11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਰਸ਼ਪਾਲ ਸਿੰਘ ਨੂੰ ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ ਕਰਨਾ ਪਾਰਟੀ ਦਾ ਸਹੀ ਫ਼ੈਸਲਾ-ਵਿੱਕੀ ਜੈਨਪੁਰੀ

ਸੁਲਤਾਨਪੁਰ ਲੋਧੀ, 11 ਨਵੰਬਰ (ਥਿੰਦ)-ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਹਾਈ ਕਮਾਨ ਵਲੋਂ ਬੀਤੇ ਦਿਨੀਂ ਜਾਰੀ ਕੀਤੀ ਸੂਚੀ ਵਿਚ ਵੱਖ- ਵੱਖ ਜ਼ਿਲਿਆਂ ਦੇ ਪ੍ਰਧਾਨ ਤੇ ਅਹੁਦੇਦਾਰਾਂ ਦੀ ਨਿਯੁਕਤੀ ਕੀਤੀ ਗਈ ਜਿਸ ਵਿਚ ਜ਼ਿਲ੍ਹਾ ਕਪੂਰਥਲਾ ਤੋਂ ਰਸ਼ਪਾਲ ਸਿੰਘ ਭਾਣੋਲੰਗਾ ਨੂੰ ਵੀ ਨਿਯੁਕਤ ਕੀਤਾ ਗਿਆ। ਭਾਣੋਲੰਗਾ ਦੀ ਨਿਯੁਕਤੀ ਦਾ ਸਵਾਗਤ ਕਰਦਿਆਂ ਹਲਕਾ ਸੁਲਤਾਨਪੁਰ ਲੋਧੀ ਤੋਂ ਪਾਰਟੀ ਦੇ ਸੀਨੀਅਰ ਆਗੂ ਤਰਸੇਮ ਸਿੰਘ ਵਿੱਕੀ ਨੇ ਕਿਹਾ ਕਿ ਪਾਰਟੀ ਹਾਈਕਮਾਂਡ ਨੇ ਦੂਰ ਅੰਦੇਸ਼ੀ ਵਾਲਾ ਫ਼ੈਸਲਾ ਲਿਆ ਹੈ ਅਤੇ ਉਨ੍ਹਾਂ ਦੀ ਨਿਯੁਕਤੀ ਨਾਲ਼ ਜ਼ਿਲੇ ਅੰਦਰ ਪਾਰਟੀ ਹੋਰ ਮਜ਼ਬੂਤ ਹੋਵੇਗੀ।

Ad Position 21
No active advertisement
ਤਰਸੇਮ ਸਿੰਘ ਵਿੱਕੀ ਜੈਨਪੁਰ 12-11-2026
ਸੁਲਤਾਨਪੁਰ ਲੋਧੀ, 11 ਨਵੰਬਰ (ਥਿੰਦ)-ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਹਾਈ ਕਮਾਨ ਵਲੋਂ ਬੀਤੇ ਦਿਨੀਂ ਜਾਰੀ ਕੀਤੀ ਸੂਚੀ ਵਿਚ ਵੱਖ- ਵੱਖ ਜ਼ਿਲਿਆਂ ਦੇ ਪ੍ਰਧਾਨ ਤੇ ਅਹੁਦੇਦਾਰਾਂ ਦੀ ਨਿਯੁਕਤੀ ਕੀਤੀ ਗਈ ਜਿਸ ਵਿਚ ਜ਼ਿਲ੍ਹਾ ਕਪੂਰਥਲਾ ਤੋਂ ਰਸ਼ਪਾਲ ਸਿੰਘ ਭਾਣੋਲੰਗਾ ਨੂੰ ਵੀ ਨਿਯੁਕਤ ਕੀਤਾ ਗਿਆ। ਭਾਣੋਲੰਗਾ ਦੀ ਨਿਯੁਕਤੀ ਦਾ ਸਵਾਗਤ ਕਰਦਿਆਂ ਹਲਕਾ ਸੁਲਤਾਨਪੁਰ ਲੋਧੀ ਤੋਂ ਪਾਰਟੀ ਦੇ ਸੀਨੀਅਰ ਆਗੂ ਤਰਸੇਮ ਸਿੰਘ ਵਿੱਕੀ ਨੇ ਕਿਹਾ ਕਿ ਪਾਰਟੀ ਹਾਈਕਮਾਂਡ ਨੇ ਦੂਰ ਅੰਦੇਸ਼ੀ ਵਾਲਾ ਫ਼ੈਸਲਾ ਲਿਆ ਹੈ ਅਤੇ ਉਨ੍ਹਾਂ ਦੀ ਨਿਯੁਕਤੀ ਨਾਲ਼ ਜ਼ਿਲੇ ਅੰਦਰ ਪਾਰਟੀ ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਨੇ ਸੂਝਵਾਨ ਗੁਰਸਿੱਖ ਰਸ਼ਪਾਲ ਸਿੰਘ ਭਾਣੋਲੰਗਾ ਤੇ ਭਰੋਸਾ ਜਿਤਾਇਆ ਤੇ ਇਸ ਨਾਲ ਜ਼ਿਲ੍ਹਾ ਕਪੂਰਥਲਾ ਦੇ ਵਰਕਰਾਂ ਅਹੁਦੇਦਾਰਾਂ ਵਿਚ ਭਾਰੀ ਉਤਸ਼ਾਹ ਤੇ ਖ਼ੁਸ਼ੀ ਦੀ ਲਹਿਰ ਹੈ। ਇਸ ਮੌਕੇ ਮੰਗਲ ਸਿੰਘ ਜੰਮੂ, ਅਨੂਪ ਸਿੰਘ, ਦਿਵਜੋਤ ਸਿੰਘ, ਸ਼ਿੰਗਾਰਾ ਸਿੰਘ, ਮੱਸਾ ਸਿੰਘ,ਤਾਰੀ ਬਿਹਾਰੀ ਪੁਰ, ਜਗਰੂਪ ਡਡਵਿੰਡੀ, ਹਰਜੀਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਛੱਪਡ਼ਾਂ ’ਤੇ ਨਾਜਾਇਜ਼ ਕਬਜ਼ਿਆਂ ਕਾਰਨ ਦਲਿਤ ਭਾਈਚਾਰਾ ਜੀਅ ਰਿਹਾ ਹੈ ਨਰਕ ਭਰੀ ਜ਼ਿੰਦਗੀ ਅਗਲੀ ਖ਼ਬਰ ਜੀ.ਡੀ. ਗੋਇਨਕਾ ਇੰਟਰਨੈਸ਼ਨਲ ਸਕੂਲ ਦੇ ਕਿੰਡਰ ਗਾਰਟਨ ਦਾ ਸਾਲਾਨਾ ਇਨਾਮ ਵੰਡ ਸਮਾਗਮ
Ad Position 24