25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਰਾਮ ਕੁਮਾਰ ਚਾਹਲ ਨਮਿਤ ਅੰਤਿਮ ਅਰਦਾਸ ਹੋਈ

ਫਗਵਾਡ਼ਾ, 25 ਅਕਤੂਬਰ (ਚਾਨਾ)- ਗੌਰਵ ਮੈਡੀਕਲ ਸਟੋਰ ਦੇ ਮਾਲਕ ਰਾਮ ਕੁਮਾਰ ਚਾਹਲ ਨਮਿਤ ਅੰਤਿਮ ਅਰਦਾਸ ਟੂਰਾ ਬਰਸਾ ਜਠੇਰੇ ਵਿਖੇ ਹੋਈ। ਇਸ ਮੌਕੇ ਪਾਠ ਦੇ ਭੋਗ ਉਪਰੰਤ ਕੀਰਤਨੀ ਜਥੇ ਨੇ ਵੈਰਾਗਮਈ ਕੀਰਤਨ ਕੀਤਾ।

Ad Position 21
No active advertisement
ਅਜੀਤ ਡੈਸਕ 26-10-2026
ਫਗਵਾਡ਼ਾ, 25 ਅਕਤੂਬਰ (ਚਾਨਾ)- ਗੌਰਵ ਮੈਡੀਕਲ ਸਟੋਰ ਦੇ ਮਾਲਕ ਰਾਮ ਕੁਮਾਰ ਚਾਹਲ ਨਮਿਤ ਅੰਤਿਮ ਅਰਦਾਸ ਟੂਰਾ ਬਰਸਾ ਜਠੇਰੇ ਵਿਖੇ ਹੋਈ। ਇਸ ਮੌਕੇ ਪਾਠ ਦੇ ਭੋਗ ਉਪਰੰਤ ਕੀਰਤਨੀ ਜਥੇ ਨੇ ਵੈਰਾਗਮਈ ਕੀਰਤਨ ਕੀਤਾ। ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਸ਼੍ਰੀਮਤੀ ਸੰਤੋਸ਼ ਚੌਧਰੀ, ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ , ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ, ਜੋਗਿੰਦਰ ਸਿੰਘ ਮਾਨ ਸਾਬਕਾ ਮੰਤਰੀ, ਪ੍ਰਵੀਨ ਬੰਗਾ ਨੇ ਸ਼ਰਧਾਂਜਲੀਆਂ ਭੇਂਟ ਕੀਤੀਆਂ ਤੇ ਸਮਾਜ ਪ੍ਰਤੀ ਉਨ੍ਹਾਂ ਦੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰਾਮ ਮੂਰਤੀ ਬੈਂਸ, ਲਹਿੰਬਰ ਰਾਮ, ਪ੍ਰੇਮ ਚੰਦ ਸਰੋਏ, ਗੁਰਜੀਤ ਵਾਲੀਆ, ਗੁਰਦਿਆਲ ਸਿੰਘ ਭੁੱਲਾਰਾਈ, ਵਿਨੋਦ ਵਰਮਾਨੀ ਵੀ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਵਲੋਂ ਭੰਡਾਲ ਬੇਟ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੇ ਪੁਤਲੇ ਫੂਕੇ ਅਗਲੀ ਖ਼ਬਰ ਪ੍ਰਾਪਰਟੀ ਡੀਲਰ ਨੂੰ 10 ਕਰੋਡ਼ ਦੀ ਫਿਰੌਤੀ ਲਈ ਧਮਕੀ ਮਿਲੀ
Ad Position 24