15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਮਹਿਲਾ ਪਾਸੋਂ ਨਸ਼ੀਲਿਆਂ ਗੋਲੀਆਂ ਬਰਾਮਦ

ਫਗਵਾਡ਼ਾ, 15 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਥਾਣਾ ਸਦਰ ਪੁਲਿਸ ਨੇ ਸੰਖੇਪ ਹਲਾਤ ’ਚ ਵਜੀਦੋਵਾਲ ਦੀ ਇੱਕ ਮਹਿਲਾ ਪਾਸੋਂ 65 ਨਸ਼ੀਲਿਆਂ ਗੋਲੀਆਂ ਰੰਗ ਚਿੱਟਾ ਬਰਾਮਦ ਕਰਕੇ ਐਨ. ਡੀ.

Ad Position 21
No active advertisement
ਅਜੀਤ ਡੈਸਕ 16-11-2026
ਫਗਵਾਡ਼ਾ, 15 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਥਾਣਾ ਸਦਰ ਪੁਲਿਸ ਨੇ ਸੰਖੇਪ ਹਲਾਤ ’ਚ ਵਜੀਦੋਵਾਲ ਦੀ ਇੱਕ ਮਹਿਲਾ ਪਾਸੋਂ 65 ਨਸ਼ੀਲਿਆਂ ਗੋਲੀਆਂ ਰੰਗ ਚਿੱਟਾ ਬਰਾਮਦ ਕਰਕੇ ਐਨ. ਡੀ. ਪੀ. ਐਸ. ਐਕਟ ਤਹਿਤ ਮੁਕੱਦਮਾ ਦਰਜ ਕੀਤਾ । ਏ. ਐਸ. ਆਈ. ਸੁਨੀਲ ਕੁਮਾਰ ਨੇ ਦੱਸਿਆ ਕਿ ਮਹਿਲਾ ਦੀ ਪਹਿਚਾਣ ਆਸ਼ਾ ਰਾਣੀ ਪਤਨੀ ਲੇਟ ਹੰਸ ਰਾਜ ਵਾਸੀ ਵਜੀਦੋਵਾਲ ਵਜੋਂ ਹੋਈ।
Ad Position 22
No active advertisement
ਪਿਛਲੀ ਖ਼ਬਰ ਅੱਖਾਂ ਤੇ ਆਮ ਬਿਮਾਰੀਆਂ ਦੇ ਮੁਫ਼ਤ ਚੈੱਕਅਪ ਕੈਂਪ ’ ਚ 500 ਮਰੀਜ਼ਾਂ ਨੇ ਲਿਆ ਲਾਹਾ ਅਗਲੀ ਖ਼ਬਰ ਪਿੰਡ ਚੌਂਕੀਮਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
Ad Position 24