13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਇਕ ਕਾਬੂ

ਕਪੂਰਥਲਾ, 13 ਨਵੰਬਰ (ਸਡਾਨਾ)-ਥਾਣਾ ਸਿਟੀ ਪੁਲਿਸ ਨੇ ਇਕ ਵਿਅਕਤੀ ਨੂੰ ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਕਾਬੂ ਕੀਤਾ ਹੈ। ਪ੍ਰਾਪਤ ਵੇਰਵੇ ਅਨੁਸਾਰ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਇੰਚਾਰਜ ਜਗਜੀਤ ਸਿੰਘ ਧਾਲੀਵਾਲ ਵਲੋਂ ਜਲੋਖਾਨਾ ਚੌਂਕ ਵਿਖੇ ਇਕ ਪਾਨ ਸਿਗਰਟ ਦੀ ਦੁਕਾਨ ’ਤੇ ਪਹੁੰਚ ਕੇ ਇਕ ਵਿਅਕਤੀ ਨੂੰ ਕਥਿਤ ਤੌਰ ’ਤੇ ਨਸ਼ੀਲੀਆਂ ਗੋਲੀਆਂ ਤੇ ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਕਾਬੂ ਕੀਤਾ ਗਿਆ ਤੇ ਇਸ ਦੀ ਸੂਚਨਾ ਥਾਣਾ ਸਿਟੀ ਪੁਲਿਸ ਨੂੰ ਵੀ ਦਿੱਤੀ ਗਈ।

Ad Position 21
No active advertisement
ਅਜੀਤ ਡੈਸਕ 14-11-2026
ਕਪੂਰਥਲਾ, 13 ਨਵੰਬਰ (ਸਡਾਨਾ)-ਥਾਣਾ ਸਿਟੀ ਪੁਲਿਸ ਨੇ ਇਕ ਵਿਅਕਤੀ ਨੂੰ ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਕਾਬੂ ਕੀਤਾ ਹੈ। ਪ੍ਰਾਪਤ ਵੇਰਵੇ ਅਨੁਸਾਰ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਇੰਚਾਰਜ ਜਗਜੀਤ ਸਿੰਘ ਧਾਲੀਵਾਲ ਵਲੋਂ ਜਲੋਖਾਨਾ ਚੌਂਕ ਵਿਖੇ ਇਕ ਪਾਨ ਸਿਗਰਟ ਦੀ ਦੁਕਾਨ ’ਤੇ ਪਹੁੰਚ ਕੇ ਇਕ ਵਿਅਕਤੀ ਨੂੰ ਕਥਿਤ ਤੌਰ ’ਤੇ ਨਸ਼ੀਲੀਆਂ ਗੋਲੀਆਂ ਤੇ ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਕਾਬੂ ਕੀਤਾ ਗਿਆ ਤੇ ਇਸ ਦੀ ਸੂਚਨਾ ਥਾਣਾ ਸਿਟੀ ਪੁਲਿਸ ਨੂੰ ਵੀ ਦਿੱਤੀ ਗਈ। ਜਿਸ ਉਪਰੰਤ ਸਿਟੀ ਪੁਲਿਸ ਨੇ ਕਥਿਤ ਦੋਸ਼ੀ ਰਕੇਸ਼ ਕੁਮਾਰ ਵਾਸੀ ਮੁਹੱਲਾ ਸੂਦਾਂ ਨੂੰ ਜਲੋਖਾਨਾ ਚੌਂਕ ਨੇਡ਼ੇ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 190 ਪਾਬੰਦੀਸ਼ੁਦਾ ਕੈਪਸੂਲ ਬਰਾਮਦ ਕੀਤੇ ਤੇ ਉਸ ਵਿਰੁੱਧ ਥਾਣਾ ਸਿਟੀ ਵਿਖੇ ਕੇਸ ਦਰਜ ਕੀਤਾ ਗਿਆ ਹੈ ਤੇ ਮਾਮਲੇ ਦੀ ਅਗਲੇਰੀ ਜਾਂਚ ਏ.ਐਸ.ਆਈ. ਮੰਗਲ ਸਿੰਘ ਵਲੋਂ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਜੁਆਇੰਟ ਐਕਸ਼ਨ ਕਮੇਟੀ ਵਲੋਂ ਦਿੱਤਾ ਜਾਣ ਵਾਲਾ ਰੋਸ ਮੁਜ਼ਾਹਰਾ ਅਗਲੀ ਮਿਤੀ ਤੱਕ ਮੁਲਤਵੀ-ਹਰਮੇਸ਼ ਘੇਡ਼ਾ ਅਗਲੀ ਖ਼ਬਰ ਸ਼ੇਰ-ਏ-ਪੰਜਾਬ ਦੇ ਜਨਮ ਦਿਹਾੜੇ ’ਤੇ ਖ਼ੂਨ ਦਾਨ ਕੈਂਪ ਲਗਾਇਆ
Ad Position 24