02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਪੰਜਾਬ ਸਰਕਾਰ ਨਸ਼ਿਆਂ ਖ਼ਿਲਾਫ਼ ਵਿੱਢੀ ਜੰਗ ਹਾਰ ਚੁੱਕੀ ਹੈ-ਜੋਗਿੰਦਰ ਸਿੰਘ, ਗੁਰਪ੍ਰੀਤ ਗੋਪੀ ਮਾਨਸਾ ਵਿਖੇ ਵਾਪਰੀਆਂ ਘਟਨਾਵਾਂ ਮੰਦਭਾਗੀਆਂ

ਕਾਲਾ ਸੰਘਿਆਂ, 1 ਨਵੰਬਰ (ਬਲਜੀਤ ਸਿੰਘ ਸੰਘਾ)-ਮਾਨਸਾ ਵਿਖੇ ਵਾਪਰੀਆਂ ਘਟਨਾਵਾਂ ਨੇ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖਡ਼੍ਹੇ ਕਰ ਦਿੱਤੇ ਹਨ, ਜਿੱਥੇ ਪਹਿਲਾ ਪਰਵਿੰਦਰ ਸਿੰਘ ਝੋਟੇ ਦਾ ਮਾਮਲਾ ਚਰਚਾ ਵਿਚ ਸੀ, ਉੱਥੇ ਹੀ ਹੁਣ ਇੱਕ ਹੋਰ ਨੌਜਵਾਨ ਦੀ ਹੋਈ ਮੌਤ ਜਿਸ ’ਚ ਮ੍ਰਿਤਕ ਦੇ ਪਰਿਵਾਰ ਵਲੋਂ ਚਿੱਟੇ ਨਾਲ਼ ਨੌਜਵਾਨ ਦੀ ਮੌਤ ਦੀ ਗੱਲ ਕਹਿ ਕੇ ਪੁਲਿਸ ਤੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰ ਰਹੇ ਸਨ ਤੇ ਇਸੇ ਦੌਰਾਨ ਮ੍ਰਿਤਕ ਦੇਹ ਨੂੰ ਪੁਲਿਸ ਵਲੋਂ ਧੱਕੇ ਨਾਲ ਪਰਿਵਾਰਕ ਮੈਂਬਰਾਂ ਤੋਂ ਖੋਹ ਕੇ ਲਿਜਾਣ ਦੇ ਦ੍ਰਿਸ਼ਾਂ ਨੇ ਪੰਜਾਬ ਦੀ ਸਿਆਸਤ ਵਿਚ ਨਵੀਂ ਚਰਚਾ ਛੇਡ਼ ਦਿੱਤੀ ਹੈ। ਪੁਲਿਸ ਦੀ ਇਸ ਕਾਰਵਾਈ ਨੂੰ ਨਿੰਦਣਯੋਗ ਕਰਾਰ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਕਪੂਰਥਲਾ ਦੇ ਉਪ ਪ੍ਰਧਾਨ ਜੋਗਿੰਦਰ ਸਿੰਘ ਸੰਧੂ ਚੱਠਾ ਤੇ ਯੂਥ ਪ੍ਰਧਾਨ ਹਲਕਾ ਕਪੂਰਥਲਾ ਦਿਹਾਤੀ ਗੁਰਪ੍ਰੀਤ ਸਿੰਘ ਗੋਪੀ ਕਿਹਾ ਕਿ ਅਜਿਹੀਆਂ ਘਟਨਾਵਾਂ ਨਾਲ਼ ਤੇ ਪੁਲਿਸ ਦੀ ਮਾਡ਼ੀ ਕਾਰਗੁਜ਼ਾਰੀ ਦੀ ਵਾਇਰਲ ਹੋ ਰਹੀਆਂ ਵੀਡੀਓ ਨਾਲ ਪੰਜਾਬ ਦੀ ਦੁਨੀਆ ਵਿਚ ਬਦਨਾਮੀ ਹੋ ਰਹੀ ਹੈ ਤੇ ਇਸ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਹੈ ਤੇ ਸਰਕਾਰ ਨਸ਼ਿਆਂ ਖ਼ਿਲਾਫ਼ ਵਿੱਢੀ ਜੰਗ ਹਾਰ ਚੁੱਕੀ ਹੈ।

Ad Position 21
No active advertisement
ਸ਼੍ਰੋਮਣੀ ਅਕਾਲੀ ਦਲ ਕਪੂਰਥਲਾ ਦੇ ਉਪ ਪ੍ਰਧਾਨ ਇੰਸਪੈਕਟਰ ਜੋਗਿੰਦਰ ਸਿੰਘ ਸੰਧੂ ਚੱਠਾ ਤੇ ਪ੍ਰਧਾਨ ਯੂਥ ਅਕਾਲੀ ਦਲ ਹਲਕਾ ਕਪੂਰਥਲਾ ਦਿਹਾਤੀ ਗੁਰਪ੍ਰੀਤ ਸਿੰਘ ਗੋਪੀ। ਤਸਵੀਰ : ਬਲਜੀਤ ਸਿੰਘ ਸੰਘਾ 02-11-2026
ਕਾਲਾ ਸੰਘਿਆਂ, 1 ਨਵੰਬਰ (ਬਲਜੀਤ ਸਿੰਘ ਸੰਘਾ)-ਮਾਨਸਾ ਵਿਖੇ ਵਾਪਰੀਆਂ ਘਟਨਾਵਾਂ ਨੇ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖਡ਼੍ਹੇ ਕਰ ਦਿੱਤੇ ਹਨ, ਜਿੱਥੇ ਪਹਿਲਾ ਪਰਵਿੰਦਰ ਸਿੰਘ ਝੋਟੇ ਦਾ ਮਾਮਲਾ ਚਰਚਾ ਵਿਚ ਸੀ, ਉੱਥੇ ਹੀ ਹੁਣ ਇੱਕ ਹੋਰ ਨੌਜਵਾਨ ਦੀ ਹੋਈ ਮੌਤ ਜਿਸ ’ਚ ਮ੍ਰਿਤਕ ਦੇ ਪਰਿਵਾਰ ਵਲੋਂ ਚਿੱਟੇ ਨਾਲ਼ ਨੌਜਵਾਨ ਦੀ ਮੌਤ ਦੀ ਗੱਲ ਕਹਿ ਕੇ ਪੁਲਿਸ ਤੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰ ਰਹੇ ਸਨ ਤੇ ਇਸੇ ਦੌਰਾਨ ਮ੍ਰਿਤਕ ਦੇਹ ਨੂੰ ਪੁਲਿਸ ਵਲੋਂ ਧੱਕੇ ਨਾਲ ਪਰਿਵਾਰਕ ਮੈਂਬਰਾਂ ਤੋਂ ਖੋਹ ਕੇ ਲਿਜਾਣ ਦੇ ਦ੍ਰਿਸ਼ਾਂ ਨੇ ਪੰਜਾਬ ਦੀ ਸਿਆਸਤ ਵਿਚ ਨਵੀਂ ਚਰਚਾ ਛੇਡ਼ ਦਿੱਤੀ ਹੈ। ਪੁਲਿਸ ਦੀ ਇਸ ਕਾਰਵਾਈ ਨੂੰ ਨਿੰਦਣਯੋਗ ਕਰਾਰ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਕਪੂਰਥਲਾ ਦੇ ਉਪ ਪ੍ਰਧਾਨ ਜੋਗਿੰਦਰ ਸਿੰਘ ਸੰਧੂ ਚੱਠਾ ਤੇ ਯੂਥ ਪ੍ਰਧਾਨ ਹਲਕਾ ਕਪੂਰਥਲਾ ਦਿਹਾਤੀ ਗੁਰਪ੍ਰੀਤ ਸਿੰਘ ਗੋਪੀ ਕਿਹਾ ਕਿ ਅਜਿਹੀਆਂ ਘਟਨਾਵਾਂ ਨਾਲ਼ ਤੇ ਪੁਲਿਸ ਦੀ ਮਾਡ਼ੀ ਕਾਰਗੁਜ਼ਾਰੀ ਦੀ ਵਾਇਰਲ ਹੋ ਰਹੀਆਂ ਵੀਡੀਓ ਨਾਲ ਪੰਜਾਬ ਦੀ ਦੁਨੀਆ ਵਿਚ ਬਦਨਾਮੀ ਹੋ ਰਹੀ ਹੈ ਤੇ ਇਸ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਹੈ ਤੇ ਸਰਕਾਰ ਨਸ਼ਿਆਂ ਖ਼ਿਲਾਫ਼ ਵਿੱਢੀ ਜੰਗ ਹਾਰ ਚੁੱਕੀ ਹੈ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਹਾਈ ਸਕੂਲ ਸ਼ੇਖੂਪੁਰ ਵਿਖੇ ਰਾਸ਼ਟਰੀ ਏਕਤਾ ਦਿਵਸ ਮਨਾਇਆ ਅਗਲੀ ਖ਼ਬਰ ਪਰਾਲੀ ਸਾਡ਼ਨ ਦੀ ਰੋਕਥਾਮ ਸੰਬੰਧੀ ਜਾਗਰੂਕਤਾ ਮੀਟਿੰਗ
Ad Position 24