23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਭਾਜਪਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ ਹੋਣ ’ਤੇ ਮਾਸਟਰ ਬਲਦੇਵ ਰਾਜ ਵਲੋਂ ਹਾਈਕਮਾਨ ਦਾ ਧੰਨਵਾਦ

ਨਡਾਲਾ, 22 ਅਕਤੂਬਰ (ਰਘਬਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਵਲੋਂ ਮਾਸਟਰ ਬਲਦੇਵ ਰਾਜ ਨੂੰ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਉਨ੍ਹਾਂ ਪਾਰਟੀ ਹਾਈਕਮਾਨ ਅਤੇ ਸਮੁੱਚੀ ਜ਼ਿਲ੍ਹਾ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ | ਇਸ ਮੌਕੇ ਉਨ੍ਹਾਂ ਵਿਸ਼ੇਸ਼ ਤੌਰ ’ਤੇ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਵਿਧਾਨ ਸਭਾ ਹਲਕਾ ਭੁਲੱਥ ਦੇ ਮੁੱਖ ਸੇਵਾਦਾਰ ਸੌਰਵ ਖੁੱਲਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ਉੱਪਰ ਪ੍ਰਗਟਾਏ ਗਏ ਭਰੋਸੇ ਨੂੰ ਉਹ ਕਦੇ ਟੁੱਟਣ ਨਹੀਂ ਦੇਣਗੇ | ਇਸ ਮੌਕੇ ਮਾਸਟਰ ਬਲਦੇਵ ਰਾਜ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਵਲੋਂ ਉਨ੍ਹਾਂ ਨੂੰ ਜੋ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਉਹ ਪੂਰੀ ਤਨਦੇਹੀ, ਮਿਹਨਤ ਅਤੇ ਇਮਾਨਦਾਰੀ ਨਾਲ ਨਿਭਾਉਣਗੇ | ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਅਤੇ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਘਰ-ਘਰ ਤੱਕ ਪਹੁੰਚਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ | 22 ਰਘੂ2 ਮਾਸਟਰ ਬਲਦੇਵ ਰਾਜ

Ad Position 21
No active advertisement
ਅਜੀਤ ਡੈਸਕ 23-10-2026

Ad Position 22
No active advertisement
ਪਿਛਲੀ ਖ਼ਬਰ ਛੋਟੇ ਬੱਚਿਆਂ ਨੂੰ ਨਸ਼ੇ ’ਤੇ ਲਗਾਉਣ ਵਾਲਾ ਵਿਅਕਤੀ ਸੁਭਾਨਪੁਰ ਪੁਲਿਸ ਵਲੋਂ ਗ੍ਰਿਫਤਾਰ ਅਗਲੀ ਖ਼ਬਰ ਪਰਾਲੀ ਸਾੜਨ ਤੋਂ ਰੋਕਣ ਲਈ ਐੱਸ.ਡੀ.ਐੱਮ. ਵਲੋਂ ਨੰਬਰਦਾਰਾਂ ਤੇ ਚੌਕੀਦਾਰਾਂ ਨਾਲ ਮੀਟਿੰਗ
Ad Position 24