ਪਿੰਡ ਟਿੱਬਾ ਵਿਖੇ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਵਿਚ ਹੋਇਆ ਝਗਡ਼ਾ-ਚੱਲੀਆਂ ਗੋਲੀਆਂ ਪ੍ਰਵਾਸੀ ਮਜ਼ਦੂਰ ਗੰਭੀਰ ਜ਼ਖਮੀ
ਤਲਵੰਡੀ ਚੌਧਰੀਆਂ, 12 ਨਵੰਬਰ (ਪਰਸਨ ਲਾਲ ਭੋਲਾ)-ਪਿੰਡ ਟਿੱਬਾ ਵਿਖੇ ਅੱਜ ਸ਼ਾਮ ਦੇ ਸਮੇਂ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਵਿਚ ਹੋਇਆ ਤਕਰਾਰ ਹਿੰਸਕ ਰੂਪ ਧਾਰਨ ਕਰ ਗਿਆ। ਦੋਵਾਂ ਧਿਰਾਂ ਦਰਮਿਆਨ ਹੋਈ ਲਡ਼ਾਈ ਮੌਕੇ ਗੋਲੀਆਂ ਚੱਲਣ ਦੀ ਘਟਨਾ ਵੀ ਸਾਹਮਣੇ ਆਈ।
ਸਿਵਲ ਹਸਪਤਾਲ ਵਿਖੇ ਜੇਰੇ ਇਲਾਜ ਜ਼ਖ਼ਮੀ ਵਿਅਕਤੀ।
13-11-2026