11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਨਸ਼ੇ ਦਾ ਸੇਵਨ ਕਰਦੇ 2 ਨੌਜਵਾਨ ਗ੍ਰਿਫ਼ਤਾਰ

ਫਗਵਾਡ਼ਾ, 10 ਨਵੰਬਰ (ਚਾਨਾ)-ਥਾਣਾ ਸਦਰ ਪੁਲਿਸ ਨੇ ਨਸ਼ੇ ਦਾ ਸੇਵਨ ਕਰਦੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਐਨ. ਡੀ.

Ad Position 21
No active advertisement
ਅਜੀਤ ਡੈਸਕ 11-11-2026
ਫਗਵਾਡ਼ਾ, 10 ਨਵੰਬਰ (ਚਾਨਾ)-ਥਾਣਾ ਸਦਰ ਪੁਲਿਸ ਨੇ ਨਸ਼ੇ ਦਾ ਸੇਵਨ ਕਰਦੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ। ਥਾਣੇਦਾਰ ਸੁਨੀਲ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਵਲੋਂ ਗਸ਼ਤ ਦੌਰਾਨ ਪਿੰਡ ਪੰਡੋਰੀ ਨੇਡ਼ੇ ਝਾਡ਼ੀਆਂ ’ਚ ਨਸ਼ੇ ਦਾ ਸੇਵਨ ਕਰ ਰਹੇ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਗਿਆ। ਮੁਲਜ਼ਮਾਂ ਦੀ ਪਹਿਚਾਣ ਪਵਨ ਸਿੰਘ ਉਰਫ਼ ਰਾਣਾ ਪੁੱਤਰ ਗੋਪਾਲ ਸਿੰਘ ਰਾਣਾ ਵਾਸੀ ਖਜੂਰਲਾ ਤੇ ਦੀਪਕ ਸਿੰਘ ਪੁੱਤਰ ਰਾਜੇਸ਼ ਸਿੰਘ ਵਾਸੀ ਖਜੂਰਲਾ ਵਜੋਂ ਹੋਈ ਹੈ।
Ad Position 22
No active advertisement
ਪਿਛਲੀ ਖ਼ਬਰ ਗੁਰੂ ਅਮਰਦਾਸ ਪਬਲਿਕ ਸਕੂਲ ’ਚ ਦੀਵਾਲੀ ਤੇ ਬੰਦੀ ਛੋਡ਼ ਦਿਵਸ ਸਬੰਧੀ ਕਰਵਾਇਆ ਸਮਾਗਮ ਅਗਲੀ ਖ਼ਬਰ ਸਾਬਕਾ ਸਰਪੰਚ ਗੁਰਦੀਪ ਕੌਰ ਮੰਡਕੁੱਲਾ ਨਮਿਤ ਪਾਠ ਦਾ ਭੋਗ ਕੱਲ੍ਹ ਸਿੰਘ ਸਾਹਿਬ ਭਾਈ ਬਲਵਿੰਦਰ ਸਿੰਘ ਵਿਸ਼ੇਸ਼ ਤੌਰ ’ਤੇ ਪੁੱ...
Ad Position 24