05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

’84 ਦੇ ਸਿੱਖ ਕਤਲੇਆਮ ਦੇ ਨਿਰਦੋਸ਼ ਪੀਡ਼ਤਾਂ ਦੀ ਯਾਦ ’ਚ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਵਲੋਂ ਮੋਮਬੱਤੀ ਮਾਰਚ

ਸਫ਼ਾ 5 ਦੀ ਬਾਕੀ ਨੇ ਕਿਹਾ ਕਿ 1984 ਵਿਚ ਦਿੱਲੀ ਵਿਖੇ ਵਾਪਰਿਆ ਸਿੱਖ ਕਤਲੇਆਮ ਮਨੁੱਖਤਾ ਦੇ ਇਤਿਹਾਸ ਦਾ ਬੇਹੱਦ ਦੁਖਦਾਈ ਕਾਂਡ ਹੈ। ਉਨ੍ਹਾਂ ਕਿਹਾ ਕਿ ਇਸ ਦਰਦਨਾਕ ਸਾਕੇ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਅਤੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣਾ ਇਨਸਾਫ਼ ਦੀ ਮੰਗ ਹੈ।

Ad Position 21
No active advertisement
ਅਜੀਤ ਡੈਸਕ 05-11-2026
ਸਫ਼ਾ 5 ਦੀ ਬਾਕੀ ਨੇ ਕਿਹਾ ਕਿ 1984 ਵਿਚ ਦਿੱਲੀ ਵਿਖੇ ਵਾਪਰਿਆ ਸਿੱਖ ਕਤਲੇਆਮ ਮਨੁੱਖਤਾ ਦੇ ਇਤਿਹਾਸ ਦਾ ਬੇਹੱਦ ਦੁਖਦਾਈ ਕਾਂਡ ਹੈ। ਉਨ੍ਹਾਂ ਕਿਹਾ ਕਿ ਇਸ ਦਰਦਨਾਕ ਸਾਕੇ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਅਤੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣਾ ਇਨਸਾਫ਼ ਦੀ ਮੰਗ ਹੈ। ਉਨ੍ਹਾਂ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਕਾਲੇ ਦੌਰ ਦੇ ਪੀਡ਼ਤਾਂ ਨੂੰ ਯਾਦ ਰੱਖਣ ਅਤੇ ਆਪਸੀ ਭਾਈਚਾਰਕ ਸਾਂਝ ਤੇ ਮਨੁੱਖਤਾ ਦਾ ਸੰਦੇਸ਼ ਦੇਣ। ਇਸ ਮੌਕੇ ਕੌਂਸਲਰ ਸੰਦੀਪ ਸੈਣੀ, ਸਰਪੰਚ ਵਰਿੰਦਰ ਕੁਮਾਰ ਪਰਾਸ਼ਰ, ਨੰਬਰਦਾਰ ਵਿਲੀਅਮ, ਨੰਬਰਦਾਰ ਕੁਲਜੀਤ ਸਿੰਘ, ਸੰਦੀਪ ਕੁਮਾਰ ਨਡਾਲਾ, ਦਲਵਿੰਦਰ ਸਿੰਘ ਜਰਮਨੀ, ਲੱਖਾ ਲਹੌਰੀਆ, ਸਰਪੰਚ ਸਰਬਜੀਤ ਸਿੰਘ ਅੱਜੂ, ਸੰਨੀ ਨਡਾਲਾ, ਕਾਲੀ ਬਿੱਲਪੁਰ ਅਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੀਚੇਵਾਲ ਵਿਖੇ ਪ੍ਰਭਾਤ ਫੇਰੀਆਂ ’ਚ ਫ਼ਲਸਤੀਨ ਵਿਚ ਮਾਰੇ ਗਏ ਬੱਚਿਆਂ ਨੂੰ ਕੀਤਾ ਗਿਆ ਯਾਦ ਅਗਲੀ ਖ਼ਬਰ ਪਿੰਡ ਅਕਾਲਗਡ਼੍ਹ ਵਿਖੇ ਨਵੀਂ ਬਣੀ ਵਾਲਮੀਕਿ ਧਰਮਸ਼ਾਲਾ ਦੀ ਇਮਾਰਤ ਦਾ ਉਦਘਾਟਨ
Ad Position 24