22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਜੈ ਮਾਂ ਵੈਸ਼ਨੋ ਦੇਵੀ ਕਲੱਬ ਭੁਲੱਥ ਵੱਲੋਂ ਸਾਲਾਨਾ ਜਾਗਰਣ 5 ਨੂੰ

ਭੁਲੱਥ, 21 ਅਕਤੂਬਰ (ਮਨਜੀਤ ਸਿੰਘ ਰਤਨ)-ਜੈ ਮਾਂ ਵੈਸ਼ਨੋ ਦੇਵੀ ਕਲੱਬ, ਭੁਲੱਥ ਵੱਲੋਂ ਸਮੂਹ ਨਗਰ ਨਿਵਾਸੀਆਂ ਅਤੇ ਐਨ. ਆਰ.

Ad Position 21
No active advertisement
ਅਜੀਤ ਡੈਸਕ 22-10-2026
ਭੁਲੱਥ, 21 ਅਕਤੂਬਰ (ਮਨਜੀਤ ਸਿੰਘ ਰਤਨ)-ਜੈ ਮਾਂ ਵੈਸ਼ਨੋ ਦੇਵੀ ਕਲੱਬ, ਭੁਲੱਥ ਵੱਲੋਂ ਸਮੂਹ ਨਗਰ ਨਿਵਾਸੀਆਂ ਅਤੇ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ 13ਵਾਂ ਸਾਲਾਨਾ ਜਾਗਰਣ 5 ਨਵੰਬਰ ਦਿਨ ਵੀਰਵਾਰ ਨੂੰ ਐਚ.ਡੀ.ਐਫ.ਸੀ. ਬੈਂਕ ਦੇ ਕੋਲ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਪ੍ਰਬੰਧਕਾਂ ਨੇ ਦੱਸਿਆ ਕਿ ਜਾਗਰਣ ਦੀ ਸ਼ੁਰੂਆਤ ਮਹਾਂਮਾਈ ਦੀ ਪਵਿੱਤਰ ਜੋਤ ਨਾਲ ਹੋਵੇਗੀ, ਜੋ ਕਿ ਵਿਸ਼ੇਸ਼ ਤੌਰ ’ਤੇ ਸ਼੍ਰੀ ਜਵਾਲਾ ਜੀ ਤੋਂ ਲਿਆਂਦੀ ਜਾਵੇਗੀ | ਇਸ ਅਲੌਕਿਕ ਰਾਤ ਦੌਰਾਨ ਮਹਾਂਮਾਈ ਦਾ ਗੁਣਗਾਨ ਕਰਨ ਲਈ ਪ੍ਰਸਿੱਧ ਭਜਨ ਗਾਇਕ ਮਹੰਤ ਅਸ਼ਵਨੀ ਸ਼ਰਮਾ ਜਲੰਧਰ ਵਾਲੇ, ਗੌਰਵ ਚਤਰਥ ਅਤੇ ਲਵਿਸ਼ ਲਵ ਮਾਂ ਦੀਆਂ ਭੇਟਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ | ਇਸ ਮੌਕੇ ਸੋਨੂੰ ਵਿੱਜ, ਸ਼ਾਮ ਲਾਲ ਸ਼ਾਮਾਂ, ਮਲਕੀਤ ਸਿੰਘ, ਅਨੰਦ, ਗੋਲਡੀ, ਰੋਹਿਤ, ਮੋਹਿਤ, ਸੰਨੀ, ਅੰਸ਼ ਅਤੇ ਵਿੱਕੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਭਗਵੰਤ ਮਾਨ ਸਰਕਾਰ ਖ਼ਿਲਾਫ਼ ਹੜਤਾਲ ਦੇ ਚਲਦਿਆਂ ਮੁਲਾਜ਼ਮਾਂ ਵਲੋਂ ਰੋਸ ਮੁਜ਼ਾਹਰਾ ਅਗਲੀ ਖ਼ਬਰ ‘ਮੇਰੀ ਦੁਕਾਨ ਮੇਰੇ ਨਾਮ’ ਸਕੀਮ ਤਹਿਤ ਮੈਂਬਰ ਪਾਰਲੀਮੈਂਟ ਵਲੋਂ 198 ਦੁਕਾਨਦਾਰਾਂ ਨਾਲ ਮੀਟਿੰਗ
Ad Position 24