23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਗੁਆਂਢੀਆਂ ਵਲੋਂ ਕੁੱਟਮਾਰ ਕਾਰਨ ਇਕ ਵਿਅਕਤੀ ਜ਼ਖਮੀ

ਕਪੂਰਥਲਾ, 22 ਅਕਤੂਬਰ (ਅਮਨਜੋਤ ਸਿੰਘ ਵਾਲੀਆ)-ਮੁਹੱਲਾ ਜੱਟਪੁਰਾ ਵਿਖੇ ਗੁਆਂਢੀਆਂ ਨਾਲ ਪੁਰਾਣੀ ਰੰਜਿਸ਼ ਨੂੰ ਲੈ ਕੇ ਹੋਏ ਝਗੜੇ ਵਿਚ ਇਕ ਵਿਅਕਤੀ ਜ਼ਖਮੀ ਹੋ ਗਿਆ | ਜਿਸ ਨੂੰ ਪਰਿਵਾਰਕ ਮੈਂਬਰਾਂ ਤੇ ਸਾਥੀਆਂ ਨੇ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ | ਜੇਰੇ ਇਲਾਜ ਲਖਵੰਤ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਜੱਟਪੁਰਾ ਨੇ ਦੱਸਿਆ ਕਿ ਉਹ ਅੱਜ ਆਪਣੇ ਘਰ ਦੇ ਬਾਹਰ ਟਾਈਲਾਂ ਲਵਾ ਰਿਹਾ ਸੀ, ਇਸ ਦੌਰਾਨ ਉਨ੍ਹਾਂ ਦੇ ਗੁਆਂਢੀਆਂ ਨੇ ਕਥਿਤ ਤੌਰ ‘ਤੇ ਗਾਲੀ ਗਲੋਚ ਕਰਨੀ ਸ਼ੁਰੂ ਕਰ ਦਿੱਤੀ | ਜਦੋਂ ਉਸਨੇ ਇਸਦਾ ਵਿਰੋਧ ਕੀਤਾ ਤਾਂ ਉਨ੍ਹਾਂ ਨੇ ਮੇਰੇ ‘ਤੇ ਹਮਲਾ ਕਰਕੇ ਮੈਨੂੰ ਜ਼ਖਮੀ ਕਰ ਦਿੱਤਾ | ਜਿਸਨੂੰ ਪਰਿਵਾਰਕ ਮੈਂਬਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ | ਜਿੱਥੇ ਡਿਊਟੀ ਡਾ. ਕਰਨਪ੍ਰੀਤ ਸਿੰਘ ਵਲੋਂ ਉਸਦਾ ਇਲਾਜ ਜਾਰੀ ਹੈ ਤੇ ਇਸ ਸਬੰਧੀ ਸੰਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ |

Ad Position 21
No active advertisement
ਲੜਾਈ ਝਗੜੇ ਦੌਰਾਨ ਜ਼ਖਮੀ ਹੋਇਆ ਵਿਅਕਤੀ ਸਿਵਲ ਹਸਪਤਾਲ ’ਚ ਜ਼ੇਰੇ ਇਲਾਜ | ਤਸਵੀਰ: ਤਿਲਕਰਾਜ 23-10-2026
ਕਪੂਰਥਲਾ, 22 ਅਕਤੂਬਰ (ਅਮਨਜੋਤ ਸਿੰਘ ਵਾਲੀਆ)-ਮੁਹੱਲਾ ਜੱਟਪੁਰਾ ਵਿਖੇ ਗੁਆਂਢੀਆਂ ਨਾਲ ਪੁਰਾਣੀ ਰੰਜਿਸ਼ ਨੂੰ ਲੈ ਕੇ ਹੋਏ ਝਗੜੇ ਵਿਚ ਇਕ ਵਿਅਕਤੀ ਜ਼ਖਮੀ ਹੋ ਗਿਆ | ਜਿਸ ਨੂੰ ਪਰਿਵਾਰਕ ਮੈਂਬਰਾਂ ਤੇ ਸਾਥੀਆਂ ਨੇ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ | ਜੇਰੇ ਇਲਾਜ ਲਖਵੰਤ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਜੱਟਪੁਰਾ ਨੇ ਦੱਸਿਆ ਕਿ ਉਹ ਅੱਜ ਆਪਣੇ ਘਰ ਦੇ ਬਾਹਰ ਟਾਈਲਾਂ ਲਵਾ ਰਿਹਾ ਸੀ, ਇਸ ਦੌਰਾਨ ਉਨ੍ਹਾਂ ਦੇ ਗੁਆਂਢੀਆਂ ਨੇ ਕਥਿਤ ਤੌਰ ‘ਤੇ ਗਾਲੀ ਗਲੋਚ ਕਰਨੀ ਸ਼ੁਰੂ ਕਰ ਦਿੱਤੀ | ਜਦੋਂ ਉਸਨੇ ਇਸਦਾ ਵਿਰੋਧ ਕੀਤਾ ਤਾਂ ਉਨ੍ਹਾਂ ਨੇ ਮੇਰੇ ‘ਤੇ ਹਮਲਾ ਕਰਕੇ ਮੈਨੂੰ ਜ਼ਖਮੀ ਕਰ ਦਿੱਤਾ | ਜਿਸਨੂੰ ਪਰਿਵਾਰਕ ਮੈਂਬਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ | ਜਿੱਥੇ ਡਿਊਟੀ ਡਾ. ਕਰਨਪ੍ਰੀਤ ਸਿੰਘ ਵਲੋਂ ਉਸਦਾ ਇਲਾਜ ਜਾਰੀ ਹੈ ਤੇ ਇਸ ਸਬੰਧੀ ਸੰਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਜੀ.ਡੀ.ਆਰ. ਸਕੂਲ ਦੇ ਪਲੇ-ਵੇ ਵਿੰਗ ਕਿਡੀਜ਼ ਵਰਲਡ ’ਚ ਗ੍ਰੈਜੂਏਸ਼ਨ ਸੈਰੇਮਨੀ ਅਗਲੀ ਖ਼ਬਰ ਪਾਵਰਕਾਮ ਉਪ ਮੰਡਲ ਭੁਲੱਥ ਦੇ ਸਮੁੱਚੇ ਕਰਮਚਾਰੀਆਂ ਵਲੋਂ 2 ਦਿਨ ਦੀ ਸਮੂਹਿਕ ਛੁੱਟੀ ਲੈ ਕੇ ਕੀਤੇ ਗਏ ਰੋਸ ਮੁਜ਼ਾਹਰੇ
Ad Position 24