30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਟਰੱਕ ਨੇ ਟੱਕਰ ਮਾਰ ਕੇ ਮੋਟਰਸਾਈਕਲ ਸਵਾਰ ਨੂੰ ਜ਼ਖਮੀ ਕੀਤਾ

ਫਗਵਾਡ਼ਾ, 30 ਅਕਤੂਬਰ (ਚਾਨਾ)-ਟਰੱਕ ਵਲੋਂ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਫ਼ੇਟ ਮਾਰ ਕੇ ਜ਼ਖਮੀ ਕਰਨ ਦੇ ਸੰਬੰਧ ’ਚ ਸਦਰ ਪੁਲਿਸ ਨੇ ਅਣਪਛਾਤੇ ਡਰਾਈਵਰ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਸ਼ਿਕਾਇਤ ਕਰਤਾ ਜਯਤ ਕੁਮਾਰ ਪੁੱਤਰ ਦਿਨੇਸ਼ ਕੁਮਾਰ ਵਾਸੀ ਰਾਮਪੁਰਮ ਫ਼ੇਸ 2 ਬਾਈਪਾਸ ਅਲੀਗਡ਼੍ਹ (ਯੂ.

Ad Position 21
No active advertisement
ਅਜੀਤ ਡੈਸਕ 31-10-2026
ਫਗਵਾਡ਼ਾ, 30 ਅਕਤੂਬਰ (ਚਾਨਾ)-ਟਰੱਕ ਵਲੋਂ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਫ਼ੇਟ ਮਾਰ ਕੇ ਜ਼ਖਮੀ ਕਰਨ ਦੇ ਸੰਬੰਧ ’ਚ ਸਦਰ ਪੁਲਿਸ ਨੇ ਅਣਪਛਾਤੇ ਡਰਾਈਵਰ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਸ਼ਿਕਾਇਤ ਕਰਤਾ ਜਯਤ ਕੁਮਾਰ ਪੁੱਤਰ ਦਿਨੇਸ਼ ਕੁਮਾਰ ਵਾਸੀ ਰਾਮਪੁਰਮ ਫ਼ੇਸ 2 ਬਾਈਪਾਸ ਅਲੀਗਡ਼੍ਹ (ਯੂ.ਪੀ) ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਉਹ ਪਿਰਾਮਿਡ ਕਾਲਜ ਦੇ ਪੰਪ ਤੋਂ ਆਪਣੇ ਮੋਟਰਸਾਈਕਲ ਤੇ ਪੈਟਰੋਲ ਪੁਆ ਕੇ ਸਡ਼ਕ ’ਤੇ ਚਡ਼੍ਹਨ ਲੱਗਾ ਤਾਂ ਇੱਕ ਵਾਹਨ ਗਲਤ ਸਾਈਡ ਤੋਂ ਆਇਆ ਤੇ ਉਸਨੇ ਟੱਕਰ ਮਾਰ ਦਿੱਤੀ ਤੇ ਉਹ ਬੇਹੋਸ਼ ਹੋ ਗਿਆ ਤੇ ਲੋਕਾਂ ਨੇ ਉਸਨੂੰ ਹਸਪਤਾਲ ਪਹੁੰਚਾਇਆ। ਜਿਸ ਸਬੰਧ ’ਚ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ।
Ad Position 22
No active advertisement
ਪਿਛਲੀ ਖ਼ਬਰ ਬੀ.ਡੀ.ਪੀ.ਓ. ਖ਼ਿਲਾਫ਼ ਅੰਬੇਡਕਰ ਆਰਮੀ ਨੇ ਖੋਲ੍ਹਿਆ ਮੋਰਚਾ ਵਾਲਮੀਕਿ ਸਮਾਜ ਦੇ ਆਗੂ ਪਰਮਜੀਤ ਜੱਬੋਵਾਲ ਨਾਲ ਕਥਿਤ ਬਦਸਲੂਕੀ... ਅਗਲੀ ਖ਼ਬਰ ਬਘੇਲ ਸਿੰਘ ਕਬੱਡੀ ਕਲੱਬ ਦੇ ਪ੍ਰਧਾਨ ਵਲੋਂ ਮੁਨੀਸ਼ ਸਿਸੋਦੀਆ ਨਾਲ ਮੁਲਾਕਾਤ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕੀਤੇ ਗਏ ਚ...
Ad Position 24