12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਗਿਆਨੀ ਜਸਵਿੰਦਰ ਸਿੰਘ ਸ਼ਾਂਤ ਦੀ ਬਰਸੀ ਸੰਬੰਧੀ ਸੈਫਲਾਬਾਦ ’ਚ ਸਮਾਗਮ 14 ਨੂੰ-ਬਾਬਾ ਲੀਡਰ ਸਿੰਘ

ਕਪੂਰਥਲਾ, 12 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਉੱਘੇ ਬੁਲਾਰੇ ਤੇ ਵਿਦਵਾਨ ਢਾਡੀ ਗਿਆਨੀ ਜਸਵਿੰਦਰ ਸਿੰਘ ਸ਼ਾਂਤ ਦੀ ਬਰਸੀ ਸਬੰਧੀ 14 ਨਵੰਬਰ ਨੂੰ ਗੁਰਦੁਆਰਾ ਗੁਰਸਰ ਸਾਹਿਬ ਪਾਤਿਸ਼ਾਹੀ ਛੇਵੀਂ ਸੈਫਲਾਬਾਦ ਵਿਚ ਇਕ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਬਾ ਲੀਡਰ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਗੁਰਸਰ ਸਾਹਿਬ ਪਾਤਸ਼ਾਹੀ ਛੇਵੀਂ ਸੈਫਲਾਬਾਦ ਵਾਲਿਆਂ ਨੇ ਦੱਸਿਆ ਕਿ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਸਵੇਰੇ 10 ਵਜੇ ਧਾਰਮਿਕ ਸਮਾਗਮ ਹੋਵੇਗਾ, ਜਿਸ ਵਿਚ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਖਜਿੰਦਰ ਸਿੰਘ ਮੋਨੀ ਗੁਰਬਾਣੀ ਕੀਰਤਨ ਦੁਆਰਾ ਸੰਗਤਾਂ ਨੂੰ ਸ਼ਬਦ ਗੁਰੂ ਨਾਲ ਜੋਡ਼ਨਗੇ, ਉਪਰੰਤ ਜਥੇ.

Ad Position 21
No active advertisement
ਗਿਆਨੀ ਜਸਵਿੰਦਰ ਸਿੰਘ ਸ਼ਾਂਤ ਦੀ ਤਸਵੀਰ 13-11-2026
ਕਪੂਰਥਲਾ, 12 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਉੱਘੇ ਬੁਲਾਰੇ ਤੇ ਵਿਦਵਾਨ ਢਾਡੀ ਗਿਆਨੀ ਜਸਵਿੰਦਰ ਸਿੰਘ ਸ਼ਾਂਤ ਦੀ ਬਰਸੀ ਸਬੰਧੀ 14 ਨਵੰਬਰ ਨੂੰ ਗੁਰਦੁਆਰਾ ਗੁਰਸਰ ਸਾਹਿਬ ਪਾਤਿਸ਼ਾਹੀ ਛੇਵੀਂ ਸੈਫਲਾਬਾਦ ਵਿਚ ਇਕ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਬਾ ਲੀਡਰ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਗੁਰਸਰ ਸਾਹਿਬ ਪਾਤਸ਼ਾਹੀ ਛੇਵੀਂ ਸੈਫਲਾਬਾਦ ਵਾਲਿਆਂ ਨੇ ਦੱਸਿਆ ਕਿ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਸਵੇਰੇ 10 ਵਜੇ ਧਾਰਮਿਕ ਸਮਾਗਮ ਹੋਵੇਗਾ, ਜਿਸ ਵਿਚ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਖਜਿੰਦਰ ਸਿੰਘ ਮੋਨੀ ਗੁਰਬਾਣੀ ਕੀਰਤਨ ਦੁਆਰਾ ਸੰਗਤਾਂ ਨੂੰ ਸ਼ਬਦ ਗੁਰੂ ਨਾਲ ਜੋਡ਼ਨਗੇ, ਉਪਰੰਤ ਜਥੇ. ਹਰਪ੍ਰੀਤ ਸਿੰਘ ਮੱਤੇਵਾਲ ਦਾ ਕਵੀਸ਼ਰੀ ਜਥਾ ਤੇ ਗੁਰਦੀਪ ਸਿੰਘ ਦੀਪਕ ਦਾ ਢਾਡੀ ਜਥਾ ਗਿਆਨੀ ਜਸਵਿੰਦਰ ਸਿੰਘ ਸ਼ਾਂਤ ਦੇ ਜੀਵਨ ਇਤਿਹਾਸ ਬਾਰੇ ਚਾਨਣਾ ਪਾਵੇਗਾ। ਉਨ੍ਹਾਂ ਸੰਗਤਾਂ ਨੂੰ ਇਸ ਸਮਾਗਮ ਵਿਚ ਪੁੱਜਣ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਐਕਸ ਸੈਂਟਰਲ ਆਰਮਡ ਪੁਲਿਸ ਫੋਰਸ ਪਰਸਨਲ ਵੈੱਲਫੇਅਰ ਐਸੋਸੀਏਸ਼ਨ ਦੇ ਵਫ਼ਦ ਵਲੋਂ ਰੀਜਨਲ ਪਾਸਪੋਰਟ ਅਫ਼ਸਰ ਜਲੰਧਰ ਨਾਲ ਮੁਲਾਕ... ਅਗਲੀ ਖ਼ਬਰ ਪਰਾਲੀ ਨੂੰ ਸਾਡ਼ਨਾ ਕਿਸਾਨਾਂ ਦੇ ਹਿੱਤ ’ਚ ਨਹੀਂ ਸਰਪੰਚ ਗੁਰਮੀਤ ਸਿੰਘ ਤੇ ਬਲਵਿੰਦਰ ਸਿੰਘ ਲੱਡੂ
Ad Position 24