਇਸ ਦੁਸਹਿਰੇ ਦਾ ਉਦਘਾਟਨ ਅਸ਼ੋਕ ਸ਼ਰਮਾ ਯੂ.ਐਸ.ਏ. ਅਤੇ ਵਿਪਨ ਸ਼ਰਮਾ ਯੂ. ਐਸ. ਏ. ਦੇ ਪਰਿਵਾਰ ਵੱਲੋਂ ਰਿਸ਼ੀ ਰਾਮਪਾਲ ਦੁਆਰਾ ਕੀਤਾ ਜਾਏਗਾ | ਜਦਕਿ ਸ਼ਮ੍ਹਾ ਰੌਸ਼ਨ ਦੀ ਰਸਮ ਮੋਹਨ ਸਿੰਘ ਡਾਲਾ ਸਾਬਕਾ ਸਰਪੰਚ ਕਰਨਗੇ | ਉਨ੍ਹਾਂ ਨੇ ਦੱਸਿਆ ਕਿ ਇਸ ਮੌਕੇ ਤੇ ਆਏ ਹੋਏ ਮੁੱਖ ਮਹਿਮਾਨ ਅਤੇ ਮੁਹਤਬਰ ਵਿਅਕਤੀਆਂ ਦਾ ਸਨਮਾਨ ਹਲਕਾ ਇੰਚਾਰਜ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਸ਼ਿਆਂ ਦੇ ਮਾਮਲੇ ’ਚ ਗੰਭੀਰ ਹਨ ਤਾਂ ਪੰਜਾਬ ਦੇ ਡੀ.ਜੀ.ਪੀ. ਨੂੰ ਅਹੁਦੇ ਤੋਂ ਹਟਾਇਆ... ਅਗਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਰਾਜੀਵ ਲਵਲੀ ਦੀ ਅਗਵਾਈ ਹੇਠ ਸ਼ਹਿਰ ’ਚ ਮਾਰਚ ਕੱਢ ਕੇ ਆਗੂ ਤੇ ਵਰਕਰ ਧਰਨੇ ’ਚ ਹੋਏ ਸ਼ਾਮ...
Ad Position 24