24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਕੋਤਵਾਲੀ ਪੁਲਿਸ ਵਲੋਂ ਨਸ਼ੀਲੀਆਂ ਗੋਲੀਆਂ ਸਮੇਤ 1 ਵਿਅਕਤੀ ਕਾਬੂ

ਕਪੂਰਥਲਾ, 24 ਅਕਤੂਬਰ (ਸਡਾਨਾ)-ਥਾਣਾ ਕੋਤਵਾਲੀ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪ੍ਰਾਪਤ ਵੇਰਵੇ ਅਨੁਸਾਰ ਥਾਣਾ ਕੋਤਵਾਲੀ ਮੁਖੀ ਲਖਬੀਰ ਸਿੰਘ ਗੋਸਲ ਦੀ ਅਗਵਾਈ ਹੇਠ ਪੁਲਿਸ ਟੀਮਾਂ ਨੇ ਪਿੰਡ ਡੈਣਵਿੰਡ ਨੇਡ਼ੇ ਗਸ਼ਤ ਦੌਰਾਨ ਕਥਿਤ ਦੋਸ਼ੀ ਸੁਖਚੈਨ ਸਿੰਘ ਉਰਫ਼ ਸੁੱਖਾ ਵਾਸੀ ਡੈਣਵਿੰਡ ਨੂੰ ਰੋਕ ਕੇ ਜਦੋਂ ਉਸਦੀ ਜਾਂਚ ਕੀਤੀ ਤਾਂ ਉਸ ਵਲੋਂ ਸੁੱਟੇ ਗਏ ਲਿਫ਼ਾਫ਼ੇ ਵਿਚੋਂ 42 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ।

Ad Position 21
No active advertisement
ਅਜੀਤ ਡੈਸਕ 25-10-2026
ਕਪੂਰਥਲਾ, 24 ਅਕਤੂਬਰ (ਸਡਾਨਾ)-ਥਾਣਾ ਕੋਤਵਾਲੀ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪ੍ਰਾਪਤ ਵੇਰਵੇ ਅਨੁਸਾਰ ਥਾਣਾ ਕੋਤਵਾਲੀ ਮੁਖੀ ਲਖਬੀਰ ਸਿੰਘ ਗੋਸਲ ਦੀ ਅਗਵਾਈ ਹੇਠ ਪੁਲਿਸ ਟੀਮਾਂ ਨੇ ਪਿੰਡ ਡੈਣਵਿੰਡ ਨੇਡ਼ੇ ਗਸ਼ਤ ਦੌਰਾਨ ਕਥਿਤ ਦੋਸ਼ੀ ਸੁਖਚੈਨ ਸਿੰਘ ਉਰਫ਼ ਸੁੱਖਾ ਵਾਸੀ ਡੈਣਵਿੰਡ ਨੂੰ ਰੋਕ ਕੇ ਜਦੋਂ ਉਸਦੀ ਜਾਂਚ ਕੀਤੀ ਤਾਂ ਉਸ ਵਲੋਂ ਸੁੱਟੇ ਗਏ ਲਿਫ਼ਾਫ਼ੇ ਵਿਚੋਂ 42 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਜਿਸ ਤਹਿਤ ਉਕਤ ਵਿਅਕਤੀ ਵਿਰੁੱਧ ਥਾਣਾ ਕੋਤਵਾਲੀ ਵਿਖੇ ਕੇਸ ਦਰਜ ਕਰਕੇ ਉਸਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਤੇ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਕੈਂਬ੍ਰਿਜ ਇੰਟਰਨੈਸ਼ਨਲ ਸਕੂਲ ( ਕੋ - ਐੱਡ ) ਵਲੋਂ ਆਪਣੇ ਚੈਂਪੀਅਨ ਸਾਬਕਾ ਵਿਦਿਆਰਥੀ ਗੁਰਿੰਦਰਵੀਰ ਸਿੰਘ ਦਾ ਭਰਵਾਂ ਸਵਾਗ... ਅਗਲੀ ਖ਼ਬਰ ਸਰਬ ਨੌਜਵਾਨ ਸਭਾ ਨੇ ਬਸੰਤ ਨਗਰ ਵਿਖੇ ਕਰਵਾਈ 36ਵੀਂ ਸਾਲਾਨਾ ਸ਼ੁਕਰਾਨਾ ਚੌਂਕੀ
Ad Position 24