08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਸੰਤ ਬਾਬਾ ਪ੍ਰਤਾਪ ਸਿੰਘ ਦੀ ਸਾਲਾਨਾ ਬਰਸੀ ਸਮਾਗਮ 21 ਨੂੰ

ਢਿਲਵਾਂ, 6 ਨਵੰਬਰ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)-ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਮੂਹ ਸਾਧ ਸੰਗਤ ਢਿਲਵਾਂ ਵੱਲੋਂ ਸੱਚਖੰਡ ਵਾਸੀ ਸੰਤ ਬਾਬਾ ਪ੍ਰਤਾਪ ਸਿੰਘ ਜੀ ਦੀ ਨਿੱਘੀ ਯਾਦ ਵਿਚ ਸਾਲਾਨਾ ਬਰਸੀ ਸਮਾਗਮ 21 ਨਵੰਬਰ ਨੂੰ ਪੱਤੀ ਰਾਮੂ ਕੀ ਢਿਲਵਾਂ ਗੁਰਦੁਆਰਾ ਸਾਹਿਬ ਵਿਖੇ ਬਡ਼ੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਹਰਜਿੰਦਰ ਸਿੰਘ ਨੰਬਰਦਾਰ ਪ੍ਰਧਾਨ ਗੁਰੂ ਦੁਆਰਾ ਸਾਹਿਬ, ਹਰਪ੍ਰੀਤ ਸਿੰਘ ਨੰਬਰਦਾਰ ਖ਼ਜ਼ਾਨਚੀ, ਮਨਰਾਜ ਸਿੰਘ ਸਾਬਕਾ ਕੌਂਸਲਰ, ਗੁਰਬਚਨ ਸਿੰਘ ਰਘਬੀਰ ਸਿੰਘ ਆਦਿ ਨੇ ਦੱਸਿਆ ਕਿ ਸਮਾਗਮ 17 ਨਵੰਬਰ ਨੂੰ ਸਵੇਰੇ 10 ਵਜੇ ਸ੍ਰੀ ਸੰਪਟ ਅਖੰਡ ਪਾਠ ਸਾਹਿਬ ਆਰੰਭ ਹੋਵੇਗਾ, 21 ਨਵੰਬਰ ਨੂੰ 10 ਵਜੇ ਸ੍ਰੀ ਸੰਪਟ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ।

Ad Position 21
No active advertisement
ਅਜੀਤ ਡੈਸਕ 07-11-2026
ਢਿਲਵਾਂ, 6 ਨਵੰਬਰ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)-ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਮੂਹ ਸਾਧ ਸੰਗਤ ਢਿਲਵਾਂ ਵੱਲੋਂ ਸੱਚਖੰਡ ਵਾਸੀ ਸੰਤ ਬਾਬਾ ਪ੍ਰਤਾਪ ਸਿੰਘ ਜੀ ਦੀ ਨਿੱਘੀ ਯਾਦ ਵਿਚ ਸਾਲਾਨਾ ਬਰਸੀ ਸਮਾਗਮ 21 ਨਵੰਬਰ ਨੂੰ ਪੱਤੀ ਰਾਮੂ ਕੀ ਢਿਲਵਾਂ ਗੁਰਦੁਆਰਾ ਸਾਹਿਬ ਵਿਖੇ ਬਡ਼ੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਹਰਜਿੰਦਰ ਸਿੰਘ ਨੰਬਰਦਾਰ ਪ੍ਰਧਾਨ ਗੁਰੂ ਦੁਆਰਾ ਸਾਹਿਬ, ਹਰਪ੍ਰੀਤ ਸਿੰਘ ਨੰਬਰਦਾਰ ਖ਼ਜ਼ਾਨਚੀ, ਮਨਰਾਜ ਸਿੰਘ ਸਾਬਕਾ ਕੌਂਸਲਰ, ਗੁਰਬਚਨ ਸਿੰਘ ਰਘਬੀਰ ਸਿੰਘ ਆਦਿ ਨੇ ਦੱਸਿਆ ਕਿ ਸਮਾਗਮ 17 ਨਵੰਬਰ ਨੂੰ ਸਵੇਰੇ 10 ਵਜੇ ਸ੍ਰੀ ਸੰਪਟ ਅਖੰਡ ਪਾਠ ਸਾਹਿਬ ਆਰੰਭ ਹੋਵੇਗਾ, 21 ਨਵੰਬਰ ਨੂੰ 10 ਵਜੇ ਸ੍ਰੀ ਸੰਪਟ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਉਪਰੰਤ ਕੀਰਤਨ ਅਤੇ ਢਾਡੀ ਦਰਬਾਰ ਵਿਚ ਢਾਡੀ ਜਥਾ ਸੋਭਾ ਸਿੰਘ ਸਿਤਾਰਾ ਸੰਗਤਾਂ ਨੂੰ ਗੁਰਬਾਣੀ ਨਾਲ ਨਿਹਾਲ ਕਰਨਗੇ, ਗੁਰੂ ਦਾ ਲੰਗਰ ਅਤੁੱਟ ਵਰਤੇਗਾ। ਇਸ ਮੌਕੇ ਸੁਖਬੀਰ ਸਿੰਘ, ਸਤਨਾਮ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਵਲੋਂ ਗੁਰਦੁਆਰਾ ਟਿੱਬਾ ਸਾਹਿਬ ਤੇ ਥੇਹ ਸ਼ਰਕੰਡੀ ਨੂੰ ਜਾਂਦੀਆਂ ਚੌਡ਼ੀਆਂ ਸਡ਼ਕਾਂ... ਅਗਲੀ ਖ਼ਬਰ ਪਿੰਡ ਭਾਗੋਬੁੱਢਾ ਤੋਂ ਵੱਡੀ ਗਿਣਤੀ ਵਿਚ ਪਰਿਵਾਰ ਆਪ ’ਚ ਸ਼ਾਮਿਲ, ਸੱਜਣ ਸਿੰਘ ਚੀਮਾ ਨੇ ਕੀਤਾ ਸਨਮਾਨਿਤ
Ad Position 24