19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਨਸ਼ੇ ਦਾ ਸੇਵਨ ਕਰਨ ਵਾਲੇ ਤਿੰਨ ਕਾਬੂ

ਫਗਵਾੜਾ, 19 ਅਕਤੂਬਰ (ਚਾਨਾ)- ਸਦਰ ਪੁਲਿਸ ਨੇ ਨਸ਼ੇ ਦਾ ਸੇਵਨ ਕਰਨ ਵਾਲੇ ਤਿੰਨ ਵਿਅਕਤੀਆਂ ਨੂੰ ਕਾਬੂ ਕਰਕੇ ਕੇਸ ਦਰਜ ਕੀਤਾ ਹੈ | ਥਾਣੇਦਾਰ ਸੁਨੀਲ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਨੇ ਬੀੜ ਪੁਆਦ ਗੇਟ ਲਾਗੇ ਉਕਤ ਨੌਜਵਾਨਾਂ ਨੂੰ ਨਸ਼ੇ ਦਾ ਸੇਵਨ ਕਰਦੇ ਸਮੇਂ ਕਾਬੂ ਕੀਤਾ ਹੈ | ਕਾਬੂ ਕੀਤੇ ਵਿਅਕਤੀਆਂ ਦੀ ਪਛਾਣ ਮੱਖਣ ਦੱਤ ਪੁੱਤਰ ਜਗੀਰੀ ਲਾਲ, ਅਰਜੁਨ ਮਿਸ਼ਰਾ ਪੁੱਤਰ ਰਾਜੇਸ਼ ਮਿਸ਼ਰਾ ਤੇ ਮੁੰਨਾ ਕੁਮਾਰ ਪੁੱਤਰ ਛੋਟੂ ਕੁਮਾਰ ਵਾਸੀਆਨ ਜਗਤ ਰਾਮ ਸੂੰਡ ਕਾਲੋਨੀ ਵਜੋਂ ਹੋਈ ਹੈ |

Ad Position 21
No active advertisement
ਅਜੀਤ ਡੈਸਕ 20-10-2026

Ad Position 22
No active advertisement
ਪਿਛਲੀ ਖ਼ਬਰ ਸਹਿਕਾਰੀ ਬੈਂਕਾਂ ਵਲੋਂ ਸਹਿਕਾਰੀ ਸਭਾਵਾਂ ਦੇ ਪੁਰਾਣੇ ਤੇ ਨਵੇਂ ਹੱਦ ਕਰਜ਼ੇ ਬਣਾਉਣੇ ਬੰਦ ਕੀਤੇ ਜਾਣ ਨਾਲ ਮੈਂਬਰਾਂ ’ਚ ਰੋ... ਅਗਲੀ ਖ਼ਬਰ ਸਰਬਰ ਗੁਲਾਮ ਸੱਬਾ ਰਾਸ਼ਟਰੀ ਘੱਟ ਗਿਣਤੀ ਰਿਜ਼ਰਵੇਸ਼ਨ ਫ਼ਰੰਟ ਦੇ ਰਾਸ਼ਟਰੀ ਉਪ ਪ੍ਰਧਾਨ ਬਣੇ
Ad Position 24