24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਹੈਰੋਇਨ ਸਣੇ ਇੱਕ ਵਿਅਕਤੀ ਕਾਬੂ

ਫਗਵਾੜਾ, 24 ਅਕਤੂਬਰ (ਹਰਜੋਤ ਸਿੰਘ ਚਾਨਾ)-ਸਿਟੀ ਪੁਲਿਸ ਨੇ ਹੈਰੋਇਨ ਸਣੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਹੈ | ਥਾਣੇਦਾਰ ਜਸਪ੍ਰੀਤ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਨੇ ਦੁਸਾਂਝਾ ਗੇਟ ਅਰਬਨ ਅਸਟੇਟ ਲਾਗਿਓਂ ਇੱਕ ਨੌਜਵਾਨ ਨੂੰ ਕਾਬੂ ਕਰਕੇ ਉਸ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਕਾਬੂ ਕੀਤੇ ਵਿਅਕਤੀ ਦੀ ਪਛਾਣ ਅਭੀਨਾਸ਼ ਉਰਫ਼ ਅਭੀ ਪੁੱਤਰ ਮੇਲਾ ਵਾਸੀ ਰਾਏਕੋਟ ਨੇੜੇ ਵੇਰਕਾ ਡਾਇਰੀ ਲੁਧਿਆਣਾ ਵਜੋਂ ਹੋਈ ਹੈ | ਇਸੇ ਤਰ੍ਹਾਂ ਰਾਵਲਪਿੰਡੀ ਪੁਲਿਸ ਨੇ ਨਸ਼ੇ ਦਾ ਸੇਵਨ ਕਰਨ ਵਾਲੇ 2 ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਥਾਣੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਨਰੂੜ ਲਾਗੇ 2 ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਦਾ ਡੋਪ ਟੈਸਟ ਕਰਵਾਇਆ ਜਿਨ੍ਹਾਂ ਦੀ ਰਿਪੋਰਟ ਪੋਜਟਿਵ ਆਈ | ਜਿਸ ਸਬੰਧ ’ਚ ਪੁਲਿਸ ਨੇ ਜਗਜੀਤ ਸਿੰਘ ਪੁੱਤਰ ਅਨੂਪ ਸਿੰਘ ਤੇ ਅੰਮਿ੍ਤਪਾਲ ਸਿੰਘ ਪੁੱਤਰ ਲਖਵੀਰ ਸਿੰਘ ਹਾਲ ਵਾਸੀ ਰਿਹਾਣਾ ਜੱਟਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ |

Ad Position 21
No active advertisement
ਭਗਵਾਨ ਵਾਲਮੀਕ ਜੀ ਦੇ ਪ੍ਰਗਟ ਉਤਸਵ ਮੌਕੇ ਸ਼ੋਭਾ ਯਾਤਰਾ ਵਿਚ ਪੁੱਜੇ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਦਾ ਸਨਮਾਨ ਕਰਦੇ ਹੋਏ ਵਾਲਮੀਕ ਪ੍ਰਗਟ ਉਤਸਵ ਕਮੇਟੀ ਦੇ ਮੈਂਬਰਾਨ | 25-10-2026
ਫਗਵਾੜਾ, 24 ਅਕਤੂਬਰ (ਹਰਜੋਤ ਸਿੰਘ ਚਾਨਾ)-ਸਿਟੀ ਪੁਲਿਸ ਨੇ ਹੈਰੋਇਨ ਸਣੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਹੈ | ਥਾਣੇਦਾਰ ਜਸਪ੍ਰੀਤ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਨੇ ਦੁਸਾਂਝਾ ਗੇਟ ਅਰਬਨ ਅਸਟੇਟ ਲਾਗਿਓਂ ਇੱਕ ਨੌਜਵਾਨ ਨੂੰ ਕਾਬੂ ਕਰਕੇ ਉਸ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਕਾਬੂ ਕੀਤੇ ਵਿਅਕਤੀ ਦੀ ਪਛਾਣ ਅਭੀਨਾਸ਼ ਉਰਫ਼ ਅਭੀ ਪੁੱਤਰ ਮੇਲਾ ਵਾਸੀ ਰਾਏਕੋਟ ਨੇੜੇ ਵੇਰਕਾ ਡਾਇਰੀ ਲੁਧਿਆਣਾ ਵਜੋਂ ਹੋਈ ਹੈ | ਇਸੇ ਤਰ੍ਹਾਂ ਰਾਵਲਪਿੰਡੀ ਪੁਲਿਸ ਨੇ ਨਸ਼ੇ ਦਾ ਸੇਵਨ ਕਰਨ ਵਾਲੇ 2 ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਥਾਣੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਨਰੂੜ ਲਾਗੇ 2 ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਦਾ ਡੋਪ ਟੈਸਟ ਕਰਵਾਇਆ ਜਿਨ੍ਹਾਂ ਦੀ ਰਿਪੋਰਟ ਪੋਜਟਿਵ ਆਈ | ਜਿਸ ਸਬੰਧ ’ਚ ਪੁਲਿਸ ਨੇ ਜਗਜੀਤ ਸਿੰਘ ਪੁੱਤਰ ਅਨੂਪ ਸਿੰਘ ਤੇ ਅੰਮਿ੍ਤਪਾਲ ਸਿੰਘ ਪੁੱਤਰ ਲਖਵੀਰ ਸਿੰਘ ਹਾਲ ਵਾਸੀ ਰਿਹਾਣਾ ਜੱਟਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਡਰੱਗ ਕੰਟਰੋਲ ਅਫ਼ਸਰ ਵਲੋਂ 5 ਮੈਡੀਕਲ ਸਟੋਰਾਂ ਦੀ ਜਾਂਚ ਮੈਡੀਕਲ ਸਟੋਰਾਂ ਸੰਬੰਧੀ... ਅਗਲੀ ਖ਼ਬਰ ਹਰਿਗੋਬਿੰਦ ਨਗਰ ’ਚ ਨਸ਼ੇ ਦੇ ਸ਼ੱਕੀ ਵਿਅਕਤੀ ਨੇ ਪਾਈ ਦਹਿਸ਼ਤ, ਲੋਕਾਂ ਤੇ ਪੀਸੀਆਰ ਮੁਲਾਜ਼ਮਾਂ ਨੇ ਪਿੱਛਾ ਕਰ ਕੇ ਕਾਬੂ ਕੀਤਾ
Ad Position 24