15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਜਨਵਰੀ ਇਨਟੇਕ ਲਈ ਯੂ . ਕੇ . ਦਾ ਵੀਜ਼ਾ ਅਪਲਾਈ ਕਰਨ ਵਾਲੇ ਵਿਦਿਆਰਥੀਆਂ ਨੂੰ ਮੁਫ਼ਤ ਲੈਪਟਾਪ - ਅਕਾਲ ਐਜੂਕੇਸ਼ਨਲ ਸਰਵਿਸਿਜ਼

ਸੁਲਤਾਨਪੁਰ ਲੋਧੀ,15 ਨਵੰਬਰ (ਥਿੰਦ)-ਹਜ਼ਾਰਾਂ ਵਿਦਿਆਰਥੀਆਂ ਨੂੰ ਵਿਦੇਸ਼ਾਂ ’ਚ ਉਚੇਰੀ ਪਡ਼੍ਹਾਈ ਦਾ ਮੌਕਾ ਪ੍ਰਦਾਨ ਕਰਨ ਵਾਲੀ ਪੰਜਾਬ ਦੀ ਪ੍ਰਸਿੱਧ ਸੰਸਥਾ ਅਕਾਲ ਐਜੂਕੇਸ਼ਨਲ ਸਰਵਿਸਿਜ਼ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾਡ਼ੇ ਮੌਕੇ ਜਨਵਰੀ ਇਨਟੇਕ ਲਈ ਯੂ ਕੇ ਦਾ ਵੀਜ਼ਾ ਅਪਲਾਈ ਕਰਨ ਵਾਲੇ ਵਿਦਿਆਰਥੀਆਂ ਨੂੰ ਮੁਫ਼ਤ ਲੈਪਟਾਪ ਦੇਣ ਦੀ ਪੇਸ਼ਕਸ਼ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅਕਾਲ ਐਜੂਕੇਸ਼ਨਲ ਸਰਵਿਸਿਜ਼ ਦੇ ਐਮ ਡੀ ਅਮੀਤੋਜ ਸਿੰਘ ਕੰਬੋਜ ਨੇ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਤੋਂ ਆਈਲੈਟਸ ਕਰਕੇ ਸਟੱਡੀ ਵੀਜ਼ਾ ਪ੍ਰਾਪਤ ਕਰਨ ਤੋਂ ਬਾਅਦ ਹਜ਼ਾਰਾਂ ਦੀ ਗਿਣਤੀ ’ਚ ਵਿਦਿਆਰਥੀ ਅੱਜ ਕੈਨੇਡਾ, ਅਮਰੀਕਾ, ਇੰਗਲੈਂਡ ਤੇ ਆਸਟ੍ਰੇਲੀਆ ’ਚ ਸੈਟਲਡ ਹਨ ਤੇ ਵਧੀਆ ਜ਼ਿੰਦਗੀ ਦਾ ਆਨੰਦ ਮਾਣ ਰਹੇ ਹਨ।

Ad Position 21
No active advertisement
ਅਜੀਤ ਡੈਸਕ 16-11-2026
ਸੁਲਤਾਨਪੁਰ ਲੋਧੀ,15 ਨਵੰਬਰ (ਥਿੰਦ)-ਹਜ਼ਾਰਾਂ ਵਿਦਿਆਰਥੀਆਂ ਨੂੰ ਵਿਦੇਸ਼ਾਂ ’ਚ ਉਚੇਰੀ ਪਡ਼੍ਹਾਈ ਦਾ ਮੌਕਾ ਪ੍ਰਦਾਨ ਕਰਨ ਵਾਲੀ ਪੰਜਾਬ ਦੀ ਪ੍ਰਸਿੱਧ ਸੰਸਥਾ ਅਕਾਲ ਐਜੂਕੇਸ਼ਨਲ ਸਰਵਿਸਿਜ਼ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾਡ਼ੇ ਮੌਕੇ ਜਨਵਰੀ ਇਨਟੇਕ ਲਈ ਯੂ ਕੇ ਦਾ ਵੀਜ਼ਾ ਅਪਲਾਈ ਕਰਨ ਵਾਲੇ ਵਿਦਿਆਰਥੀਆਂ ਨੂੰ ਮੁਫ਼ਤ ਲੈਪਟਾਪ ਦੇਣ ਦੀ ਪੇਸ਼ਕਸ਼ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅਕਾਲ ਐਜੂਕੇਸ਼ਨਲ ਸਰਵਿਸਿਜ਼ ਦੇ ਐਮ ਡੀ ਅਮੀਤੋਜ ਸਿੰਘ ਕੰਬੋਜ ਨੇ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਤੋਂ ਆਈਲੈਟਸ ਕਰਕੇ ਸਟੱਡੀ ਵੀਜ਼ਾ ਪ੍ਰਾਪਤ ਕਰਨ ਤੋਂ ਬਾਅਦ ਹਜ਼ਾਰਾਂ ਦੀ ਗਿਣਤੀ ’ਚ ਵਿਦਿਆਰਥੀ ਅੱਜ ਕੈਨੇਡਾ, ਅਮਰੀਕਾ, ਇੰਗਲੈਂਡ ਤੇ ਆਸਟ੍ਰੇਲੀਆ ’ਚ ਸੈਟਲਡ ਹਨ ਤੇ ਵਧੀਆ ਜ਼ਿੰਦਗੀ ਦਾ ਆਨੰਦ ਮਾਣ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਜਨਵਰੀ ਇਨਟੇਕ ਲਈ ਆਸਟ੍ਰੇਲੀਆ ਅਤੇ ਕੈਨੇਡਾ ਲਈ ਵੀਜ਼ਾ ਅਪਲਾਈ ਕਰਨ ਦਾ ਹੁਣ ਸੁਨਹਿਰੀ ਅਵਸਰ ਹੈ। ਕੈਨੇਡਾ ਸਰਕਾਰ ਵਲੋਂ ਵਿਦਿਆਰਥੀਆਂ ਨੂੰ ਪਡ਼੍ਹਾਈ ਕਰਨ ਦਾ ਫਿਰ ਖੁੱਲ੍ਹਾ ਮੌਕਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਉਮੀਦਵਾਰਾਂ ਦਾ ਕੈਨੇਡਾ ਦਾ ਵੀਜ਼ਾ ਰਫਿਊਜਲ ਹੋਇਆ ਹੈ ਉਹ ਕੈਨੇਡਾ ਦਾ ਸੁਪਰ ਵੀਜ਼ਾ ਪ੍ਰਾਪਤ ਕਰ ਸਕਦਾ ਹੈ। ਉਨ੍ਹਾਂ ਦੱਸਿਆ ਕਿ ਅਕਾਲ ਐਜੂਕੇਸ਼ਨਲ ਸਰਵਿਸਿਜ਼ ਵਲੋਂ ਨਵੇਂ ਨਿਯਮਾਂ ਤਹਿਤ ਆਈਲੈਟਸ ਦੀ ਤਿਆਰੀ ਕਰਵਾਈ ਜਾ ਰਹੀ ਹੈ ਜਿਸ ਲਈ ਨਵੀਂ ਲੈਬ ਤਿਆਰ ਕੀਤੀ ਗਈ ਹੈ। ਉਨ੍ਹਾਂ ਦੀ ਸੰਸਥਾ ਤੋਂ ਵਿਦਿਆਰਥੀ ਆਈਲੈਟਸ ਵਿਚ ਚੰਗਾ ਸਕੋਰ ਪ੍ਰਾਪਤ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਅਕਾਲ ਐਜੂਕੇਸ਼ਨਲ ਸਰਵਿਸਿਜ਼ ਕੋਲ਼ ਵੀਜ਼ਾ ਮਾਹਿਰਾਂ ਦੀ ਵੱਡੀ ਟੀਮ ਹੈ ਜੋ ਅੰਬੈਸੀ ਦੇ ਨਿਯਮਾਂ ਅਨੁਸਾਰ ਵਿਦਿਆਰਥੀ ਦਾ ਕੇਸ ਤਿਆਰ ਕਰਦੀ ਹੈ।
Ad Position 22
No active advertisement
ਪਿਛਲੀ ਖ਼ਬਰ ਪ੍ਰਵਾਸੀ ਔਰਤਾਂ ਵਲੋਂ ਭੁਲੱਥ ਵੇਈਂ ਘਾਟ ’ ਤੇ ਛੱਠ ਪੂਜਾ ਦੌਰਾਨ ਡੁੱਬਦੇ ਸੂਰਜ ਨੂੰ ਦਿੱਤੇ ਅਰਗ ਅਗਲੀ ਖ਼ਬਰ ਹਲਕਾ ਭੁਲੱਥ ਦੇ ਅਕਾਲੀ ਵਰਕਰਾਂ ਦੀ ਹਮੇਸ਼ਾ ਰਿਣੀ ਰਹਾਂਗੀ ਜੋ ਮੇਰੇ ਹਰ ਫ਼ੈਸਲੇ...
Ad Position 24