ਯੁਵਰਾਜ ਭੁਪਿੰਦਰ ਸਿੰਘ ਦੇ ਪਿਤਾ ਸੂਬੇਦਾਰ ਜਗਜੀਤ ਸਿੰਘ ਨੂੰ ਸੈਂਕੜੇ ਸੇਜਲ ਅੱਖਾਂ ਵਲੋਂ ਅੰਤਿਮ ਵਿਦਾਇਗੀ
ਪ੍ਰਮੁੱਖ ਸ਼ਖ਼ਸੀਅਤਾਂ ਵੱਡੀ ਗਿਣਤੀ ’ ਚ ਪੁੱਜੀਆਂ
ਬੇਗੋਵਾਲ, 22 ਅਕਤੂਬਰ (ਸੁਖਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਦੇ ਦਾਮਾਦ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਯੁਵਰਾਜ ਭੁਪਿੰਦਰ ਸਿੰਘ ਦੇ ਪਿਤਾ ਸੂਬੇਦਾਰ ਜਗਜੀਤ ਸਿੰਘ ਦਾ ਬੀਤੀ ਦੇਰ ਰਾਤ ਇਕ ਸੰਖੇਪ ਬਿਮਾਰੀ ਪਿੱਛੋਂ ਦਿਹਾਂਤ ਹੋ ਗਿਆ ਸੀ ਅੱਜ ਉਨ੍ਹਾਂ ਦਾ ਅੰਤਿਮ ਸੰਸਕਾਰ ਬੇਗੋਵਾਲ ਵਿਖੇ ਸੈਂਕੜੇ ਸੇਜਲ ਅੱਖਾਂ ਨਾਲ ਕੀਤਾ ਗਿਆ | ਇਸ ਮੌਕੇ ਪ੍ਰਮੁੱਖ ਸ਼ਖ਼ਸੀਅਤਾਂ ਵੱਡੀ ਗਿਣਤੀ ਵਿਚ ਪੁੱਜੀਆਂ | ਇਸ ਮੌਕੇ ਕੀਰਤਨ ਡੇਰਾ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੇ ਅਸਥਾਨ ਦੇ ਹਜ਼ੂਰੀ ਰਾਗੀ ਗੁਰਸੇਵਕ ਸਿੰਘ ਵਲੋਂ ਕੀਤਾ ਗਿਆ | ਇਸ ਤੋਂ ਬਾਅਦ ਮਿ੍ਤਕ ਸਰੀਰ ਨੂੰ ਅਗਨੀ ਭੇਟ ਲਈ ਕਾਲਜ ਰੋਡ ਬੇਗੋਵਾਲ ਦੇ ਸ਼ਮਸ਼ਾਨਘਾਟ ਵਿਚ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦੇ ਪੁੱਤਰ ਯੁਵਰਾਜ ਭੁਪਿੰਦਰ ਸਿੰਘ ਨੇ ਉਨ੍ਹਾਂ ਦੀ ਚਿਖਾ ਨੂੰ ਅਗਨੀ ਦਿਖਾਈ ਤੇ ਫ਼ੌਜ ਦੀ ਟੁੱਕੜੀ ਵਲੋਂ ਸਲਾਮੀ ਵੀ ਦਿੱਤੀ ਗਈ | ਇਸ ਮੌਕੇ ਬੀਬੀ ਜਗੀਰ ਕੌਰ ਸਾਬਕਾ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਐਸ. ਪੀ.
(
(ਬਾਕੀ ਸਫਾ 6 ’ਤੇ)
23-10-2026
ਬੇਗੋਵਾਲ, 22 ਅਕਤੂਬਰ (ਸੁਖਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਦੇ ਦਾਮਾਦ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਯੁਵਰਾਜ ਭੁਪਿੰਦਰ ਸਿੰਘ ਦੇ ਪਿਤਾ ਸੂਬੇਦਾਰ ਜਗਜੀਤ ਸਿੰਘ ਦਾ ਬੀਤੀ ਦੇਰ ਰਾਤ ਇਕ ਸੰਖੇਪ ਬਿਮਾਰੀ ਪਿੱਛੋਂ ਦਿਹਾਂਤ ਹੋ ਗਿਆ ਸੀ ਅੱਜ ਉਨ੍ਹਾਂ ਦਾ ਅੰਤਿਮ ਸੰਸਕਾਰ ਬੇਗੋਵਾਲ ਵਿਖੇ ਸੈਂਕੜੇ ਸੇਜਲ ਅੱਖਾਂ ਨਾਲ ਕੀਤਾ ਗਿਆ | ਇਸ ਮੌਕੇ ਪ੍ਰਮੁੱਖ ਸ਼ਖ਼ਸੀਅਤਾਂ ਵੱਡੀ ਗਿਣਤੀ ਵਿਚ ਪੁੱਜੀਆਂ | ਇਸ ਮੌਕੇ ਕੀਰਤਨ ਡੇਰਾ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੇ ਅਸਥਾਨ ਦੇ ਹਜ਼ੂਰੀ ਰਾਗੀ ਗੁਰਸੇਵਕ ਸਿੰਘ ਵਲੋਂ ਕੀਤਾ ਗਿਆ | ਇਸ ਤੋਂ ਬਾਅਦ ਮਿ੍ਤਕ ਸਰੀਰ ਨੂੰ ਅਗਨੀ ਭੇਟ ਲਈ ਕਾਲਜ ਰੋਡ ਬੇਗੋਵਾਲ ਦੇ ਸ਼ਮਸ਼ਾਨਘਾਟ ਵਿਚ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦੇ ਪੁੱਤਰ ਯੁਵਰਾਜ ਭੁਪਿੰਦਰ ਸਿੰਘ ਨੇ ਉਨ੍ਹਾਂ ਦੀ ਚਿਖਾ ਨੂੰ ਅਗਨੀ ਦਿਖਾਈ ਤੇ ਫ਼ੌਜ ਦੀ ਟੁੱਕੜੀ ਵਲੋਂ ਸਲਾਮੀ ਵੀ ਦਿੱਤੀ ਗਈ | ਇਸ ਮੌਕੇ ਬੀਬੀ ਜਗੀਰ ਕੌਰ ਸਾਬਕਾ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਐਸ.ਪੀ. ਪਰਮਿੰਦਰ ਸਿੰਘ ਹੀਰ, ਸਤਪਾਲ ਸਿੰਘ ਮੁਲਤਾਨੀ, ਤਜਿੰਦਰ ਸਿੰਘ ਪੱਡਾ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ, ਮੇਜਰ ਸਿੰਘ ਮੈਨੇਜਰ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ, ਸੁਖਬੀਰ ਸਿੰਘ ਮੀਤ ਸਕੱਤਰ, ਜਰਨੈਲ ਸਿੰਘ ਡੋਗਰਾਂਵਾਲਾ ਮੈਂਬਰ ਸ਼੍ਰੋਮਣੀ ਕਮੇਟੀ, ਹਰਜੀਤ ਸਿੰਘ ਵਾਲੀਆ, ਸੁਖਦੇਵ ਸਿੰਘ ਸੁੱਖਾ ਕਾਦੂਪੁਰ, ਕੁਲਦੀਪ ਸਿੰਘ ਟਾਂਡੀ, ਰਜਿੰਦਰ ਸਿੰਘ ਲਾਡੀ ਸਾਬਕਾ ਪ੍ਰਧਾਨ ਨਗਰ ਪੰਚਾਇਤ ਬੇਗੋਵਾਲ, ਯਾਦਵਿੰਦਰ ਸਿੰਘ ਬੰਟੀ, ਪਰਵਿੰਦਰ ਸਿੰਘ ਬੰਟੀ, ਹਰਪ੍ਰੀਤ ਸਿੰਘ ਟੀਟੂ, ਮੁਖ਼ਤਿਆਰ ਸਿੰਘ ਕਪੂਰਥਲਾ, ਵਿਕਾਸ ਜੁਲਕਾ, ਡਾ. ਮਨਿੰਦਰ ਪਾਲ ਸਿੰਘ, ਬਲਵਿੰਦਰ ਸਿੰਘ ਕਰਨੈਲ ਗੰਜ, ਡੀ.ਐਸ.ਪੀ. ਗੁਰਦੀਪ ਸਿੰਘ ਟਾਂਡੀ, ਐਡਵੋਕੇਟ ਕੁਲਵੰਤ ਸਿੰਘ ਸਹਿਗਲ, ਐਡਵੋਕੇਟ ਮਨਿੰਦਰ ਸਿੰਘ, ਮੈਨੇਜਰ ਗੁਰਪ੍ਰੀਤ ਸਿੰਘ ਵਾਲੀਆ, ਵਿਕਰਮਜੀਤ ਸਿੰਘ ਵਿੱਕੀ, ਜਰਨੈਲ ਸਿੰਘ ਮੰਡਕੁਲਾ, ਬਿਕਰਮਜੀਤ ਸਿੰਘ ਪੰਡੋਰੀ, ਹਰਜੀਤ ਸਿੰਘ ਸਰਪੰਚ ਰਾਏਪੁਰ ਪੀਰ ਬਖ਼ਸ਼, ਸਤਨਾਮ ਸਿੰਘ, ਪ੍ਰੋਫੈਸਰ ਜਸਵੰਤ ਸਿੰਘ ਮੁਰੱਬੀਆ, ਸਤਵਿੰਦਰ ਸਿੰਘ ਬੱਸੀ, ਦਲਜੀਤ ਸਿੰਘ ਖ਼ਾਲਸਾ, ਮਲਕੀਤ ਸਿੰਘ ਠੁਣੀਆ, ਦੀਦਾਰ ਸਿੰਘ ਗੱਗੀ ਫੋਰਮੈਨ, ਮਾਸਟਰ ਜਗਤਾਰ ਸਿੰਘ ਨਡਾਲੀ, ਲਖਬੀਰ ਸਿੰਘ ਰਾਵਾ, ਜਸਵੰਤ ਸਿੰਘ ਫਰਾਂਸ, ਗੁਰਦੀਪ ਸਿੰਘ ਤੁਲੀ, ਸੁਖਵਿੰਦਰ ਸਿੰਘ ਵਧਾਵਨ, ਜੋਗਿੰਦਰ ਪਾਲ ਮਰਵਾਹਾ, ਡਾ. ਤਰਸੇਮ ਸਿੰਘ, ਹੈਪੀ ਲਾਲੀਆ, ਰਾਧੇ ਸ਼ਾਮ, ਮਾਸਟਰ ਕਮਲਜੀਤ ਸਿੰਘ ਨੰਗਲ ਲੁਬਾਣਾ, ਰਜੇਸ਼ ਕੁਮਾਰ ਹੈਪੀ, ਬਲਵਿੰਦਰ ਸਿੰਘ ਬਿੱਟੂ, ਸੁਰਿੰਦਰ ਸ਼ਿੰਦਾ ਬੇਗੋਵਾਲ, ਸਵਿੰਦਰ ਸਿੰਘ ਬਿੱਟ, ਅਮਰੀਕ ਸਿੰਘ ਨੰਬਰਦਾਰ ਮਿਆਣੀ, ਨੰਬਰਦਾਰ ਸੁਖਜਿੰਦਰ ਸਿੰਘ ਮੁਲਤਾਨੀ, ਨਿਸ਼ਾਨ ਸਿੰਘ ਬਲਿਆਣੀਆ, ਕੁਲਬੀਰ ਸਿੰਘ, ਜਗਜੀਤ ਸਿੰਘ ਖਾਸਰੀਆ, ਸੁਖਵੰਤ ਸਿੰਘ ਤੱਖਰ, ਸੁਰਿੰਦਰ ਸਿੰਘ ਬਾਗੜੀਆਂ, ਬਲਵਿੰਦਰ ਸਿੰਘ ਡੋਗਰਾਂਵਾਲਾ, ਬਲਜੀਤ ਸਿੰਘ ਹਮੀਰਾ, ਜਰਨੈਲ ਸਿੰਘ ਟਾਂਡੀ, ਦਲਜੀਤ ਕੌਰ ਪ੍ਰਧਾਨ, ਚੇਅਰਮੈਨ ਸਰਬਜੀਤ ਸਿੰਘ ਪੱਪਲ, ਹਰਜਿੰਦਰ ਸਿੰਘ ਤਲਵੰਡੀ, ਮਹਿੰਦਰ ਸਿੰਘ ਈਨੋਵਾਲ, ਗੁਰਮੀਤ ਕੌਰ ਅਵਾਣ ਤੇ ਅਮਰੀਕ ਸਿੰਘ ਪੀ.ਏ. ਆਦਿ ਹਾਜ਼ਰ ਸਨ |