03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਫੱਤੂਢੀਂਗਾ ਵਿਖੇ ਧਾਰਮਿਕ ਸਮਾਗਮ ਕਰਵਾਏ

ਕਪੂਰਥਲਾ, 2 ਨਵੰਬਰ (ਸਡਾਨਾ)-ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਲਡ਼ਕੀਆਂ ਫੱਤੂਢੀਂਗਾ ਵਿਖੇ ਧਾਰਮਿਕ ਸਮਾਗਮ ਕਰਵਾਏ ਗਏ। ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਗੁਰਬਾਣੀ ਕੀਰਤਨ ਦਾ ਪ੍ਰਵਾਹ ਚੱਲਿਆ।

Ad Position 21
No active advertisement
ਅਜੀਤ ਡੈਸਕ 03-11-2026
ਕਪੂਰਥਲਾ, 2 ਨਵੰਬਰ (ਸਡਾਨਾ)-ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਲਡ਼ਕੀਆਂ ਫੱਤੂਢੀਂਗਾ ਵਿਖੇ ਧਾਰਮਿਕ ਸਮਾਗਮ ਕਰਵਾਏ ਗਏ। ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਗੁਰਬਾਣੀ ਕੀਰਤਨ ਦਾ ਪ੍ਰਵਾਹ ਚੱਲਿਆ। ਸਮੂਹ ਸਟਾਫ਼ ਤੇ ਵਿਦਿਆਰਥਣਾਂ ਨੇ ਸ਼ਰਧਾ ਭਾਵਨਾ ਨਾਲ ਗੁਰਬਾਣੀ ਕੀਰਤਨ ਸਰਵਣ ਕੀਤਾ। ਕਾਲਜ ਪ੍ਰਿੰਸੀਪਲ ਡਾ. ਦਲਜੀਤ ਸਿੰਘ ਖਹਿਰਾ ਦੀ ਦੇਖ ਰੇਖ ਹੇਠ ਕਰਵਾਏ ਸਮਾਗਮ ਦੌਰਾਨ ਵਿਦਿਆਰਥਣਾਂ ਲਈ ਆਉਣ ਵਾਲੀਆਂ ਪ੍ਰੀਖਿਆਵਾਂ ਸਬੰਧੀ ਚਡ਼੍ਹਦੀ ਕਲਾ ਲਈ ਅਰਦਾਸ ਕੀਤੀ ਗਈ। ਸਮਾਗਮ ਦੌਰਾਨ ਵਿਦਿਆਰਥਣਾਂ ਨੂੰ ਗੁਰਬਾਣੀ ਨਾਲ ਜੁਡ਼ਣ ਤੇ ਜੀਵਨ ’ਚ ਨੈਤਿਕ ਕਦਰਾਂ ਕੀਮਤਾਂ, ਸਦਭਾਵਨਾ ਤੇ ਸਕਾਰਾਤਮਿਕ ਸੋਚ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ। ਸਮਾਗਮ ਦੇ ਅੰਤ ’ਚ ਸਟਾਫ਼ ਤੇ ਵਿਦਿਆਰਥਣਾਂ ਲਈ ਲੰਗਰ ਵੀ ਲਗਾਇਆ ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਵਿਖੇ ਸ਼ਹੀਦ ਭਾਈ ਪਰਵਿੰਦਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਅਰਦਾਸ ਅਗਲੀ ਖ਼ਬਰ ਕਰਵਾ ਚੌਥ ਦੇ ਤਿਉਹਾਰ ਦੇ ਸਬੰਧ ’ਚ ਆਨੰਦ ਕਾਲਜ ਦੀਆਂ ਵਿਦਿਆਰਥਣਾਂ ਨੇ ਮਹਿੰਦੀ ਲਗਾਉਣ ਦਾ ਸਟਾਲ ਲਾਇਆ
Ad Position 24