11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਪ੍ਰਧਾਨ ਸਰਦੂਲ ਸਿੰਘ ਬੂਟਾ, ਗੁਰਦੇਵ ਸਿੰਘ ਮਾਹਲ ਤੇ ਪ੍ਰਧਾਨ ਸਤਨਾਮ ਸਿੰਘ ਮਿੰਟੂ

ਕਰਤਾਰਪੁਰ, 11 ਨਵੰਬਰ (ਭਜਨ ਸਿੰਘ)- ਕਿਸਾਨਾਂ ਦੀ ਪੁੱਤਾਂ ਵਾਂਗੂ ਪਾਲੀ ਹੋਈ ਝੋਨੇ ਦੀ ਫ਼ਸਲ ਦੀ ਸਰਕਾਰੀ ਖ਼ਰੀਦ 1 ਨਵੰਬਰ ਤੋਂ ਬੰਦ ਕਰਕੇ ਕਿਸਾਨ ਵਿਰੋਧੀ ਹੋਣ ਦਾ ਵੱਡਾ ਸਬੂਤ ਦਿੱਤਾ ਗਿਆ ਹੈ ਜਿਸ ਨੂੰ ਕਿਸਾਨ ਮਾਰੂ ਫ਼ੈਸਲਾ ਕਰਾਰ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਸਰਦੂਲ ਸਿੰਘ ਬੂਟਾ, ਕੋਰ ਕਮੇਟੀ ਮੈਂਬਰ ਗੁਰਦੇਵ ਸਿੰਘ ਮਾਹਲ ਤੇ ਸਰਕਲ ਪ੍ਰਧਾਨ ਸਤਨਾਮ ਸਿੰਘ ਮਿੰਟੂ ਨੇ ਆਖਿਆ ਕਿ ਮੰਡੀਆਂ ’ਚ ਕਿਸਾਨਾਂ ਦੀ ਝੋਨੇ ਦੀ ਫ਼ਸਲ ਦੀ ਆਮਦ ਹਜੇ ਆ ਰਹੀ ਹੈ ਪਰ ਸਰਕਾਰ ਵਲੋਂ ਸਮੇਂ ਤੋਂ ਪਹਿਲਾਂ ਹੀ ਫੋਕਲ ਪੁਆਇੰਟ ਤੇ ਮੰਡੀਆਂ ਨੂੰ ਬੰਦ ਕਰਕੇ ਕਿਸਾਨਾਂ ਦੇ ਝੋਨੇ ਦੀ ਫ਼ਸਲ ਖ਼ਰੀਦਣੀ ਬੰਦ ਕਰਨ ਨਾਲ ਕਿਸਾਨ ਪ੍ਰੇਸ਼ਾਨ ਹਨ ਕਿਉਂਕਿ ਬਰਸਾਤ ਨਾ ਪੈਣ ਕਾਰਨ ਕਿਸਾਨ ਝੋਨੇ ਦੀ ਲਵਾਈ ਟੈਮ ਸਿਰ ਨਹੀਂ ਕਰ ਸਕੇ ਜਿਸ ਕਾਰਨ ਝੋਨਾ ਹਜੇ ਖੇਤਾਂ ਅੰਦਰ ਖੜਾ ਹੈ ਤੇ ਸਰਕਾਰ ਵਲੋਂ ਖਰੀਦ ਬੰਦ ਕਰਨ ਨਾਲ ਸ਼ੈਲਰ ਮਾਲਕ ਮਨ ਮਰਜ਼ੀ ਦਾ ਰੇਟ ਲਗਾ ਕੇ ਜਿਮੀਦਾਰਾਂ ਦੀ ਲੁੱਟ ਕਰ ਰਹੇ ਹਨ ਜਿਸ ਨਾਲ ਹਰ ਕਿਸਾਨ ਨੂੰ ਹਜ਼ਾਰਾਂ ਰੁਪਏ ਦਾ ਘਾਟਾ ਸਹਿਣਾ ਪੈ ਰਿਹਾ ਹੈ ਤੇ ਸ਼ੈਲਰ ਮਾਲਕ ਸਰਕਾਰ ਦੀ ਮਿਲੀਭੁਗਤ ਨਾਲ ਕਿਸਾਨਾਂ ਨੂੰ ਦੋਵਾਂ ਹੱਥਾਂ ਨਾਲ ਲੁੱਟ ਰਹੇ ਹਨ । ਅਕਾਲੀ ਆਗੂਆਂ ਪੰਜਾਬ ਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਮੰਡੀਆਂ ਵਿੱਚ ਆ ਰਹੀ ਝੋਨੇ ਦੀ ਫ਼ਸਲ ਦੀ ਖ਼ਰੀਦ ਲਈ ਤਰੁੰਤ ਮੰਡੀਆਂ ਵਿੱਚ ਖਰੀਦ ਏਜੰਸੀਆਂ ਨੂੰ ਖਰੀਦ ਕਰਨ ਲਈ ਹਦਾਇਤਾਂ ਜਾਰੀ ਕਰਨ ।

Ad Position 21
No active advertisement
ਅਜੀਤ ਡੈਸਕ 12-11-2026

Ad Position 22
No active advertisement
ਪਿਛਲੀ ਖ਼ਬਰ ਲੋਹੀਆਂ ’ ਚ ਵਿਸ਼ਵਕਰਮਾ ਦਿਵਸ ਮੌਕੇ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਅੰਦਰ ਖਜ਼ਾਨਾ ਦਫ਼ਤਰ ਤੇ ਸੇਵਾ ਕੇਂਦਰ ਦੇ ਆਸ-ਪਾਸ ਸਫ਼ਾਈ ਦਾ ਮੰਦਾ ਹਾਲ, ਥਾਂ-ਥਾਂ ਲੱਗੇ ਕ...
Ad Position 24