25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਸਰਕਾਰੀ ਕਾਲਜ ਵਿਖੇ ਨੈਤਿਕ ਸਿੱਖਿਆ ਸੰਬੰਧੀ ਵਿਦਿਆਰਥੀਆਂ ਦੀ ਲਿਖਤੀ ਪ੍ਰੀਖਿਆ ਕਰਵਾਈ

ਕਪੂਰਥਲਾ, 25 ਅਕਤੂਬਰ (ਸਡਾਨਾ)-ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਵਿਖੇ ਪਿ੍ੰਸੀਪਲ ਡਾ. ਜਸਮੀਤ ਸੇਠੀ ਦੀ ਅਗਵਾਈ ਵਿਚ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਅਧੀਨ ਨੈਤਿਕ ਸਿੱਖਿਆ ਵਿਸ਼ੇ ‘ਤੇ ਲਿਖਤੀ ਪ੍ਰੀਖਿਆ ਕਰਵਾਈ ਗਈ | ਇਸ ਇਮਤਿਹਾਨ ਵਿਚ 50 ਵਿਦਿਆਰਥੀਆਂ ਨੇ ਭਾਗ ਲਿਆ ਤੇ ਇਸ ਪ੍ਰੀਖਿਆ ਦੀ ਅਗਵਾਈ ਪ੍ਰੋ.

Ad Position 21
No active advertisement
ਸਰਕਾਰੀ ਕਾਲਜ ਵਿਖੇ ਨੈਤਿਕ ਸਿੱਖਿਆ ਸੰਬੰਧੀ ਲਏ ਗਏ ਇਮਤਿਹਾਨ ’ਚ ਭਾਗ ਲੈਂਦੇ ਹੋਏ ਵਿਦਿਆਰਥੀ | ਤਸਵੀਰ: ਤਿਲਕਰਾਜ 26-10-2026
ਕਪੂਰਥਲਾ, 25 ਅਕਤੂਬਰ (ਸਡਾਨਾ)-ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਵਿਖੇ ਪਿ੍ੰਸੀਪਲ ਡਾ. ਜਸਮੀਤ ਸੇਠੀ ਦੀ ਅਗਵਾਈ ਵਿਚ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਅਧੀਨ ਨੈਤਿਕ ਸਿੱਖਿਆ ਵਿਸ਼ੇ ‘ਤੇ ਲਿਖਤੀ ਪ੍ਰੀਖਿਆ ਕਰਵਾਈ ਗਈ | ਇਸ ਇਮਤਿਹਾਨ ਵਿਚ 50 ਵਿਦਿਆਰਥੀਆਂ ਨੇ ਭਾਗ ਲਿਆ ਤੇ ਇਸ ਪ੍ਰੀਖਿਆ ਦੀ ਅਗਵਾਈ ਪ੍ਰੋ. ਹਰਸਿਮਰਨ ਕੌਰ ਵਲੋਂ ਕੀਤੀ ਗਈ | ਪ੍ਰੀਖਿਆ ਵਿਚ ਨੈਤਿਕ ਕਦਰਾਂ ਕੀਮਤਾਂ, ਸੱਚ, ਸੇਵਾ ਭਾਵਨਾ ਸਬੰਧੀ ਪ੍ਰਸ਼ਨ ਪੁੱਛੇ ਗਏ ਸਨ | ਸਾਰੇ ਵਿਦਿਆਰਥੀਆਂ ਨੇ ਬਹੁਤ ਹੀ ਢੰਗ ਨਾਲ ਇਮਤਿਹਾਨ ਦਿੱਤਾ | ਇਸ ਪ੍ਰੀਖਿਆ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਨੈਤਿਕ ਗੁਣਾਂ ਦਾ ਵਿਕਾਸ ਕਰਨਾ ਹੈ | ਇਮਤਿਹਾਨ ਦੌਰਾਨ ਪੰਜਾਬੀ ਵਿਭਾਗ ਦੇ ਮੁਖੀ ਪ੍ਰੋ. ਹੈਪੀ ਕੁਮਾਰ, ਪ੍ਰੋ. ਦਲਜੀਤ ਕਲੇਰ, ਪ੍ਰੋ. ਡਾ. ਜਗਜੀਤ ਸਿੰਘ, ਪ੍ਰੋ. ਰੇਖਾ ਰਾਣੀ ਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਅਕਾਲ ਗਲੈਕਸੀ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਪ੍ਰਾਪਤ ਕੀਤਾ ਚਾਂਦੀ ਦਾ ਤਗਮਾ ਅਗਲੀ ਖ਼ਬਰ ਅਕਾਲ ਅਕੈਡਮੀ ਰਾਏਪੁਰ ਪੀਰ ਬਖ਼ਸ਼ ਵਾਲਾ ਦੀ ਵਿਦਿਆਰਥਣ ਜਪੁਜੀ ਕੌਰ ਨੇ ਭਾਸ਼ਨ ਮੁਕਾਬਲੇ ’ਚ ਸਕੂਲ ਦਾ ਨਾਂਅ ਰੌਸ਼ਨ ਕੀਤਾ
Ad Position 24