ਸ੍ਰੀ ਹਨੂੰਮਤ ਇੰਸਟੀਚਿਊਟ ਵਿਖੇ ਮਨਾਇਆ ਦੀਵਾਲੀ ਫੈਸਟ-2026
ਗੁਰਾਇਆ, 7 ਨਵੰਬਰ (ਬਲਵਿੰਦਰ ਸਿੰਘ)-ਸ੍ਰੀ ਹਨੂੰਮਤ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ (ਸ਼ਿਮਟ) ਵਿਖੇ ਦੀਵਾਲੀ ਦਾ ਤਿਉਹਾਰ ‘ਦੀਵਾਲੀ ਫੈਸਟ-2026’ ਮਨਾਇਆ। ਸੰਸਥਾ ਦੇ ਅਕਾਦਮਿਕ ਗਰਾਊਂਡ ਵਿਖੇ ਆਯੋਜਿਤ ਇਸ ਸਮਾਗਮ ਵਿਚ ਵਿਦਿਆਰਥੀਆਂ ਤੇ ਫੈਕਲਟੀ ਮੈਂਬਰਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਰੌਸ਼ਨੀਆਂ ਦੇ ਤਿਉਹਾਰ ਦੀਆਂ ਖ਼ੁਸ਼ੀਆਂ ਸਾਂਝੀਆਂ ਕੀਤੀਆਂ।
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁਲੱਥ ਵਿਖੇ ਉਤਸ਼ਾਹ ਨਾਲ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਮਨਾਈ ਦਿਵਾਲੀ
08-11-2026