ਕੈਪਟਨ ਰਣਜੀਤ ਸਿੰਘ ਸੇਵਾ ਮੁਕਤ ਡੀ.ਐਫ.ਓ. ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਭਲਕੇ
ਢਿਲਵਾਂ, 13 ਨਵੰਬਰ (ਗੋਬਿੰਦ ਸੁਖੀਜਾ)-ਕੈਪਟਨ ਰਣਜੀਤ ਸਿੰਘ ਸੇਵਾ ਮੁਕਤ ਡੀ. ਐਫ.
ਢਿਲਵਾਂ, 13 ਨਵੰਬਰ (ਗੋਬਿੰਦ ਸੁਖੀਜਾ)-ਕੈਪਟਨ ਰਣਜੀਤ ਸਿੰਘ ਸੇਵਾ ਮੁਕਤ ਡੀ.ਐਫ.ਓ. ਵਾਸੀ ਪਿੰਡ ਖਲੀਲ ਤਹਿਸੀਲ ਭੁਲੱਥ ਜ਼ਿਲ੍ਹਾ ਕਪੂਰਥਲਾ, ਜੋ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਗੁਰੂ ਚਰਨਾਂ ਵਿਚ ਜਾ ਬਿਰਾਜੇ ਹਨ। ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਤੇ ਅੰਤਿਮ ਅਰਦਾਸ 15 ਨਵੰਬਰ ਦਿਨ ਐਤਵਾਰ ਨੂੰ ਗੁਰਦੁਆਰਾ ਸਾਹਿਬ ਪਿੰਡ ਖਲੀਲ ਵਿਖੇ ਦੁਪਹਿਰ 12:00 ਵਜੇ ਤੋਂ 2 ਵਜੇ ਤੱਕ ਹੋਵੇਗੀ। ਉਪਰੰਤ ਕੈਪਟਨ ਰਣਜੀਤ ਸਿੰਘ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਜਾਣਗੀਆਂ। ਇਹ ਜਾਣਕਾਰੀ ਉਨ੍ਹਾਂ ਦੇ ਪੁੱਤਰ ਗੁਰਸਿਮਰਨ ਸਿੰਘ ਨੇ ਦਿੱਤੀ।